ਗੁਰਦਾਸਪੁਰ ਦੇ ਗੌਰਮੈਂਟ ਕਾਲਜ ਰੋਡ ਵਿਖੇ ਇੱਕ ਔਰਤ ਮੋਬਾਈਲ ਤੇ ਗੱਲ ਕਰ ਰਹੀ ਸੀ ਕਿ ਪਿੱਛ ਆਏ ਮੋਟਰਸਾਈਕਲ ਤੇ ਆਏ ਦੋ ਝਪਟਮਾਰਾਂ ਨੇ ਉਸ ਦਾ ਮੋਬਾਈਲ ਝਪਟ ਮਾਰ ਕੇ ਖੋ ਲਿਆ ਅਤੇ ਤੁਰੰਤ ਫਰਾਰ ਹੋ ਗਏ।ਜਦੋਂ ਔਰਤ ਨੇ ਰੌਲਾ ਪਾਇਆ ਤਾਂ ਉੱਥੋਂ ਦੇ ਦੁਕਾਨਦਾਰਾਂ ਨੇ ਉਸੇ ਵੇਲੇ ਝਪਟਮਾਰਾਂ ਦਾ ਪਿੱਛਾ ਕਰਕੇ ਉਹਨਾਂ ਤੋਂ ਮੋਬਾਇਲ ਵਾਪਸ ਲੈ ਲਿਆ ਅਤੇ ਰੋਡ ਦੇ ਪੀਸੀਆਰ ਮੁਲਾਜ਼ਮਾਂ ਨੂੰ ਇਸ ਦੇ ਸੂਚਨਾ ਦਿੱਤੀ ਜਿਨਾਂ ਨੇ ਤੁਰੰਤ ਥਾਨਾ ਸਿਟੀ ਗੁਰਦਾਸਪੁਰ ਦੀ ਪੁਲਿਸ ਬੁਲਾ ਕੇ ਦੋਹਾਂ ਝਪੱਟਮਾਰਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਉੱਥੇ ਹੀ ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਇਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਇਸ ਰੋਡ ਤੇ ਪਹਿਲਾ ਹੀ ਸਨੈਚਿੰਗ ਦੀਆਂ ਕਈ ਘਟਨਾਵਾਂ ਹੋ ਚੁੱਕੀਆਂ ਹਨ।
ਔਰਤ ਦਾ ਮੋਬਾਈਲ ਝਪਟ ਕੇ ਭੱਜਦੇ ਦੋ ਝਪਟ ਮਾਰ ਦੁਕਾਨਦਾਰਾਂ ਨੇ ਪਿੱਛਾ ਕਰ ਫੜੇ,ਸੇਵਾ ਕਰਕੇ ਕੀਤਾ ਪੁਲਿਸ ਦੇ ਹਵਾਲੇ
December 11, 20240

Related Articles
May 6, 20210
ਕੋਰੋਨਾ ਦੇ ਵੱਧਦੇ ਕਹਿਰ ਵਿਚਕਾਰ CM ਕੈਪਟਨ ਅੱਜ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਕਰਨਗੇ ਮੀਟਿੰਗ, ਕੀ ਲਿਆ ਜਾਵੇਗਾ ਕੋਈ ਅਹਿਮ ਫੈਸਲਾ ?
ਪ੍ਰਸ਼ਾਸਨ ਵੀ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਇਸ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਵਿਸ਼ੇਸ਼
Read More
July 6, 20210
ਪੰਜਾਬ ਸਰਕਾਰ ਵੱਲੋਂ ਤਿੰਨ IAS ਅਫਸਰਾਂ ਦਾ ਹੋਇਆ ਤਬਾਦਲਾ
ਜਾਬ ਸਰਕਾਰ ਨੇ ਤਿੰਨ IAS ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ-
Read More
August 17, 20220
ਮੰਦਭਾਗੀ ਖਬਰ: ਟ੍ਰੀਟਮੈਂਟ ਪਲਾਂਟ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦਾ ਆਦੀ ਸੀ ਨੌਜਵਾਨ
ਸਮਰਾਲਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਨਸ਼ੇ ਦੇ ਆਦੀ ਇੱਕ ਨੌਜਵਾਨ ਦੀ ਲਾਸ਼ ਟ੍ਰੀਟਮੈਂਟ ਪਲਾਂਟ ਵਿੱਚੋਂ ਮਿਲੀ। ਮ੍ਰਿਤਕ ਦਾ ਮੋਟਰਸਾਈਕਲ ਉਸਦੀ ਸਾਥੀ ਲੜਕੀ ਦੇ ਘਰੋਂ ਬਰਾਮਦ ਹੋਇਆ । ਜਿਸ ਮਗਰੋਂ ਪਰਿਵਾਰ ਵਾਲਿਆਂ ਨੇ ਨੌਜਵਾਨ ਦੇ ਕ
Read More
Comment here