ਜਿਲੇ ਦੇ ਪਿੰਡ ਭੱਟੀਵਾਲ ਤੋਂ ਮੰਦਭਾਗੀ ਖਬਰ ਨਿਕਲ ਕੇ ਸਾਹਮਣੇ ਆਈ ਹੈ ਪਿੰਡ ਦੇ ਜਗਜੀਤ ਸਿੰਘ ਉਮਰ 43 ਸਾਲ ਜੋ ਪਰਿਵਾਰ ਦੀ ਰੋਜ਼ੀ ਰੋਟੀ ਲਈ ਇਕ ਸਾਲ ਪਹਿਲਾਂ ਵਰਕ ਪਰਮਿਟ ਤੇ ਕੈਨੇਡਾ ਗਿਆ ਸੀ ਅਤੇ ਉਥੇ ਟਰੱਕ ਚਾਲਕ ਦਾ ਕੰਮ ਕਰਦਾ ਸੀ ਪਰ ਬੀਤੇ ਕੱਲ੍ਹ ਦਾ ਟਰੱਕ ਦਾ ਟਾਇਰ ਬਦਲਦੇ ਸਮੇ ਪੈਰ ਫਿਸਲਣ ਕਾਰਨ ਪਿੱਛੇ ਡਿਗਣ ਕਾਰਨ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋ ਗਈ ਪਰਿਵਾਰ ਨੂੰ ਇਸ ਮੰਦਭਾਗੀ ਘਟਨਾ ਦੀ ਇਤਲਾਹ ਮਿਲਦੇ ਹੀ ਪਿੰਡ ਅਤੇ ਪਰਿਵਾਰ ਵਿਚ ਸੋਗ ਦੀ ਲਹਿਰ ਨਜਰ ਆ ਰਹੀ ਹੈ ਓਥੇ ਹੀ ਪਰਿਵਾਰ ਸਰਕਾਰ ਅੱਗੇ ਜਗਜੀਤ ਦੀ ਮ੍ਰਿਤਕ ਦੇਹ ਵਾਪਸ ਲੈਕੇ ਆਉਣ ਦੀ ਗਾਹਰ ਲਗਾ ਰਿਹਾ ਹੈ ਮ੍ਰਿਤਕ ਜਗਜੀਤ ਸਿੰਘ ਇਕ ਬੇਟੇ ਦਾ ਪਿਤਾ ਸੀ |
ਇਕ ਸਾਲ ਪਹਿਲਾਂ ਵਰਕ ਪਰਮਿਟ ਤੇ ਕੈਨੇਡਾ ਗ਼ਏ ਪੰਜਾਬੀ ਦੀ ਹਾਦਸੇ ਦੌਰਾਨ ਹੋਈ ਮੌਤ,ਪਰਿਵਾਰ ਦੀ ਅਪੀਲ ਮ੍ਰਿਤਕ ਦੇਹ ਲਿਆਂਦੀ ਜਾਵੇ ਭਾਰਤ
December 10, 20240

Related tags :
#CanadaAccident #FamilyAppeal #CanadaAccident
Related Articles
January 27, 20230
पाकिस्तान को घेरने की तैयारी में भारत! सरकार ने सिंधु जल संधि में संशोधन के लिए नोटिस जारी किया है
भारत सरकार ने सितंबर 1960 की सिंधु जल संधि में संशोधन के लिए पाकिस्तान को नोटिस जारी किया है। सरकार ने कहा है कि पाकिस्तान की गलत कार्रवाइयों ने सिंधु जल संधि के प्रावधानों और उनके कार्यान्वयन पर प्रत
Read More
March 13, 20220
‘ਗਊ ਹੱਤਿਆ ਦੇ ਦੋਸ਼ੀਆਂ ਨੂੰ ਮਿਲੇ ਮਿਸਾਲੀ ਸਜ਼ਾ’, ਮਾਨ ਨੇ DGP ਨੂੰ ਦਿੱਤੇ ਸਖਤ ਕਾਰਵਾਈ ਦੇ ਹੁਕਮ
ਹੁਸ਼ਿਆਰਪੁਰ ਦੇ ਚੋਲਾਂਗ ਦੇ ਕੋਲ ਗਊਆਂ ਦੀ ਹੱਤਿਆ ਦੀ ਭਗਵੰਤ ਮਾਨ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਡੀਜੀਪੀ ਨੂੰ ਹਦਾਇਤ ਕੀਤੀ ਕਿ ਦੋਸ਼ੀਆਂ ਦਾ ਜਲਦ ਤੋਂ ਜਲਦ ਪਤਾ ਲਗਾ ਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮਾਨ ਨੇ ਕਿਹਾ
Read More
August 21, 20220
Rahul Gandhi Says No, Congress Set for Non-Gandhi Chief
Even in election week, the stalemate over who will be the next Congress chief shows no signs of a breakthrough.
The latest efforts to sway Rahul Gandhi to accept the role have been fruitless, sourc
Read More
Comment here