ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੁੱਧ ਅੱਜ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਜ਼ਿਲਾ ਪ੍ਰਧਾਨ ਸੁਖਜੀਤ ਸਿੰਘ ਬੱਗਾ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੂਬਾ ਆਗੂ ਸਾਹਿਬ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਰਤੀਰੇ ਵਿਰੁੱਧ ਅੱਜ ਪੂਰੇ ਦੇਸ਼ ਅੰਦਰ ਪੁਤਲੇ ਸਾੜੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਹਨਾਂ ਦੀਆਂ ਮੰਗਾਂ ਨੇ ਮੰਨ ਲੈਂਦੀ ਉਹਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਐਮਐਸਪੀ ਦੇ ਗਰੰਟੀ ਦੇਣ ਦਾ ਵਾਅਦਾ ਕਰਕੇ ਇਸ ਚੋਂ ਭੱਜ ਰਹੀ ਹੈ। ਇਸ ਮੌਕੇ ਜਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਬੱਗਾ ਨੇ ਕਿਹਾ ਕਿ ਮੋਦੀ ਸਰਕਾਰ ਤੋਂ ਆਪਣੇ ਹੱਕ ਲੈ ਕੇ ਹੀ ਪਿੱਛੇ ਹਟਣਗੇ।
ਕੇਂਦਰ ਸਰਕਾਰ ਦੀਆਂ ਵਧੀਕੀਆਂ ਵਿਰੁੱਧ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਨੇ ਜੰਮ ਕੇ ਕੀਤਾ ਪ੍ਰ/ਦ/ਰ/ਸ਼/ਨ ਕਿਹਾ ,” ਮੋ.ਦੀ ਸਰਕਾਰ ਤੋਂ ਆਪਣੇ ਹੱਕ ਲੈ ਕੇ ਹੀ ਪਿੱਛੇ ਮੁੜਾਂਗੇ “ !
August 2, 20240
Related Articles
BusinessCoronavirusCoronovirusEconomic CrisisEdeucationEducationElectionsEventsFarmer NewsHealth NewsIndian PoliticsLaw and OrderLifestyleLudhiana NewsNationNewsPunjab newsWorldWorld Politics
April 23, 20210
ਟਿਕੈਤ ਨੇ ਕਿਹਾ – ‘ਅਸੀਂ ਵੈਕਸੀਨ ਲਗਵਾਵਾਂਗੇ ਪਰ ਟੈਸਟ ਨਹੀਂ ਕਰਵਾਵਾਂਗੇ, ਜੇ ਤੰਗ ਕੀਤਾ ਤਾਂ ਕਰਾਂਗੇ ਸੂਤ’
ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 149 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਮੰਗਾਂ ਪੂਰੀਆਂ ਹੋਣ ਤੱਕ ਤਿੰਨ ਖੇ
Read More
September 27, 20210
‘ਸਾਡਾ ‘ਭਾਰਤ ਬੰਦ’ ਸਫਲ ਰਿਹਾ, ਸਰਕਾਰ ਨਾਲ ਗੱਲਬਾਤ ਲਈ ਤਿਆਰ ਹਾਂ, ਪਰ ਗੱਲਬਾਤ ਨਹੀਂ ਹੋ ਰਹੀ’ – ਰਾਕੇਸ਼ ਟਿਕੈਤ
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੀ ਅਗਵਾਈ ਕਰਦਿਆਂ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਐਸਕੇਐਮ ਦੇ ਅਨੁਸਾਰ, ਕਿਸਾਨਾਂ ਦੇ ਇਸ ਇਤਿਹਾਸਕ ਸੰਘਰਸ਼ ਦੇ 10 ਮਹੀਨੇ ਪ
Read More
December 1, 20200
Canadian Prime Minister Justin Trudeau reacted on the peasant movement
Canada stands in defense of the right to hold peaceful demonstrations...
The response of Canadian Prime Minister Justin Trudeau has now come to the ongoing farmers' movement in the country. A video o
Read More
Comment here