ਅੰਮ੍ਰਿਤਸਰ ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਈਆ- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਅੱਜ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਸਵੇਰ ਤੋਂ ਹੀ ਸੰਗਤਾਂ ਦਾ ਭਾਰੀ ਇਕੱਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣਾ ਸ਼ੁਰੂ ਹੋ ਗਿਆ ਹੈ।ਇਸ ਮੌਕੇ ਗੁਰੂ ਘਰ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ, ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਜਾ ਰਿਹਾ ਹੈ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਸ਼ਨਾਨ ਕਰਕੇ ਦੇਸ਼ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਾਵਨ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਤੇ ਉਹਨਾਂ ਕਿਹਾ ਕਿ ਸਾਨੂੰ ਗੁਰੂ ਵਾਲੇ ਬੰਨਨਾ ਚਾਹੀਦਾ ਤੇ ਬਾਣੀ ਨਾਲ ਜੁੜਨਾ ਚਾਹੀਦਾ ਹੈ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜੇ
November 15, 20240
Related tags :
#PrakashPurab #GuruNanakDevJi #SachkhandSriHarmandirSahib
Related Articles
June 1, 20220
ਬੱਸ ਲੁੱਟਣ ਦੀ ਕੋਸ਼ਿਸ਼ ‘ਤੇ ਵੜਿੰਗ ਤੇ ਕੈਪਟਨ ਦਾ ਮਾਨ ਸਰਕਾਰ ‘ਤੇ ਨਿਸ਼ਾਨਾ, ਕਿਹਾ- ‘ਪੰਜਾਬ ‘ਚ ਜੰਗਲ ਰਾਜ’
ਲੁਧਿਆਣਾ ਵਿੱਚ ਅੱਜ ਸਵੇਰੇ 8.30 ਵਜੇ ਤਿੰਨ ਹਥਿਆਰਬੰਦ ਬਦਮਾਸ਼ਾਂ ਨੇ ਇੱਕ ਸਰਕਾਰੀ ਬੱਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਲਾਡੋਵਾਲ ਟੋਲ ਪਲਾਜ਼ਾ ਨੇੜੇ ਬਦਮਾਸ਼ਾਂ ਨੇ ਸਰਕਾਰੀ ਬੱਸ ਨੂੰ ਘੇਰ ਲਿਆ ਅਤੇ ਬੱਸ ਦੇ ਕੰਡਕਟਰ ਦੀ ਵੀ ਕੁੱਟਮਾਰ ਕੀਤੀ ਪਰ ਬ
Read More
July 3, 20210
ਕੌਣ ਹੋਵੇਗਾ ਉਤਰਾਖੰਡ ਦਾ ਨਵਾਂ CM? ਅੱਜ ਦੁਪਹਿਰ 3 ਵਜੇ ਹੋਵੇਗੀ BJP ਦੀ ਬੈਠਕ
ਉਤਰਾਖੰਡ ਵਿੱਚ ਅਚਾਨਕ ਹੋਈਆਂ ਤਬਦੀਲੀਆਂ ਕਾਰਨ ਤੀਰਥ ਸਿੰਘ ਰਾਵਤ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਮੌਜੂਦਾ ਕਾਰਜਕਾਲ ਵਿੱਚ ਇੱਕ ਵਾਰ ਫਿਰ ਰਾਜ ਵਿੱਚ ਮੁੱਖ ਮੰਤਰੀ ਬਦਲਣ ਦੀ ਨੌਬਤ ਆ ਗਈ ਹੈ। ਰਾਵਤ ਤੋਂ ਬਾਅਦ ਹੁਣ ਮੁੱ
Read More
October 22, 20220
People caught 3 mobile thieves in Ludhiana, tied them to a pole and beat them
In Punjab's Ludhiana, people caught and beat up the miscreants who committed robberies and thefts. The people caught the 3 accused and tied them to a pole and then beat them up. Vaccines have also bee
Read More
Comment here