ਅੱਜ ਉਸ ਸਮੇਂ ਵੱਡਾ ਹਾਦਸਾ ਹੋਨੋ ਟਲ ਗਿਆ ਜਦ ਰਿਟਾਇਰਡ ਬਿਜਲੀ ਬੋਰਡ ਦੇ ਕਰਮਚਾਰੀ ਚਨਨ ਸਿੰਘ ਨਿਵਾਸੀ ਪਿੰਡ ਜੋਗਰ ਆਪਣੀ ਪਤਨੀ ਨਾਲ ਕਾਰ ਤੇ ਸਵਾਰ ਹੋ ਕੇ ਗੁਰਦਾਸਪੁਰ ਸ਼ਹਿਰ ਪਤਨੀ ਨੂੰ ਕਿਸੇ ਡਾਕਟਰ ਕੋਲ ਦਵਾਈ ਲੈਣ ਲਈ ਜਾ ਰਿਹਾ ਸੀ ਤਾਂ ਉਹ ਪਿੰਡ ਪਸਿਆਲ ਦੇ ਨੇੜੇ ਪਹੁੰਚਿਆਂ ਤਾਂ ਨੀਂਦ ਦਾ ਚੌਂਕਾ ਆਉਣ ਨਾਲ ਉਹਨਾਂ ਦੀ ਕਾਰ ਬੇਕਾਬੂ ਹੋ ਸੜਕ ਤੋ ਉੱਤਰ ਝੋਨੇ ਦੇ ਖੇਤਾਂ ਵਿੱਚ ਜਾ ਕੇ ਦਰੱਖਤ ਨਾਲ ਜਾ ਟਕਰਾਈ,,, ਜਿਸ ਵਿੱਚ ਦੋਵੇਂ ਪਤੀ ਪਤਨੀ ਜਖਮੀ ਹੋ ਗਏ ਜਿਨ੍ਹਾਂ ਨੂੰ ਆਸ ਪਾਸ ਦੇ ਰਾਹਗੀਰਾ ਲੋਕਾਂ ਨੇ ਬਹਿਰਾਮਪੁਰ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਹੈ ਅਤੇ ਜਿੱਥੇ ਉਹਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਧਰ ਜਖਮੀ ਰਿਟਾਇਰਡ ਬਿਜਲੀ ਬੋਰਡ ਕਰਮਚਾਰੀ ਨੇ ਦੱਸਿਆ ਸੀ ਕਿ ਉਹ ਆਪਣੀ ਪਤਨੀ ਨਾਲ ਗੱਡੀ ਤੇ ਗੁਰਦਾਸਪੁਰ ਆਪਣੀ ਪਤਨੀ ਦੀ ਦਵਾਈ ਲੈਣ ਜਾ ਰਹੇ ਸਨ ਤਾਂ ਰਸਤੇ ਵਿੱਚ ਨੀਂਦ ਦਾ ਝੌਂਕਾ ਆ ਗਿਆ ਜਿਸ ਨਾਲ ਉਹਨਾਂ ਦੀ ਕਾਰ ਖੇਤਾਂ ਵਿੱਚ ਲੱਗੇ ਝੋਨੇ ਵਿੱਚ ਜਾ ਵੜੀ ਅਤੇ ਦਰਖਤ ਵਿੱਚ ਜਾ ਟਕਰਾਈ ਜਿਸ ਨਾਲ ਉਹਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਿੱਥੇ ਆਸ-ਪਾਸ ਦੇ ਰਾਹਗੀਰਾ ਨੇ ਉਹਨਾਂ ਨੂੰ ਨਜ਼ਦੀਕੀ ਸਿਵਿਲ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ||
ਕਾਰ ਚਲਾਉਂਦੇ ਸਮੇਂ ਆ ਗਿਆ ਨੀਂਦਾਂ ਦਾ ਝੌਂਕਾ ,,, ਗੱਡੀ ਬੇਕਾਬੂ ਹੋ ਝੋਨੇ ਦੇ ਖੇਤਾਂ ਵਿੱਚ ਜਾ ਦਰਖਤ ਨਾਲ ਟਕਰਾਈ ||
July 4, 20240
Related Articles
September 14, 20210
ਗੁਰਦਾਸਪੁਰ : ਟਰੱਕ ਤੇ ਬੱਸ ਦੀ ਹੋਈ ਟੱਕਰ, ਡਰਾਈਵਰ ਸਣੇ 11 ਲੋਕ ਗੰਭੀਰ ਜ਼ਖਮੀ
ਮੰਗਲਵਾਰ ਦੁਪਹਿਰ ਨੂੰ ਇੱਥੇ ਸ਼੍ਰੀ ਹਰਗੋਬਿੰਦਪੁਰ ਜੀਟੀ ਰੋਡ ‘ਤੇ ਸਥਿਤ ਸੇਂਟ ਕਬੀਰ ਪਬਲਿਕ ਸਕੂਲ ਦੇ ਸਾਹਮਣੇ ਇੱਕ ਟਰੱਕ ਅਤੇ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਦੀ ਟੱਕਰ ਹੋ ਗਈ। ਹਾਦਸੇ ਵਿੱਚ ਟਰੱਕ ਡਰਾਈਵਰ ਸਮੇਤ 11 ਲੋਕ ਗੰਭੀਰ ਰੂਪ ਵਿੱਚ ਜ਼ਖਮੀ
Read More
May 20, 20210
Collect, Assess Data On Children Infected With Covid, PM Tells Officials
Prime Minister Modi was speaking to officials from 11 states, including Maharashtra, Kerala and Uttar Pradesh - three of the five most badly affected by the second wave
Prime Minister Narendra Modi
Read More
June 22, 20240
ਹਿਮਾਚਲ ਚ ਸੈਰ ਸਪਾਟੇ ਦੇ ਲਈ ਜਾ ਰਹੇ ਪੰਜਾਬੀਆਂ ਤੇ ਲਗਾਤਾਰ ਕੀਤੇ ਜਾ ਰਹੇ ਹਮਲੇ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਲਗਾਤਾਰ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ ||
ਹਿਮਾਚਲ 'ਚ ਸੈਰ ਸਪਾਟੇ ਲਈ ਜਾ ਰਹੇ ਪੰਜਾਬੀਆਂ ਤੇ ਉੱਥੋਂ ਦੇ ਸ਼ਰਾਰਤੀ ਲੋਕਾਂ ਵਲੋਂ ਕੀਤੇ ਜਾ ਹਮਲਿਆਂ ਦੀਆਂ ਘਟਨਾਵਾਂ ਦਿਨੋ- ਦਿਨ ਵੱਧ ਰਹੀਆਂ ਹਨ। ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਫਿਲੌਰ ਤੋਂ ਮਣੀਕਰਨ ਸਾਹਿਬ ਗਏ ਕੌਂਸਲਰ ਪਤੀ ਲਖਵਿੰਦਰ ਲੱਖੂ ਤ
Read More
Comment here