ਅੰਮ੍ਰਿਤਸਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਆਏ ਦਿਨ ਲੁੱਟ ਖੋਹ ਦੀ ਘਟਨਾ ਸਾਹਮਣੇ ਆ ਰਹੀ ਹਨ। ਅੰਮ੍ਰਿਤਸਰ ਦੇ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਵੱਧ ਤੋਂ ਬੱਤਰ ਬਣੀ ਹੋਈ ਹੈ। ਲਗਾਤਾਰ ਕਤਲੋ ਗੈਰਤ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਜਿਸ ਦੇ ਚਲਦੇ ਅੱਜ ਸਵੇਰੇ ਤੜਕਸਾਰ ਸਾਡੇਚ ਵਜੇ ਦੇ ਕਰੀਬ ਕੋਰਟ ਰੋਡ ਤੇ ਇੱਕ ਵਪਾਰੀ ਦੇ ਘਰ ਚਾਰ ਨਕਾਬ ਪੋਸ਼ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਸਾਢੇ ਵਜੇ ਦੇ ਕਰੀਬ ਚਾਰ ਨਕਾਬਪੋਸ਼ ਲੁਟੇਰੇ ਉਹਨਾਂ ਦੇ ਘਰ ਦੀ ਦੀਵਾਰ ਟੱਪ ਕੇ ਉਹਨਾਂ ਦੇ ਘਰ ਵਿੱਚ ਦਾਖਲ ਹੋਏ ਤੇ ਉਹਨਾਂ ਨੇ ਪਿਸਤੋਲ ਦੀ ਨੋਕ ਤੇ ਸਾਰੇ ਪਰਿਵਾਰ ਨੂੰ ਬੰਧਕ ਬਣਾ ਲਿਆ ਬੰਧਕ ਬਣਾਉਣ ਤੋਂ ਬਾਅਦ ਉਨਾ ਪੂਰਾ ਇੱਕ ਘੰਟਾ ਘਰ ਦੇ ਵਿੱਚ ਰਹਿ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਉਹਨਾਂ ਨੇ ਦੱਸਿਆ ਕਿ ਇਕ ਕਰੋੜ ਰੁਪਏ ਦੇ ਨਗਦ ਤੇ ਤਿਨ ਕਿਲੋ ਦੇ ਕਰੀਬ ਸੋਨਾ ਲੁੱਟ ਕੇ ਫਰਾਰ ਹੋ ਗਏ ਤੇ ਜਾਂਦੇ ਜਾਂਦੇ ਸਾਡਾ ਲਾਇਸੰਸੀ ਰਿਵਾਲਵਰ ਵੀ ਆਪਣੇ ਨਾਲ ਲੈ ਗਏ ਤੁਹਾਨੂੰ ਦੱਸ ਦਈਏ ਕਿ ਪੋਸਟ ਏਰੀਆ ਹੋਣ ਦੇ ਬਾਵਜੂਦ ਵੀ ਇਸ ਇਲਾਕੇ ਦੇ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਰਿਵਾਰ ਦੇ ਨਾਲ ਲੁਟੇਰਿਆਂ ਵੱਲੋਂ ਹੱਥਾ ਪਾਈ ਵੀ ਕੀਤੀ ਗਈ।ਪਰਿਵਾਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਉਥੇ ਹੀ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਉਣਾ ਕਿਹਾ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਸਾਰੇ ਪਰਿਵਾਰ ਨੂੰ ਬੰਧਕ ਬਣਾ ਕੇ ਉਹਨਾਂ ਵੱਲੋਂ ਕੀਤੀ ਗਈ ਲੁੱਟ ||
June 26, 20240
Related Articles
July 16, 20220
ਪੰਜਾਬ ਸਰਕਾਰ ਵੱਲੋਂ 64 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ
ਪੰਜਾਬ ਸਰਕਾਰ ਵੱਲੋਂ 64 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਜਿਸ ਦੀਸੂਚੀ ਹੇਠਾਂ ਦਿੱਤੀ ਗਈ ਹੈ।
Read More
August 11, 20210
ਹੁਣ ਚੰਡੀਗੜ੍ਹ ਕਰੇਗਾ ਸਾਈਕਲ ਦੀ ਸਵਾਰੀ- ਵੀਰਵਾਰ ਤੋਂ 155 ਡੌਕਿੰਗ ਸਟੇਸ਼ਨਸ ਤੋਂ ਪਬਲਿਕ ਸ਼ੇਅਰਿੰਗ ‘ਤੇ ਚੱਲਣਗੀਆਂ 1250 ਸਾਈਕਲਾਂ
ਕੋਰੋਨਾ ਕਾਲ ਨੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਹੈ। ਹੁਣ ਪਹਿਲਾਂ ਨਾਲੋਂ ਜ਼ਿਆਦਾ ਲੋਕ ਸੈਰ ਅਤੇ ਸਾਈਕਲ ਚਲਾਉਂਦੇ ਵੇਖੇ ਜਾਂਦੇ ਹਨ। ਸਾਈਕਲ ਵੀ ਪੂਰੇ ਸ਼ਹਿਰ ਵਿੱਚ ਵਧੇਰੇ ਦਿਖਾਈ ਦਿੰਦੇ ਹਨ। ਹਾਲਾਂਕਿ, ਚੰਡੀਗੜ੍ਹ ਵਿੱਚ ਸਾਈਕਲਿੰਗ ਨੂੰ ਉ
Read More
July 30, 20240
ਰਾਣਾ ਗੁਰਜੀਤ ਨੇ ਨਗਰ ਨਿਗਮ ਕਮਿਸ਼ਨਰ ‘ਤੇ ਲਾਏ ਇ.ਲ.ਜ਼ਾ.ਮ ਕਿਹਾ- ਡਾਇਰੀਆ ਨਾਲ ਹੋਈਆਂ ਮੌਤਾਂ ਲਈ ਉਹ ਖੁਦ ਨੇ ਜ਼ਿੰਮੇਵਾਰ, ਕੀਤਾ ਜਾਵੇ Suspend
ਕਪੂਰਥਲਾ ਸ਼ਹਿਰ ਦੇ ਕਈ ਮਹੱਲਿਆਂ ਵਿੱਚ ਡਾਇਰੀਆ ਨਾਮਕ ਬਿਮਾਰੀ ਫੈਲ ਗਈ ਹੈ! ਦੋ. ਮੌਤ ਵੀ ਹੋ ਗਿਆ ਹਨ ਜਿ ਸ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰਹਾਂ ਦੇ ਨਾਲ ਹਰਕਤ ਵਿੱਚ ਆ ਗਿਆ ਹੈ ਪਰ ਇਸ ਮੁੱਦੇ ਦੀ ਉੱਪਰ ਹੁਣ ਸਿਆਸਤ ਹੋਣੀ ਵੀ ਸ਼ੁਰੂ ਹੋ ਗਈ ਹੈ। ਸਥ
Read More
Comment here