ਅੰਮ੍ਰਿਤਸਰ ਦੇ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਸਪਾ ਸੈਂਟਰ ਦੀ ਆੜ ਵਿੱਚ ਚੱਲ ਰਹੇ ਦੇ ਵਪਾਰ ਦਾ ਉਸ ਵੇਲੇ ਖੁਲਾਸਾ ਹੋਇਆ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਹੋਟਲ ਵਿੱਚ ਛਾਪੇਮਾਰੀ ਕੀਤੀ ਅਤੇ ਛਾਪੇਮਾਰੀ ਕਰਨ ਦੌਰਾਨ ਇੱਕ ਕਮਰੇ ਦੇ ਵਿੱਚੋਂ ਪੁਲਿਸ ਨੇ ਪੰਜ ਵਿਦੇਸ਼ੀ ਲੜਕੀਆਂ ਬਰਾਮਦ ਕੀਤੀਆਂ ਜਿਨਾਂ ਦੇ ਵਿੱਚੋਂ ਦੋ ਵਿਦੇਸ਼ੀ ਲੜਕੀਆਂ ਨੇ ਪੁਲਸ ਤੋ ਡਰ ਦੇ ਮਾਰੇ ਹੋਟਲ ਦੀ ਛਤ ਤੋਂ ਛਲਾਂਗ ਲਗਾ ਦਿੱਤੀ ਜਿਸ ਨਾਲ ਕਿ ਦੋਨੇ ਲੜਕੀਆਂ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਅਤੇ ਉਹਨਾਂ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਅਤੇ ਹੋਟਲ ਦੇ ਵਿੱਚ ਕੰਮ ਕਰਨ ਵਾਲੇ ਇੱਕ ਨੌਜਵਾਨ ਨੂੰ ਵੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਵਿਦੇਸ਼ੀ ਲੜਕੀਆਂ ਨੂੰ ਲਿਆ ਕੇ ਸਪਾ ਸੈਂਟਰ ਦੀ ਆੜ ਦੇ ਵਿੱਚ ਦੇਹ ਵਪਾਰ ਦਾ ਧੰਦਾ ਕੀਤਾ ਜਾਂਦਾ ਹੈ। ਜਿਸ ਦੇ ਚਲਦੇ ਪੁਲਿਸ ਨੇ ਇੱਥੇ ਰੇਡ ਕੀਤਾ। ਅਤੇ ਰੇਡ ਕਰਨ ਦੌਰਾਨ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਤੇ ਇੱਕ ਲੜਕੇ ਨੂੰ ਕਾਬੂ ਕੀਤਾ ਹੈ ਜਦਕਿ ਦੋ ਵਿਦੇਸ਼ੀ ਲੜਕੀਆਂ ਨੇ ਹੋਟਲ ਦੇ ਟੈਰਰਸ ਤੋਂ ਸ਼ਲਾਂਗ ਲਗਾ ਦਿੱਤੀ ਜਿਸ ਕਾਰਨ ਉਹ ਗੰਭੀਰ ਵਿੱਚ ਜਖਮੀ ਹੋ ਗਈਆਂ ਲੇਕਿਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਹੁਣ ਉਹਨਾਂ ਦੇ ਹਾਲਤ ਚ ਸੁਧਾਰ ਹੈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਹੋਟਲ ਚ ਲੱਗੇ ਸੀਸੀਟੀਵੀ ਕੈਮਰੇ ਵੀ ਹੰਗਾਲੇ ਜਾ ਰਹੇ ਹਨ। ਅਤੇ ਇਹ ਕਿੰਨੀ ਦੇਰ ਤੋਂ ਇਸ ਹੋਟਲ ਦੇ ਵਿੱਚ ਦੇਵ ਵਿਭਾਗ ਦਾ ਧੰਦਾ ਚੱਲ ਰਿਹਾ ਸੀ ਉਹ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਤੇ ਤਿੰਨ ਲੜਕੀਆਂ ਸਮੇਤ ਇੱਕ ਲੜਕੇ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਪਾ ਸੈਂਟਰ ਦੀ ਆੜ ਵਿੱਚ ਕੀਤਾ ਜਾ ਰਿਹਾ ਸੀ ਦੇਹ ਵਪਾਰ ਦਾ ਧੰਦਾ ਪੁਲਿਸ ਦੇ ਡਰ ਤੋਂ ਦੋ ਲੜਕਿਆਂ ਨੇ ਹੋਟਲ ਦੀ ਛੱਤ ਤੋਂ ਲਗਾਈ ਛ/ਲਾਂ/ਗ, ਹੋਇਆਂ ਜ਼/ਖ/ਮੀ
July 17, 20240
Related Articles
July 17, 20210
ਚਾਰ ਮਹੀਨਿਆਂ ਤੋਂ ਪੁੱਤਰ ਦੀ ਲਾਸ਼ ਉਡੀਕਦੀ ਮਾਂ ਲਾਸ਼ ਪਹੁੰਚਣ ਤੋਂ ਪਹਿਲਾਂ ਚੱਲ ਬਸੀ
ਲਾਗਲੇ ਪਿੰਡ ਲੰਗੇਰੀ ਦੇ ਅਪ੍ਰੈਲ ਮਹੀਨੇ ਰੋਜੀ ਰੋਟੀ ਲਈ ਰੋਮਾਨੀਆਂ ਗਏ ਇੱਕ 35 ਸਾਲਾ ਨੌਜਵਾਨ ਦੀ ਉੱਥੇ ਹੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਤੋਂ ਬਾਅਦ ਲਾਸ਼ ਲਈ ਮੰਗਵਾਉਣ ਲਈ ਜੱਦੋਜਹਿਦ ਕਰ ਰਹੇ ਪਰਿਵਾਰ ‘ਤੇ ਉਸ ਸਮੇਂ ਵੱਡਾ ਭਾਣਾ ਵਰਤ ਗਿਆ ਜਦੋ
Read More
May 12, 20220
ਆਦਮਪੁਰ ਤੋਂ ਵਿਧਾਇਕ ਕੋਟਲੀ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਵੜਿੰਗ, ਕਿਹਾ-“ਜਲਦੀ ਹੋ ਜਾਣਗੇ ਠੀਕ”
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬੁੱਧਵਾਰ ਰਾਤ ਆਦਮਪੁਰ ਰਾਖਵੀਂ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਹਾਲਚਾਲ ਜਾਣਨ ਲਈ ਹਸਪਤਾਲ ਪੁੱਜੇ । ਇਸ ਮੌਕੇ ਉਨ੍ਹਾਂ ਦੇ ਨਾਲ ਜਲੰਧਰ ਦੇ ਸਾਬਕਾ ਵਿਧਾਇਕ
Read More
December 29, 20210
ਵੈਕਸੀਨੇਸ਼ਨ ਦੀ ਸ਼ੁਰੂਆਤ: 15 ਤੋਂ 18 ਸਾਲ ਦੇ ਬੱਚਿਆਂ ਲਈ ਸਕੂਲਾਂ ਵਿੱਚ ਲਗਾਏ ਜਾਣਗੇ ਟੀਕਾਕਰਨ ਕੈਂਪ
ਮੰਗਲਵਾਰ ਨੂੰ ਏ.ਡੀ.ਸੀ ਜਗਰਾਉਂ ਕਮ ਨੋਡਲ ਅਫਸਰ ਟੀਕਾਕਰਨ ਡਾ.ਨਯਨ ਜੱਸਲ ਨੇ ਲੁਧਿਆਣਾ ਪੱਛਮੀ ਦੇ 27 ਸਕੂਲਾਂ ਦੇ ਪ੍ਰਿੰਸੀਪਲਜ਼ ਨਾਲ 15-18 ਸਾਲ ਦੇ ਬੱਚਿਆਂ ਨੂੰ ਵੈਕਸੀਨੇਸ਼ਨ ਸਬੰਧੀ ਬੱਚਤ ਭਵਨ ਵਿਖੇ ਮੀਟਿੰਗ ਕੀਤੀ। ਇਸ ਵਿੱਚ ਕੌਂਸਲਰ ਮਮਤਾ
Read More
Comment here