ਇਹ ਤਸਵੀਰਾਂ ਜੋ ਤੁਹਾਡੀ ਤੀਵੀ ਸਕਰੀਨ ਤੇ ਚੱਲ ਰਹੀਆ ਨੇ ਇਹ ਜਲੰਧਰ ਦੇ ਮੁਸਲਿਮ ਕਲੋਨੀ ਦੀਆਂ ਹਨ ਜਿੱਥੇ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਦੀ ਤਸਵੀਰ ਦੇਖਣ ਨੂੰ ਮਿਲੀ ਅੱਜ ਇਸ ਕਲੋਨੀ ਵਿੱਚ ਦਰਗਾਹ ਦਾ ਨੀਵ ਪੱਥਰ ਰੱਖਣ ਦਾ ਪ੍ਰੋਗਰਾਮ ਵਿਡਿਆ ਗਿਆ ਸੀ ਜਿੱਥੇ ਕਿ ਜਲੰਧਰ ਦੇ ਵੱਖ-ਵੱਖ ਇਲਾਕਿਆਂ ਚੋਂ ਵੱਖ ਵੱਖ ਧਰਮਾਂ ਦੇ ਆਗੂ ਨੀਵ ਪੱਥਰ ਰੱਖਣ ਪੁੱਜੇ ਮੁਸਲਿਮ ਭਾਈਚਾਰੇ ਦੇ ਨਾਲ ਨਾਲ ਸਿੱਖ ਆਗੂ ਇਸਾਈ ਧਰਮ ਦੇ ਪ੍ਰਚਾਰਕ ਅਤੇ ਹਿੰਦੂ ਆਗੂ ਮੌਜੂਦ ਸਨ ਜਿਨਾਂ ਕਿਹਾ ਕਿ ਅੱਜ ਉਹ ਤਸਵੀਰ ਜਿਸ ਤੋਂ ਅਸੀਂ ਵਾਂਝੇ ਰਹਿ ਗਏ ਦੇਖਣ ਨੂੰ ਮਿਲੀ ਹੈ ਜਦੋਂ ਕਿ ਸਿੱਖਾਂ ਦੇ ਤੀਜੇ ਗੁਰੂ ਗੁਰੂ ਰਾਮਦਾਸ ਜੀ ਦੇ ਮਿੱਤਰ ਭਾਈ ਮੀਆਂ ਮੀਰ ਜੀ ਨੇ ਸ੍ਰੀ ਗੁਰੂ ਹਰਿਮੰਦਰ ਸਾਹਿਬ ਜੀ ਦਾ ਨੀਂਹ ਪੱਥਰ ਰੱਖਿਆ ਸੀ ਉਹੀ ਤਸਵੀਰ ਅੱਜ ਜਲੰਧਰ ਦੇ ਮੁਸਲਿਮ ਕਲੋਨੀ ਦੇ ਵਿੱਚ ਦਰਗਾਹ ਦਾ ਨੀ ਪੱਥਰ ਰੱਖਣ ਸਮੇਂ ਦੇਖਣ ਨੂੰ ਮਿਲੀ ਹੈ |
ਇਹਨੂੰ ਕਹਿੰਦੇ ਨੇ ਪੰਜਾਬ ! ਜਲੰਧਰ ‘ਚ ਦਰਗਾਹ ਦਾ ਨੀਂਹ ਪੱਥਰ ਰੱਖਣ ਪਹੁੰਚੇ ਵੱਖ ਵੱਖ ਧਰਮਾਂ ਦੇ ਆਗੂ |
July 22, 20240
Related Articles
May 10, 20210
ਸਲਮਾਨ ਖਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਕੋਰੋਨਾ ਪਾਜ਼ੀਟਿਵ, ਅਦਾਕਾਰ ਨੇ ਖੁਦ ਕੀਤੀ ਪੁਸ਼ਟੀ
ਸਲਮਾਨ ਖਾਨ ਦੀਆਂ ਦੋ ਭੈਣਾਂ ਅਲਵੀਰਾ ਅਗਨੀਹੋਤਰੀ ਤੇ ਅਰਪਿਤਾ ਸ਼ਰਮਾ ਵੀ ਕੋਰੋਨਾ ਦਾ ਸ਼ਿਕਾਰ ਹੋ ਗਈਆਂ ਹਨ। ਸਲਮਾਨ ਖਾਨ ਨੇ ਖ਼ੁਦ ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਸਲਮਾਨ ਖਾਨ ਦੀ ਫਿਲਮ ‘ਰਾਧੇ’ ਓਟੀਟੀ ਪਲੇਟਫਾਰਮ ਦੇ ਨਾਲ ਵਿਸ਼ਵ ਭਰ ਦੇ ਸਿ
Read More
August 27, 20210
‘ਹੁਣ ਯੂਪੀ ‘ਚ ਹੋਵੇਗਾ ਕਿਸਾਨਾਂ ਦਾ ਹੱਲਾ ਬੋਲ, ਦਿੱਲੀ ਤੋਂ ਬਾਅਦ ਹੁਣ ਰਾਜਧਾਨੀ ਲਖਨਊ ਦਾ ਕੀਤਾ ਜਾਵੇਗਾ ਘਿਰਾਓ’ : ਰਾਕੇਸ਼ ਟਿਕੈਤ
ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪਰ ਇਸ ਵਾਰ ਭਾਜਪਾ ਦੀ ਸੱਤਾ ਵਿੱਚ ਵਾਪਸੀ ਇੰਨੀ ਸੌਖੀ ਨਹੀਂ ਜਾਪ ਰਹੀ। ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਕਾਰਨ ਸੂਬੇ ਦੇ ਕਿਸਾਨ ਭਾਜਪਾ ਸਰਕਾਰ ਤੋਂ ਨਾਰਾਜ਼ ਹਨ।
tikait s
Read More
November 22, 20210
CM ਚੰਨੀ ਨੇ ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੇਸ਼ ਵਿੱਚ ਲੋਕਤਾਂਤ੍ਰਿਕ ਕਦਰਾਂ ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਇੱਕ ਅਹਿਮ ਮੋੜ ਵਜੋਂ ਯਾਦ ਕੀਤਾ ਜਾਵੇਗਾ। ਮੁੱਖ ਮੰਤ
Read More
Comment here