ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਥਾਣਿਆਂ ਵਿੱਚ ਦੋ ਵੱਖ-ਵੱਖ ਮਾਮਲਿਆਂ ਵਿੱਚ ਇੱਕ ਵਿਅਕਤੀ ਨੂੰ 2 ਕਿਲੋ ਹੈਰੋਇਨ ਅਤੇ 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ, ਜਿਸ ਦਾ ਪੁਲਿਸ ਨੇ ਪਤਾ ਲਗਾ ਕੇ ਉਸਨੂੰ ਕਾਬੂ ਕੀਤਾ ਹੈ ਨਾਕਾਬੰਦੀ ਕਰਕੇ ਕਾਬੂ ਕੀਤੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਇਹ ਰੋਈਨ ਕਿੱਥੇ ਲੈ ਕੇ ਜਾ ਰਿਹਾ ਸੀ।ਥਾਣਾ ਮਹਿਤਾ ਦੀ ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋ 650 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਲੈ ਕੇ ਜਾਣ ਵਾਲਾ ਸੀ।
ਅੰਮ੍ਰਿਤਸਰ ਦਿਹਾਤੀ ਥਾਣਾ ਅਜਨਾਲਾ ਦੀ ਪੁਲਸ ਨੇ 2 ਕਿਲੋ ਹੈਰੋਇਨ, 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ
December 27, 20240
Related Articles
July 6, 20220
1984 ਸਿੱਖ ਵਿਰੋਧੀ ਦੰਗੇ, ਹਾਈਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਦੇ ਫ਼ੈਸਲੇ ‘ਤੇ ਲਾਈ ਰੋਕ
ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ’ਤੇ ਰੋਕ ਲਾ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅਜੇ ਵੀ ਚੱਲ ਰਹੀ ਹੈ। ਕੁਮਾਰ ਪਹਿਲਾਂ ਹੀ ਤਤਕਾਲੀ ਪ੍ਰਧਾਨ ਮੰਤਰੀ
Read More
July 16, 20220
ਜਬਰ-ਜਨਾਹ ਮਾਮਲਾ: ਲੁਧਿਆਣਾ ਕੋਰਟ ਨੇ ਸਿਮਰਜੀਤ ਬੈਂਸ ਨੂੰ 2 ਦਿਨ ਤੇ ਬਾਕੀ ਸਾਥੀਆਂ ਨੂੰ 14 ਦਿਨਾਂ ਦੀ ਰਿਮਾਂਡ ‘ਤੇ ਭੇਜਿਆ
ਜਬਰ ਜਨਾਹ ਮਾਮਲੇ ਵਿਚ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਸਰੰਡਰ ਹੋਣ ਦੇ ਬਾਅਦ ਅੱਜ ਦੂਜੀ ਵਾਰ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੇ ਲੁਧਿਆਣਾ ਕੋਰਟ ਵੱਲੋਂ ਬੈਂਸ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ ਜਦੋਂ ਕਿ ਬਾਕੀ ਸਾਥੀਆਂ
Read More
September 16, 20210
CM ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ‘ਚ 24 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, ਰੂਪਾਨੀ ਸਰਕਾਰ ਦੇ ਸਾਰੇ ਮੰਤਰੀਆਂ ਦੀ ਹੋਈ ਛੁੱਟੀ
ਗੁਜਰਾਤ ਵਿੱਚ ਭੁਪੇਂਦਰ ਪਟੇਲ ਸਰਕਾਰ ਦੇ ਮੰਤਰੀ ਮੰਡਲ ਨੇ ਅੱਜ ਸਹੁੰ ਚੁੱਕੀ ਹੈ। ਰਾਜਪਾਲ ਆਚਾਰੀਆ ਦੇਵਵਰਤ ਨੇ ਗਾਂਧੀਨਗਰ ਦੇ ਰਾਜ ਭਵਨ ਵਿੱਚ ਨਵੇਂ ਮੁੱਖ ਮੰਤਰੀ ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ਸਾਰੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ
Read More
Comment here