ਜਲੰਧਰ ਵਿੱਚ ਭਾਰਗੋ ਨਗਰ ਦੇ ਕਬੀਰ ਮੰਦਿਰ ਦੇ ਵਿੱਚ ਨਤਮਸਤਕ ਹੋਣ ਲਈ ਪਹੁੰਚੀ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ, ਉਹਨਾਂ ਦੇ ਵੱਲੋਂ ਮੰਦਰ ਦੇ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਸੰਗਤ ਨੂੰ ਵੀ ਸੰਬੋਧਨ ਕੀਤਾ ਤੇ ਲੋਕਾਂ ਦਾ ਧੰਨਵਾਦ ਕੀਤਾ ਕਿ ਮਹਿੰਦਰ ਭਗਤ ਨੂੰ ਉਹਨਾਂ ਦੇ ਵੱਲੋਂ ਇਲੈਕਸ਼ਨ ਜਤਾਏ ਗਏ ਨੇ ਇਸੇ ਦੇ ਨਾਲ ਨਾਲ ਮੀਡੀਆ ਨਾਲ ਗੱਲਬਾਤ ਕਰਦੇ ਹੋ ਡਾਕਟਰ ਗੁਰਪ੍ਰੀਤ ਕੌਰ ਨੇ ਕਿਹਾ ਹੈ ਕਿ ਅੱਜ ਉਹ ਲੋਕਾਂ ਦਾ ਧੰਨਵਾਦ ਕਰਨ ਲਈ ਆਏ ਨੇ ਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ। ਅਤੇ ਆਉਣ ਵਾਲੇ ਇਲੈਕਸ਼ਨਾਂ ਨੂੰ ਲੈ ਕੇ ਵੀ ਰਣਨੀਤੀਆਂ ਤੈਅ ਕੀਤੀਆਂ ਜਾਣਗੀਆਂ ਉਹਨਾਂ ਕਿਹਾ ਕਿ ਉਹਨਾਂ ਲੋਕਾਂ ਦਾ ਧੰਨਵਾਦ ਕੀਤਾ ਹੈ ਕਿ ਉਹਨਾਂ ਨੇ ਆਮ ਆਦਮੀ ਪਾਰਟੀ ਦੇ ਕੈਂਡੀਡੇਟ ਨੂੰ ਮੌਕਾ ਦਿੱਤਾ ਹੈ ਤੇ ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਦਾ ਕਹਿਣਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰ ਰਹੇ ਹਨ ਉਹਨਾਂ ਕਿਹਾ ਸੀ ਕਿ ਉਹ ਹਫਤੇ ਦੇ ਵਿੱਚ ਦੋ ਦਿਨ ਜਲੰਧਰ ਰਹਿਣਗੇ ਓਏ ਉਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ ਤੇ ਉਹਨਾਂ ਲੋਕਾਂ ਦੇ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਲਈ ਜਲੰਧਰ ਦੇ ਵਿੱਚ ਆਏ ਹਨ ਇਸੇ ਦੇ ਨਾਲ ਉਹਨਾਂ ਕਿਹਾ ਕਿ ਨਿਗਮ ਦੀਆਂ ਚੋਣਾਂ ਦੇ ਵਿੱਚ ਵੀ ਉਹਨਾਂ ਦੀ ਪਾਰਟੀ ਨੂੰ ਜਰੂਰ ਬਹੁਮਤ ਮਿਲੇਗੀ ਤੇ ਆਮ ਆਦਮੀ ਪਾਰਟੀ ਦਾ ਹੀ ਮੇਅਰ ਜਲੰਧਰ ਦੇ ਵਿੱਚ ਬਣੇਗਾ।
ਮੰਦਰ ਵਿੱਚ ਮੱਥਾ ਟੇਕਣ ਉਪਰੰਤ ਲੋਕਾਂ ਦਾ ਕੀਤਾ ਧੰਨਵਾਦ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੁੱਜੇ ਜਲੰਧਰ |
July 25, 20240
Related Articles
May 9, 20220
ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਆਰਐੱਸਐੱਸ ਦੇ ਗੜ੍ਹ ਨਾਗਪੁਰ ਪੁੱਜੇ। CM ਮਾਨ ਨੇ ਇੱਥੇ ਪ੍ਰਮੁੱਖ ਅਖਬਾਰ ਲੋਕਮਤ ਦੀ ਗੋਲਡਨ ਜੁਬਲੀ ਮੌਕੇ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਅਸੀਂ ਪੰਜਾਬ ਨੂੰ ਦੇਸ਼ ਦਾ
Read More
June 1, 20220
ਨੈਸ਼ਨਲ ਹੇਰਾਲਡ ਮਾਮਲੇ ‘ਚ ਸੋਨੀਆ ਤੇ ਰਾਹੁਲ ਗਾਂਧੀ ਨੂੰ ED ਦਾ ਨੋਟਿਸ, ਕਾਂਗਰਸ ਬੋਲੀ-‘ਝੁਕਾਂਗੇ ਨਹੀਂ’
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੇਰਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਕਾਂਗਰਸ ਨੇ ਈਡੀ ਦੀ ਇਸ ਕਾਰਵਾਈ ‘ਤੇ ਕੇਂਦਰ ਦੀ ਨਰਿੰਦਰ ਮੋਦੀ ਸ
Read More
May 3, 20210
ਕੋਰੋਨਾ ਦਾ ਕਹਿਰ ਜਾਰੀ- ਲੁਧਿਆਣਾ ‘ਚ ਅੱਜ 1605 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, 17 ਨੇ ਤੋੜਿਆ ਦਮ
ਲੁਧਿਆਣਾ (ਤਰੇਸਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਇਸ ਦੇ ਚੱਲਦੇ ਅੱਜ ਵੀ ਜ਼ਿਲ੍ਹੇ ‘ਚੋਂ 1605 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 28 ਮੌਤਾਂ ਹੋਈਆਂ
Read More
Comment here