ਸ੍ਰੀ ਲੰਕਾ ਤੋਂ ਭਾਰਤ ਘੁੰਮਣ ਆਏ ਛੇ ਵਿਅਕਤੀਆਂ ਚੋਂ ਦੋ ਲੋਕਾਂ ਦੀ ਅੰਮ੍ਰਿਤਸਰ ਤੋਂ ਹੋਏ ਇੱਕ ਡਨੈਪਿੰਗ ਮਾਮਲੇ ਚ ਪੁਲਿਸ ਨੇ ਹੁਣ ਦੋਨਾਂ ਲੋਕਾਂ ਨੂੰ ਰਿਕਵਰ ਕਰ ਲਿੱਤਾ ਹੈ ਤੇਡਨੈਪਰਾ ਨੂੰ ਵੀ ਗ੍ਰਫਤਾਰ ਕਰ ਲਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਨੇ ਦੱਸਿਆ ਕਿ ਸ੍ਰੀ ਲੰਕਾ ਸਿਟੀਜ਼ਨ ਇੱਕ ਲੜਕਾ ਤੇ ਇੱਕ ਲੜਕੀ ਦੇ ਕਿਡਨੈਪਿਗ ਦੇ ਮਾਮਲੇ ਨੂੰ 24 ਘੰਟਿਆ ਅੰਦਰ ਟਰੇਸ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਅੱਗੇ ਦੱਸਿਆ ਕਿ ਸ੍ਰੀ ਲੰਕਾ ਤੋਂ ਛੇ ਲੋਕ 1. ਜੇਹਨ, 2. ਕਾਰਬੀਕਾ, 3. ਲਲਿਥ ਪਿਯੰਥਾ, 4. ਕਨਿਸ਼ਕਾ, 5. ਸੁਮਰਧਨ ਅਤੇ ਨਿਲੁਜਤਿਨ ਭਾਰਤ ਘੁੰਮਣ ਲਈ ਸਨ ਤਾਂ ਦਿੱਲੀ ਵਿੱਚ ਉਹਨਾਂ ਨੂੰ ਇੱਕ ਸ਼੍ਰੀ ਲੰਕਾ ਦਾ ਲੜਕਾ ਅਸੀਥਾ, ਜਿਸਨੂੰ ਉਹ ਪਹਿਲੀ ਵਾਰ ਮਿਲੇ ਸਨ, ਜੋ ਉਹਨਾ ਨੂੰ ਕਹਿੰਦਾ ਹੈ ਕਿ ਮੈ ਤੁਹਾਡੇ ਸਾਰਿਆ ਦਾ Albania ਦਾ Work Visa ਲਗਵਾ ਦਿੰਦਾ ਹਾਂ। ਜਿਸਤੋਂ ਬਾਅਦ ਪਰ ਲੋਕ ਵਰਕ ਵੀਜ਼ਾ ਲਵਾਉਣ ਦੇ ਲਈ ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਇੱਕ ਨਿੱਜੀ ਹੋਟਲ ਦੇ ਵਿੱਚ ਰੁਕੇ ਪੁਲਿਸ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਰੋਪੀਆਂ ਵੱਲੋਂ ਸ੍ਰੀ ਲੰਕਾ ਤੋਂ ਆਏ ਦੋ ਲੋਕਾਂ ਨੂੰ ਵੀਜ਼ਾ ਲੱਗਣ ਦਾ ਭਰੋਸਾ ਦੇ ਕੇ ਆਪਣੇ ਨਾਲ ਲੈ ਗਏ ਅਤੇ ਦੋ ਲੋਕ ਹੋਟਲ ਵਿੱਚ ਹੀ ਰੁਕ ਗਏ ਅਤੇ ਬਾਅਦ ਵਿੱਚ ਆਰੋਪੀਆਂ ਵੱਲੋਂ ਹੋਟਲ ਵਿੱਚ ਰੁਕੇ ਦੋ ਲੋਕਾਂ ਨੂੰ ਫੋਨ ਕਰਕੇ ਉਹਨਾਂ ਤੋਂ ਫਰੋਤੀ ਮੰਗੀ ਗਈ ਅਤੇ ਕਿਹਾ ਗਿਆ ਕਿ ਉਹਨਾਂ ਦੇ ਸਾਥੀਆਂ ਨੂੰ ਅਸੀਂ ਕਿਡਨੈਪ ਕਰ ਲਿਤਾ ਹੈ ਜਿਸ ਤੋਂ ਬਾਅਦ ਨੀਲੂਜੀਤਨ ਨੇ ਥਾਣਾ ਰਾਮਬਾਗ ਦੀ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਹ ਤੇ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਕਾਰਵਾਈ ਸ਼ੁਰੂ ਕੀਤੀ ਅਤੇ ਪੁਲਿਸ ਨੇ ਫੋਨ ਤੋਂ ਇਹਨਾਂ ਨੂੰ ਟਰੇਸ ਕਰਦੇ ਹੋਏ ਹੁਸ਼ਿਆਰਪੁਰ ਇਲਾਕੇ ਪਹੁੰਚੇ ਅਤੇ ਹੁਸ਼ਿਆਰਪੁਰ ਪੁਲਿਸ ਦੀ ਮਦਦ ਦੇ ਨਾਲ ਜਲੰਧਰ ਦੇਹਾਤੀ ਇਲਾਕੇ ਦੇ ਵਿੱਚੋਂ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਪੁਲਿਸ ਨੇ ਦੱਸਿਆ ਕਿ ਇਹ ਆਰੋਪੀਆਂ ਦੀ ਪਹਿਚਾਨ ਅੰਕਿਤ ਅਤੇ ਇੰਦਰਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਅੰਕਿਤ ਪਹਿਲਾਂ ਵੀ ਵਿਦੇਸ਼ ਤੋਂ ਡਿਪੋਰਟ ਹੋ ਕੇ ਭਾਰਤ ਆਇਆ ਹੈ। ਅਤੇ ਪੁਲਿਸ ਨੇ ਦੱਸਿਆ ਇਹਨਾਂ ਦਾ ਹਜੇ ਇੱਕ ਹੋਰ ਸਾਥੀ ਗ੍ਰਫਤਾਰ ਕਰਨਾ ਬਾਕੀ ਹੈ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਸ਼੍ਰੀ ਲੰਕਾ ਤੋਂ ਆਏ ਸਿਟੀਜਨ ਬਿਲਕੁਲ ਠੀਕ ਠਾਕ ਹਨ ਅਤੇ ਪੁਲਿਸ ਨੇ ਆਰੋਪੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ|
ਸ਼੍ਰੀਲੰਕਾ ਦੇ ਸਿਟੀਜਨ ਲੜਕਾ ਲੜਕੀ ਦਾ ਅੰਮ੍ਰਿਤਸਰ ਤੋਂ ਹੋਈ ਕਿਡਨੈਪਿੰਗ ਨੂੰ ਪੁਲਿਸ ਨੇ ਚੰਦ ਘੰਟਿਆਂ ਚ ਕੀਤਾ ਟਰੇਸ
January 2, 20250
Related Articles
November 15, 20220
विजिलेंस ब्यूरो ने पंचायती राज के जेई से 50 हजार रुपये की रिश्वत ली. को नियंत्रित
पंजाब के मुख्यमंत्री भगवंत मान के निर्देश पर पंजाब विजीलैंस ब्यूरो ने आज पंचायती राज विभाग के एक जूनियर इंजीनियर (जेई) को रिश्वत लेते रंगे हाथों गिरफ्तार किया है।
विजिलेंस ब्यूरो के प्रवक्ता
Read More
September 27, 20210
ਸਿੱਕਾ ਹਸਪਤਾਲ ਦੀ ਮਾਲਕਣ ਤੋਂ 15 ਲੱਖ ਰੁਪਏ ਲੁੱਟਣ ਵਾਲੇ ਦੋ ਮੁਲਜ਼ਮ ਬਿਹਾਰ ਤੋਂ ਗ੍ਰਿਫਤਾਰ
ਜਲੰਧਰ ਸ਼ਹੀਦ ਊਧਮ ਸਿੰਘ ਨਗਰ ਦੇ ਸਿੱਕਾ ਹਸਪਤਾਲ ਦੇ ਮਾਲਕ ਸੀਪੀ ਸਿੱਕਾ ਦੀ ਪਤਨੀ ਵਿਜੇ ਸਿੱਕਾ ਤੋਂ 15 ਲੱਖ ਰੁਪਏ ਲੁੱਟਣ ਦੇ ਦੋਸ਼ੀ ਚੰਦਰਸ਼ੇਖਰ ਅਤੇ ਕਪਿਲੇਸ਼ਵਰ ਢੋਲੀਆ ਨੂੰ ਜਲੰਧਰ ਪੁਲਿਸ ਨੇ ਸਮਸਤੀਪੁਰ (ਬਿਹਾਰ) ਤੋਂ ਗ੍ਰਿਫਤਾਰ ਕੀਤਾ ਹੈ। ਜਲ
Read More
February 13, 20230
महाराष्ट्र: IIT बॉम्बे के हॉस्टल बिल्डिंग से कूदकर एक छात्र ने की आत्महत्या
भारतीय प्रौद्योगिकी संस्थान मुंबई के एक 18 वर्षीय छात्र ने रविवार को परिसर में एक छात्रावास की इमारत की सातवीं मंजिल से कूदकर कथित रूप से आत्महत्या कर ली। पुलिस ने यह जानकारी दी है।
पुलिस के मुताबिक,
Read More
Comment here