ਪਟਿਆਲਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ 3 ਅੌਰਤਾਂ ਕੋਲੋਂ 7 ਕਿਲੋ ਚਰਸ ਬਰਾਮਦ
ਤਿੰਨੋਂ ਬਿਹਾਰ ਦੇ ਵਸਨੀਕ ਹਨ, ਤਿੰਨੋਂ ਇੱਕ ਦੂਜੇ ਨੂੰ ਜਾਣਦੇ ਹਨ, ਤਿੰਨੋਂ ਨੇਪਾਲ ਤੋਂ ਨਸ਼ਾ ਲਿਆ ਕੇ ਪੰਜਾਬ ਦੇ ਲੁਧਿਆਣਾ ਅਤੇ ਪਟਿਆਲਾ ਵਿੱਚ ਸਪਲਾਈ ਕਰਨਾ ਸੀ, ਤਿੰਨਾਂ ਨੂੰ ਬਨੂੜ ਇਲਾਕੇ ਤੋਂ ਕਾਬੂ ਕੀਤਾ ਗਿਆ ਹੈ।
ਦੇਖੋ ਕਿਵੇਂ ਮਹਿਲਾਵਾਂ ਕਰਦੀਆਂ ਨੇ ਨਸ਼ਾ ਤਸਕਰੀ 3 ਮਹਿਲਾਵਾਂ ਨੂੰ 7 ਕਿਲੋ ਚਰਸ ਸਮੇਤ ਕੀਤਾ ਕਾਬੂ ||
June 24, 20240

Related Articles
December 25, 20210
ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਨੂੰ ਲੈ ਕੇ ਇੱਕ ਉੱਚ ਪੱਧਰੀ ਅੰਦਰੂਨੀ ਸੁਰੱਖਿਆ ਮੀਟਿੰਗ ਕੀਤੀ ਹੈ। amit shah took a meeting amit shah took a meeting ਬੈਠਕ ‘ਚ ਸੂਬੇ ਦੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਕੇਂਦਰੀ ਸੁਰੱਖਿਆ ਅਤੇ ਜਾਂਚ ਏਜੰਸੀਆਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ ਹਨ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਪੰਜਾਬ ;ਪੁਲਿਸ, ਆਈਬੀ ਡਾਇਰੈਕਟਰ ਅਰਵਿੰਦ ਕੁਮਾਰ, ਸੀਆਰਪੀਐਫ ਅਤੇ ਐਨਆਈਏ ਮੁਖੀ ਕੁਲਦੀਪ ਸਿੰਘ ਅਤੇ ਬੀਐਸਐਫ ਦੇ ਡੀਜੀ ਪੰਕਜ ਸਿੰਘ ਸਮੇਤ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਹੈ। ਇਹ ਵੀ ਪੜ੍ਹੋ : ਭਲਕੇ ਕੱਛ ਦੇ ਲਖਪਤ ਸਾਹਿਬ ‘ਚ ਆਯੋਜਿਤ ਗੁਰਪੁਰਬ ਸਮਾਗਮ ਨੂੰ ਸੰਬੋਧਨ ਕਰਨਗੇ PM ਮੋਦੀ ਬੰਬ ਧਮਾਕਾ ਮਾਮਲੇ ‘ਚ ਵੀਰਵਾਰ ਨੂੰ ਲੁਧਿਆਣਾ ਕੋਰਟ ‘ਚ ਸੁਰੱਖਿਆ ‘ਚ ਵੱਡੀ ਕਮੀ ਦਾ ਖੁਲਾਸਾ ਹੋਇਆ ਹੈ। ਬੰਬ ਧਮਾਕੇ ਤੋਂ ਬਾਅਦ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਅਦਾਲਤ ਦੇ ਗੇਟ ਨੰਬਰ 12 ਵਿੱਚ ਸਿਰਫ਼ ਦੋ ਮੈਟਲ ਡਿਟੈਕਟਰ ਲਗਾਏ ਗਏ ਸਨ। ਇੰਨਾ ਹੀ ਨਹੀਂ ਸੁਰੱਖਿਆ ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਘਟਨਾ ਦੇ ਸਮੇਂ ਇਹ ਦੋਵੇਂ ਮੈਟਲ ਡਿਟੈਕਟਰ ਸ਼ੋਅਪੀਸ ਵਾਂਗ ਖੜ੍ਹੇ ਸਨ। ਭਾਵ ਇਹ ਦੋਵੇਂ ਕੰਮ ਨਹੀਂ ਕਰ ਰਹੇ ਸਨ। ਇਸ ਮੁਢਲੀ ਜਾਂਚ ਵਿੱਚ ਸਾਹਮਣੇ ਆਈ ਸੁਰੱਖਿਆ ਦੀ ਕਮੀ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਨੇ ਵੀ ਸਵੀਕਾਰ ਕੀਤਾ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾਉਣ ਬਾਰੇ ਲੰਮੇ ਸਮੇਂ ਤੋਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਉਤਰ ਸਕਦੀਆਂ ਹਨ।
ਸੰਯੁਕਤ ਕਿਸਾਨ
Read More
October 22, 20200
ਸ਼ਹੀਦ ਓੂਧਮ ਸਿੰਘ ਚੌਂਕ ਤੇ ਫੂਕੇ ਜਾਣਗੇ ਮੋਦੀ ਤੇ ਕੈਪਟਨ ਦੇ ਰਾਵਣ ਰੂਪੀ ਪੁਤਲੇ
ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਇਸੇ ਹੀ ਸੰਬੰਧ ਵਿੱਚ ਅੱਜ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੇ ਆਗੂਆਂ ਨੇ ਕੀਤੀ ਮੀਟਿੰਗ...
ਗੁਰਦੁਆਰਾ ਸਾਰਾਗੜ੍ਹੀ ਜਿਲ੍ਹਾ ਫਿਰੋਜ਼ਪੁਰ ਦੇ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜਿਲ੍ਹਾ
Read More
July 30, 20240
ਆਹ ਦੇਖੋ ਤੇਜ਼ ਰਫ਼ਤਾਰ ਦਾ ਕਹਿਰ , ਲੜਕੀ ਚਲਾ ਰਹੀ ਸੀ ਗੱਡੀ 4 ਗੱਡੀਆਂ ਨੂੰ ਲਿਆ ਚਪੇਟ ‘ਚ ,ਦੇਖੋ ਮੌਕੇ ਤੇ ਕੀ ਬਣੇ ਹਾਲਾਤ |
ਅੰਮ੍ਰਿਤਸਰ ਦੇ ਕੋਰਟ ਰੋਡ ਤੇ ਗੱਡੀ ਨਾਲ ਗੱਡੀਆਂ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਲੜਕੀ ਜੋ ਕਿ ਗੱਡੀ ਚਲਾ ਰਹੀ ਸੀ ਉਸ ਕੋਲੋਂ ਅਚਾਨਕ ਰੇਸ ਜਿਆਦਾ ਦਿੱਤੀ ਗਈ ਜਿਸਦੇ ਚਲਦੇ ਅੱਗੇ ਜਾ ਰਹੀਆਂ ਗੱਡੀਆਂ ਵਿੱਚ ਗੱਡੀ ਟਕ
Read More

Comment here