ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਐਕਸੀਡੈਂਟ ਦੌਰਾਨ ਮੌਤ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਘਰ ਬਾਰ ਵੇਚ ਕੇ ਰੋਜੀ ਰੋਟੀ ਕਮਾਉਣ ਅਤੇ ਚੰਗੇ ਦਿਨਾਂ ਦੀ ਆਸ ਵਿੱਚ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਬੀਤੇ ਮਲਕੀਤ ਸਿੰਘ ਪੁੱਤਰ ਸੁਲੱਖਣ ਸਿੰਘ ਇਕ ਰੋਡ ਐਕਸੀਡੈਂਟ ਵਿੱਚ ਦਰਦਨਾਕ ਮੌਤ ਹੋ ਗਈ ਖਬਰ ਸੁਣਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ ਮਲਕੀਤ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਬਜ਼ੁਰਗ ਮਾਤਾ ਪਿਤਾ ਛੱਡ ਗਿਆ ਹੈ ਮਲਕੀਤ ਸਿੰਘ ਪੂਰੇ ਪਰਿਵਾਰ ਇਕੋ ਇੱਕ ਸਹਾਰਾ ਸੀ ਬਜ਼ੁਰਗ ਮਾਤਾ ਪਿਤਾ ਨੇ ਐਨ ਆਰ ਆਈ ਭਰਾਵਾਂ ਅਤੇ ਐਨ ਜੀ ਓ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਈ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ
31 ਸਾਲਾਂ ਪੰਜਾਬੀ ਘਰ ਬਾਰ ਤੇ ਜਮੀਨ ਵੇਚ ਕੇ ਗਿਆ ਸੀ ਅਮਰੀਕਾ, ਐਕਸੀਡੈਂਟ ਦੌਰਾਨ ਹੋਈ ਮੌ/ਤ |
July 30, 20240
Related Articles
February 13, 20230
नशे के खिलाफ जंग, एक सप्ताह में 33 किलो हेरोइन व नशे के पैसे के साथ 294 नशा तस्कर गिरफ्तार
पंजाब के मुख्यमंत्री भगवंत मान के निर्देश पर शुरू की गई नशे के खिलाफ निर्णायक जंग के 8वें महीने में प्रवेश कर चुकी पंजाब पुलिस ने 5 जुलाई 2022 से अब तक 1540 बड़ी मछलियों समेत 19576 नशा तस्करों को गिरफ
Read More
November 6, 20210
ਯੂਪੀ ਵਿਧਾਨ ਸਭਾ ਚੋਣਾਂ ਕਿੱਥੋਂ ਲੜਨਗੇ CM ਯੋਗੀ ਆਦਿਤਿਆਨਾਥ? ਖੁਦ ਦਿੱਤਾ ਇਹ ਜਵਾਬ
ਉੱਤਰ ਪ੍ਰਦੇਸ਼ (ਯੂਪੀ) ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਦੀਵਾਲੀ ਤੋਂ ਬਾਅਦ ਗੋਰਖਪੁਰ ‘ਚ ਇਸ ਸਵਾਲ ਦਾ ਜਵਾਬ ਦਿੱਤਾ ਹੈ ਕਿ ਅਗਲੇ ਸਾਲ ਯਾਨੀ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਉਹ ਖੁਦ ਕਿਸ ਸੀਟ ਤੋਂ ਚੋਣ ਲੜਨਗੇ। ਤੁਹਾਨੂੰ ਦੱਸ
Read More
November 25, 20230
आदित्य एल1 के लिए 7 जनवरी की तारीख अहम
सूर्य के अध्ययन के लिए भेजे गए भारत के पहले अंतरिक्ष मिशन यान आदित्य एल1 अपने अंतिम चरण में है और जल्द ही अपने लक्षित पॉइंट तक पहुंच जाएगा। इसरो चीफ एस सोमनाथ ने इसकी जानकारी दी है। इसरो चीफ ने कहा कि
Read More
Comment here