ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਵਿਰੋਧ ਕੀਤਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।
ਬਿਕਰਮ ਸਿੰਘ ਮਜੀਠੀਆ ਨੇ Airpot ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਵਿਰੋਧ ਕੀਤਾ
November 9, 20240
Related Articles
April 23, 20220
‘ਆਪ’ ਸੁਪਰੀਮੋ ਦਾ BJP ‘ਤੇ ਨਿਸ਼ਾਨਾ-‘ਜੈਰਾਮ ਠਾਕੁਰ ਨੇ ਕੇਜਰੀਵਾਲ ਦੇ ਪੇਪਰ ਤੋਂ ਨਕਲ ਮਾਰੀ’
ਦਿੱਲੀ ਤੇ ਪੰਜਾਬ ਤੋਂ ਬਾਅਦ ਹੁਣ ਹਿਮਾਚਲ ਵਿਚ ‘ਆਪ’ ਸੁਪਰੀਮੋ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਕੇਜਰੀਵਾਲ ਕਾਂਗੜਾ ਪੁੱਜੇ ਜਿਥੇ ਵੱਡੀ ਗਿਣਤੀ ਵਿਚ ਲੋਕਾਂ ਤੇ ਵਰਕਰਾਂ ਨੇ ਉ
Read More
November 9, 20240
ਰਾਸ਼ਟਰੀ ਗਊ ਸੁਰੱਖਿਆ ਫੈਡਰੇਸ਼ਨ ਵੱਲੋਂ ਗੋਪਸ਼ਟਮੀ ਦੇ ਮੌਕੇ ‘ਤੇ ਕੱਢੀ ਗਈ ਸੋਭਾ ਯਾਤਰਾ |
ਗੋਪਾਸ਼ਟਮੀ ਦੇ ਮੌਕੇ 'ਤੇ ਰਾਸ਼ਟਰੀ ਗਊ ਰਕਸ਼ਾ ਮਹਾਸੰਘ ਵੱਲੋਂ ਦੂਸਰਾ ਵਿਸ਼ਾਲ ਜਲੂਸ 400 ਤੋਂ ਵੱਧ ਬੱਚਿਆਂ ਨੂੰ ਲੈ ਕੇ ਹਾਲ ਗੇਟ ਤੋਂ ਕੱਢਿਆ ਗਿਆ, ਜਿਸ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ, ਜਿੱਥੇ ਇਹ ਜਲੂਸ ਸ਼੍ਰੀ ਦੁਰਗਿਆਣਾ ਤੀਰਥ
Read More
July 6, 20210
ਬਿਜਲੀ ਸੰਕਟ ਦੌਰਾਨ ਇੰਡਸਟਰੀਆਂ ਲਈ ਨਵੇਂ ਹੁਕਮ- 10 ਜੁਲਾਈ ਤੱਕ ਬੰਦ ਰਹਿਣਗੇ ਵੱਡੇ ਉਦਯੋਗ
ਪੰਜਾਬ ਵਿੱਚ ਬਿਜਲੀ ਦਾ ਸੰਕਟ ਅਜੇ ਵੀ ਕਾਇਮ ਹੈ, ਜਿਸ ਕਾਰਨ ਵੱਡੇ ਉਦਯੋਗਾਂ ਨੂੰ 10 ਜੁਲਾਈ ਮਤਲਬ ਤਿੰਨ ਹੋਰ ਦਿਨਾਂ ਲਈ ਕੰਮਕਾਜ ਬੰਦ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀਐਸਪੀਸੀਐਲ) ਨੇ ਕੇਂਦਰੀ ਉੱਤਰੀ ਅਤੇ ਪੱ
Read More
Comment here