ਪੀ.ਆਰ.ਟੀ.ਸੀ. ਪਨ ਬੱਸ ਅਤੇ ਪੰਜਾਬ ਰੋਡਵੇਜ਼ ਦੇ ਕਾਮਿਆਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਦੇ 27 ਡੀਪੂਆਂ ਦੇ ਵਿੱਚ ਹੜਤਾਲ ਕਰ ਦਿੱਤੀ ਗਈ ਹੈ ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਪਰੇਸ਼ਾਨੀ ਝੱਲ ਕੇ ਕਰਨਾ ਪੈ ਰਿਹਾ ਹੈ। ਗੱਲ ਕਰੀਏ ਪਟਿਆਲਾ ਦੀ ਤਾਂ ਪਟਿਆਲਾ ਦੇ ਵਿੱਚ ਸਵੇਰ ਸਮੇਂ ਰੈਗੂਲਰ ਸਟਾਫ ਦੇ ਵੱਲੋਂ ਕੁਝ ਬੱਸਾਂ ਨੂੰ ਚਲਾਉਣ ਨਾਲ ਜਿੱਥੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਘੱਟ ਕਰਨਾ ਪਿਆ ਪਰ ਜਿਵੇਂ ਹੀ ਦਿਨ ਚੜਨ ਦੇ ਨਾਲ ਕੱਚੇ ਕਾਮਿਆਂ ਨੇ ਬੱਸਾਂ ਨੂੰ ਡੀਪੂਆਂ ਦੇ ਵਿੱਚ ਲਗਾਇਆ ਤਾਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝਲਣੀ ਪੈ ਰਹੀ ਹੈ|
ਪੀ.ਆਰ.ਟੀ.ਸੀ. ਪਨ ਬੱਸ ਅਤੇ ਪੰਜਾਬ ਰੋਡਵੇਜ਼ ਦੇ ਕਾਮਿਆਂ ਦੇ ਵੱਲੋਂ ਪੰਜਾਬ ਦੇ 27 ਡੀਪੂਆ ‘ਚ ਹੜਤਾਲ
January 6, 20250
Related Articles
May 7, 20210
Covid-Induced “Black Fungus” Cases Reported In Delhi Hospital
Mucormycisis is a fungal infection triggered by COVID-19. Black fungus or mucormycosis has been a cause of disease and death of patients in transplants, ICUs and immunodeficient patients since long
Read More
May 12, 20210
Mumbai Doctor Couple Collects 20 Kg Of Unused Covid Medicines In 10 Days
On May 1, Dr Marcus Ranney and his wife Dr Raina started Meds For More - a citizen initiative to collect unused medicines from Covid recovered patients
A doctor couple in Mumbai is collecting medic
Read More
May 31, 20220
ਮੂਸੇਵਾਲਾ ਕਤਲਕਾਂਡ ਦਾ ਸੰਗਰੂਰ ਜ਼ਿਮਨੀ ਚੋਣਾਂ ‘ਤੇ ਪਏਗਾ ਅਸਰ, CM ਮਾਨ ਨੂੰ ‘ਘਰ’ ‘ਚ ਹੀ ਘੇਰਨ ‘ਚ ਲੱਗੇ ਵਿਰੋਧੀ
ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (ਸ਼ੁਭਦੀਪ ਸਿੰਘ) ਦੇ ਕਤਲ ਨਾਲ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਸਦਮਾ ਲੱਗਾ ਹੈ। ਇਸ ਕਾਂਡ ਨਾਲ ਪੰਜਾਬ ਦੀ ਸਿਆਸੀ ਹਵਾ ਦਾ ਰੁਖ਼ ਬਦਲਦਾ ਨਜ਼ਰ ਆ ਰਿਹਾ ਹੈ। ਅਜਿਹੇ ‘ਚ ਸੰਗਰੂਰ ਲੋਕ ਸਭਾ ਸੀਟ ‘ਤੇ 2
Read More
Comment here