ਖਨੌਰੀ ਸਰਹੱਦ ਵਿਖੇ ਹੋਣ ਵਾਲੀ ਮਹੀਨਾਵਾਰ ਪੰਚਾਇਤ ਲਈ ਸ਼ੰਭੂ ਸਰਹੱਦ ਅਤੇ ਆਸ-ਪਾਸ ਦੇ ਇਲਾਕੇ ਦੇ ਵੱਡੀ ਗਿਣਤੀ ਕਿਸਾਨ ਰਵਾਨਾ ਹੋਏ। ਕਿਸਾਨ ਆਗੂ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਕਿਸਾਨ ਕਾਫੀ ਚਿੰਤਤ ਹਨ, ਕਿਸਾਨ ਨੇ ਕਿਹਾ ਕਿ ਅੱਜ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਖਨੌਰੀ ਸਰਹੱਦ ਵੱਲ ਰਵਾਨਾ ਹੋਏ। ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ।
ਕੜਾਕੇ ਦੀ ਠੰਡ ‘ਚ ਕਿਸਾਨਾਂ ਦੀ ਮਹਾਂਪੰਚਾਇਤ,ਖਨੌਰੀ ਬਾਰਡਰ ਤੇ ਜਾਣ ਲਈ ਕਿਸਾਨ ਹੋਏ ਰਵਾਨਾ!
January 4, 20250
Related Articles
February 9, 20240
लुधियाना के कैंसर से पीड़ित बच्चे की सलमान खान ने पूरी की विश ?
9 वर्षीय बच्चा जगनदीप जग्गू लुधियाना के मॉडल टाउन का रहने वाला जो कैंसर से पीड़ित था सलमान खान ने इस बच्चे की विश को पूरा किया जानने के लिए पढ़े पूरी खबर ....
पंजाब के लुधियाना के कैंसर पीड़ित बच्चे क
Read More
December 5, 20240
ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿੱਚ ਚੱਲੀ ਗੋਲੀ
ਮਾਮਲਾ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਅਧੀਨ ਆਉਦੇ ਇਲਾਕੇ ਤੋ ਸਾਹਮਣੇ ਆਇਆ ਹੈ ਜਿਥੇ ਪੁਰਾਣੀ ਰੰਜਿਸ਼ ਦਾ ਸ਼ਿਕਾਰ ਹੋਇਆ ਨੋਜਵਾਨ ਗੁਰਪ੍ਰੀਤ ਜੋ ਕੀ ਦੋ ਬੇਟੀਆ ਦਾ ਪਿਤਾ ਹੈ ਉਸ ਉਪਰ ਇਲਾਕੇ ਦੇ ਕੁਝ ਨੋਜਵਾਨਾ ਵਲੋ ਪੁਰਾਣੀ ਰੰਜਿਸ਼ ਦੇ ਚਲਦੇ ਗੋਲੀਆ
Read More
September 23, 20220
ਮਾਨ ਸਰਕਾਰ ਅੱਜ ਰਾਜ ਭਵਨ ਤੱਕ ਕੱਢੇਗੀ ਸ਼ਾਂਤੀ ਮਾਰਚ, ਵਿਸ਼ੇਸ਼ ਇਜਲਾਸ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਕੀਤਾ ਜਾ ਰਿਹਾ ਵਿਰੋਧ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 92 ਵਿਧਾਇਕ ਵੀਰਵਾਰ ਨੂੰ ਵਿਧਾਨ ਸਭਾ ਤੋਂ ਰਾਜਭਵਨ ਚੰਡੀਗੜ੍ਹ ਤੱਕ ਮਾਰਚ ਕਰਨਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਰੱਦ ਕੀਤੇ ਜਾਣ ਤੋਂ ਬਾਅਦ ‘ਆਪ’
Read More
Comment here