ਧਾਰੀਵਾਲ ਥਾਣੇ ਵਿੱਚ ਰੋਣਕਾਂ ਲੱਗ ਗਈਆਂ ਜਦੋਂ ਐਸ ਐਚ ਓ ਮੈਡਮ ਬਲਜੀਤ ਕੌਰ ਅਤੇ ਥਾਣੇ ਦੇ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਭੰਗੜੇ ਪਾਉਂਦੇ ਦੇਖੇ ਗਏ। ਦਰਅਸਲ ਥਾਣੇ ਵਿੱਚ ਬਹੁਤ ਸਾਰੇ ਮਸੀਹ ਭਾਈਚਾਰੇ ਦੇ ਕਰਮਚਾਰੀ ਤੈਨਾਤ ਹਨ ਇਸ ਲਈ ਪੁਲਿਸ ਥਾਣੇ ਵਿੱਚ ਅੱਜ ਕ੍ਰਿਸਮਿਸ ਮਨਾਈ ਜਾ ਰਹੀ ਸੀ। ਇਸ ਮੌਕੇ ਐਸ.ਐਚ.ਓ ਮੈਡਮ ਬਲਜੀਤ ਕੌਰ ਨੇ ਆਪਣੇ ਸਟਾਫ ਦੇ ਨਾਲ ਕੇਕ ਕੱਟਿਆ ਅਤੇ ਇਲਾਕਾ ਨਿਵਾਸੀਆਂ ਨੂੰ ਵੱਡੇ ਦਿਨ ਦੀ ਵਧਾਈ ਵੀ ਦਿੱਤੀ। ਇਸ ਮੌਕੇ ਪੂਰੇ ਸਟਾਫ ਲਈ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
ਜਦੋਂ ਥਾਣੇ ਵਿੱਚ ਐਸ ਐਚ ਓ ਤੇ ਪੁਲਿਸ ਮੁਲਾਜ਼ਮਾਂ ਨੇ ਪਾਏ ਭੰਗੜੇ
December 26, 20240
Related Articles
January 14, 20230
Pakistan: Attack of Taliban terrorists on Peshawar police station, DSP including 2 killed
A group of Pakistani Taliban terrorists attacked a police station in Peshawar. The attack was carried out on Saturday, January 14. 6 to 7 terrorists came to attack the police station. 3 policemen have
Read More
November 30, 20210
‘ਓਮੀਕ੍ਰਾਨ’ ਦਾ ਖਤਰਾ, ਚੰਡੀਗੜ੍ਹ ‘ਚ ਸਾਊਥ ਅਫਰੀਕਾ ਤੋਂ ਆਇਆ ਬੰਦਾ ਪਤਨੀ ਤੇ ਮੇਡ ਸਣੇ ਕੋਰੋਨਾ ਪਾਜ਼ੀਟਿਵ
ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰਾਨ’ ਦਾ ਖਤਰਾ ਚੰਡੀਗੜ੍ਹ ਵਿੱਚ ਵੀ ਮੰਡਰਾਉਣ ਲੱਗਾ ਹੈ। ਇਥੇ ਸਾਊਥ ਅਫਰੀਕਾ ਤੋਂ ਪਰਤਿਆ ਇੱਕ ਬੰਦਾ, ਉਸ ਦੀ ਪਤਨੀ ਤੇ ਮੇਡ ਕੋਰੋਨਾ ਪਾਜ਼ੀਟਿਵ ਮਿਲੇ ਹਨ। ਹਾਲਾਂਕਿ, ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ
Read More
June 4, 20230
बठिंडा सेंट्रल जेल में फिर भूख हड़ताल पर बैठे कैदी, सेल में टीवी लगाने की मांग
बठिंडा सेंट्रल जेल में बंद गैंगस्टर 20 दिन बाद दूसरी बार भूख हड़ताल पर बैठे हैं। इससे पहले गैंगस्टरों ने 11 मई को भूख हड़ताल शुरू की थी, जो लगातार चार दिनों तक जारी रही. उस वक्त बठिंडा के एडीसी ने जेल
Read More
Comment here