ਜੋਧਪੁਰ ਪੁਲਿਸ ਵੱਲੋਂ ਸਨੋਰ ਪੁਲਿਸ ਥਾਣਾ ਇੰਚਾਰਜ ਅਜੇ ਕੁਮਾਰ ਪਰੋਚਾ ਦੀ ਦੇਖਰੇਖ ਵਿੱਚ ਪੁਲਿਸ ਪਾਰਟੀ ਦੇ ਨਾਲ ਮਿਲ ਕੇ ਏਐਸਆਈ ਸੁਰਜਨ ਸਿੰਘ ਨੇ ਮੁਹੱਲਾ ਕਸਾਬੀਆਂ ਵਾਲਾ ਵਿਖੇ ਇੱਕ ਘਰ ਵਿੱਚ ਰੇਡ ਕਰਕੇ ਜਾਲੀ ਕਰੰਸੀ ਤਿਆਰ ਕਰਨ ਵਾਲਾ ਪ੍ਰਿੰਟਰ ਅਤੇ ਕੰਪਿਊਟਰ ਬਰਾਮਦ ਕੀਤਾ ਜਿਸ ਦੇ ਤਹਿਤ ਪੁਲਿਸ ਵੱਲੋਂ ਗੁਰਜੀਤ ਨਾਮਕ ਵਿਅਕਤੀ ਨੂੰ ਰੰਗੇ ਹੱਥੀ 580000 ਦੀ ਜਾਲੀ ਕਰੰਸੀ ਸਮੇਤ ਗ੍ਰਫਤਾਰ ਕੀਤਾ। ਉਸਦੇ ਨਾਲ ਇੱਕ ਜੋਧਪੁਰ ਦਾ ਅਸ਼ੋਕ ਕੁਮਾਰ ਵੀ ਸ਼ਾਮਿਲ ਹੈ। ਜਿਹੜਾ ਕਿ ਕਰੰਸੀ ਨੂੰ ਰਾਜਸਥਾਨ ਵਿੱਚ ਲਿਜਾ ਕੇ ਚਲਾਉਂਦਾ ਸੀ ਜਾਣਕਾਰੀ ਅਨੁਸਾਰ ਜੋਧਪੁਰ ਪੁਲਿਸ ਦੀ ਸਬ ਇੰਸਪੈਕਟਰ ਰੀਨਾ ਕੁਮਾਰੀ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਗੁਰਜੀਤ ਨਾਮਕ ਵਿਅਕਤੀ ਆਪਣੇ ਘਰ ਵਿੱਚ ਪ੍ਰਿੰਟਰ ਲਗਾ ਕੇ ਜਾਲੀ ਕਰੰਸੀ ਤਿਆਰ ਕਰਕੇ ਅੱਗੇ ਵੱਖ-ਵੱਖ ਰਾਜਾਂ ਵਿੱਚ ਸਪਲਾਈ ਕਰਦਾ ਸੀ ਪੁਲਿਸ ਨੇ ਦੋਨਾਂ ਨੂੰ ਗ੍ਰਿਫਤਾਰ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ
ਯੂ-ਟਿਊਬ ਤੋਂ ਸਿੱਖੇ ਨੋਟ ਛਾਪਣੇ, ਫਿਰ ਘਰ ‘ਚ ਲਾਇਆ ਜੁ/ਗਾ/ੜ ! ਜੋਧਪੁਰ ਤੱਕ ਭੇਜੀ ਜਾ/ਅ/ਲੀ ਕਰੰਸੀ, ਦੇਖੋ ਕਿਵੇਂ ਚੜ੍ਹਿਆ ਪੁਲਿਸ ਦੇ ਧੱ/ਕੇ ?
July 12, 20240
Related Articles
March 13, 20230
अमृतपाल के साथी को अमृतसर पुलिस ने किया गिरफ्तार, मॉल के पास चोरी हुई थी कार
अमृतसर पुलिस को बड़ी कामयाबी हाथ लगी है। निहंग सिंह के भेष में अमृतसर के एक मॉल से आई20 कार लूटने वाले आरोपी को गिरफ्तार कर लिया गया है। यह व्यक्ति 'वारिस पंजाब दे' प्रमुख का साथी बताया जा रहा है। गिर
Read More
August 30, 20210
ਜਲੰਧਰ : ਮਾਮੂਲੀ ਝਗੜੇ ਤੋਂ ਬਾਅਦ ਔਰਤ ‘ਤੇ ਸੁੱਟਿਆ ਤੇਜ਼ਾਬ, ਹਾਲਤ ਨਾਜ਼ੁਕ
ਜਲੰਧਰ ਦੀ ਇੱਕ ਫੈਕਟਰੀ ਵਿੱਚ ਮਾਮੂਲੀ ਝਗੜੇ ਤੋਂ ਬਾਅਦ ਇੱਕ ਆਦਮੀ ਨੇ ਆਪਣੇ ਨਾਲ ਕੰਮ ਕਰਨ ਵਾਲੀ ਔਰਤ ਉੱਤੇ ਤੇਜ਼ਾਬ ਸੁੱਟ ਦਿੱਤਾ। ਦੋਵੇਂ ਫੋਕਲ ਪੁਆਇੰਟ ‘ਤੇ ਸਥਿਤ ਨਟ-ਬੋਲਟ ਫੈਕਟਰੀ ਵਿਚ ਇਕੱਠੇ ਕੰਮ ਕਰਦੇ ਹਨ। ਇਸ ਬਾਰੇ ਪਤਾ ਲੱਗਦਿਆਂ ਹੀ ਪੁਲਿ
Read More
February 7, 20220
ਹਰੀਸ਼ ਢਾਂਡਾ ਵੱਲੋਂ ਸਿਮਰਜੀਤ ਬੈਂਸ ਸਣੇ ਕਾਂਗਰਸੀ ਤੇ ‘ਆਪ’ ਉਮੀਦਵਾਰਾਂ ਦੀ ਪੋਸਟਰ ਜੰਗ ਦੀ ਸ਼ਿਕਾਇਤ, ਮੰਗਿਆ ਆਡਿਟ
ਸਾਬਕਾ ਅਕਾਲੀ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਤਮ ਨਗਰ ਤੋਂ ਉਮੀਦਵਾਰ ਹਰੀਸ਼ ਰਾਏ ਢਾਂਡਾ ਨੇ ਭਾਰਤੀ ਚੋਣ ਕਮਿਸ਼ਨ (ECI) ਕੋਲ ਸ਼ਿਕਾਇਤ ਦਰਜ ਕਰਵਾ ਕੇ ਲੋਕ ਇਨਸਾਫ਼ ਪਾਰਟੀ (LIP) ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ, ਕਾਂਗਰਸ
Read More
Comment here