ਅੰਮ੍ਰਿਤਸਰ ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਦੇ ਲਈ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਦਾ ਕੀਤਾ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਅਤਾ ਕਰਨ ਲਈ ਪਹੁੰਚੇ ਹਾਂ ਉਹਨਾਂ ਕਿਹਾ ਕਿ ਅਨੰਦਪੁਰ ਸਾਹਿਬ ਦੀ ਸੰਗਤ ਨੇ ਜੋ ਪਿਆਰ ਤੇ ਸਤਿਕਾਰ ਦੇ ਕੇ ਉਹਨਾਂ ਨੂੰ ਲੋਕ ਸਭਾ ਚੋਣਾਂ ਵਿੱਚ ਜਤਾਇਆ ਹੈ। ਉਹ ਉਹਨਾਂ ਦਾ ਧੰਨਵਾਦ ਕਰਦੇ ਹਨ ਉੱਥੇ ਹੀ ਉਨਾ ਕਿਹਾ ਕਿ ਜਲੰਧਰ ਦੀ ਜਿਮਣੀ ਚੋਣ ਇਸ ਵਾਰ ਆਮ ਆਦਮੀ ਪਾਰਟੀ ਵੱਡੀ ਲੀਡ ਤੋਂ ਜਿੱਤੇਗੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉੱਥੇ ਡੇਰੇ ਲਗਾ ਕੇ ਬੈਠੇ ਹਨ ਤੇ ਇਹ ਸੀਟ ਵੱਡੀ ਲੀਡ ਤੋਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਵੇਗੀ ਸਿਆਸੀ ਪਾਰਟੀਆਂ ਵੱਲੋਂ ਆਪ ਸਰਕਾਰ ਤੇ ਲੋਰਂਸ ਬਿਸ਼ਨੋਈ ਦੇ ਇੰਟਰਵਿਊ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਮਾਨਯੋਗ ਕੋਰਟ ਜੋ ਵੀ ਫੈਸਲਾ ਕਰੇਗੀ ਉਹ ਸਿਰ ਮੱਥੇ ਹੋਵੇਗਾ
ਆਮ ਆਦਮੀ ਪਾਰਟੀ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ||
July 12, 20240
Related Articles
January 28, 20220
ਰਾਮ ਮੰਦਰ ਦੇ ਨਿਰਮਾਣ ਦਾ ਤੀਜਾ ਪੜਾਅ ਮਈ ਤੱਕ ਹੋਵੇਗਾ ਪੂਰਾ: ਟਰੱਸਟ
ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਦਾ ਤੀਜਾ ਪੜਾਅ ਸ਼ੁਰੂ ਹੋ ਗਿਆ ਹੈ ਅਤੇ ਮਈ ਤੱਕ ਇਸ ਦੇ ਪੂਰਾ ਹੋਣ ਦੀ ਸੰਭਾਵਨਾ ਹੈ। ਮੰਦਰ ਟਰੱਸਟ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਟਰੱਸਟ ਨੇ ਇਕ ਬਿਆਨ ‘ਚ ਕਿਹਾ, ‘ਮੰਦਰ ਦਾ ਨਿਰਮਾਣ ਕਾਰਜ ਯੋਜ
Read More
January 4, 20240
श्रीकांत पुजारी की गिरफ्तारी पर मचा सियासी बवाल ,अब राम जी के शाकाहारी न होने की बात ?
श्रीकांत पुजारी की गिरफ्तारी पर मचा सियासी बवाल थमने का नाम नहीं ले रहा है। इन सबके बीच शरद पवार वाली एनसीपी के नेता डॉ. जितेंद्र आव्हाड ने एक नया विवाद खड़ा कर दिया। उन्होंने भगवान राम को मांसाहारी ब
Read More
June 29, 20240
ਜ਼ੋਰਦਾਰ ਭੋਲੇਨਾਥ ਦੇ ਜੈਕਾਰਿਆਂ ਨਾਲ਼ ਸ਼ੁਰੂ ਹੋਈ ਅਮਰਨਾਥ ਯਾਤਰਾ ,ਰਸਤਿਆਂ ‘ਚ ਲੱਗੇ ਲੰਗਰ ||
ਜੈ ਹੋ ਬਾਬਾ ਅਮਰਨਾਥ ਬਰਫ਼ਾਨੀ ਭੁੱਖੇ ਨੂੰ ਅਨ ਪਿਆਸੇ ਨੂੰ ਪਾਣੀ ਇਹੀ ਜੈਕਾਰੇ ਲਗਾਉਂਦੇ ਹੋਏ ਸ਼ਰਧਾਲੂ ਅਮਰਨਾਥ ਯਾਤਰਾ ਲਈ ਅਗੇ ਵੱਧ ਰਹੇ ਨੇ ਅਤੇ ਕਲ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਦੇ ਪਹਿਲੇ ਪੜਾਵ ਲਈ ਜੰਮੂ ਕਸ਼ਮੀਰ ਦੇ ਲਖਨਪੁਰ ਵਿਖੇ ਸ਼ਰਧਾਉ
Read More
Comment here