ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਗੁਰੂਹਰਸਹਾਏ ਤੋਂ ਆ ਰਹੀ ਹੈ ਕਿ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਸਥਿਤ ਪਿੰਡ ਮੋਹਨ ਕੇ ਨਜਦੀਕ ਪਿਕਅਪ ਗੱਡੀ ਅਤੇ ਟਰਾਲੇ ਵਿਚਾਲੇ ਇੱਕ ਭਿਆਨਕ ਸੜਕੀ ਹਾਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਛੋਟਾ ਹਾਥੀ ਗੁਰੂ ਹਰਸਹਾਏ ਤੋਂ ਵੇਟਰਾਂ ਨਾਲ ਭਰ ਕੇ ਜਲਾਲਾਬਾਦ ਏਰੀਏ ਨੂੰ ਜਾ ਰਿਹਾ ਸੀ ਕਿ ਮੋਹਣ ਕੇ ਨਜਦੀਕ ਟਰਾਲੇ ਦੇ ਨਾਲ ਇਸ ਦੀ ਟੱਕਰ ਹੋ ਗਈ ਜਿਸ ਵਿੱਚ ਕਾਫੀ ਜਾਨੀ ਨੁਕਸਾਨ ਦੱਸਿਆ ਜਾ ਰਿਹਾ ਹੈ। ਜਿਸ ਵਿੱਚ ਕਰੀਬ ਅੱਠ ਦਸ ਮੌਤਾਂ ਹੋ ਜਾਣ ਦੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਪਰ ਅਜੇ ਤੱਕ ਕੋਈ ਵੀ ਅਧਿਕਾਰਿਤ ਪੁਸ਼ਟੀ ਨਹੀਂ ਹੋ ਪਾ ਰਹੀ ਹੈ |
ਪੰਜਾਬ ‘ਚ ਵੱਡਾ ਹਾਦਸਾ ਕਰੀਬ 10 ਲੋਕਾਂ ਦੀ ਹੋਈ ਮੌਤ,ਪਿਆ ਚੀਕ ਚਿਹਾੜਾ,ਨਹੀਂ ਦੇਖਿਆ ਜਾ ਰਿਹਾ ਦੇਹਾਂ ਦਾ ਹਾਲ
January 31, 20250
Related tags :
#RoadAccident#LossOfLife#Punjab#News#StaySafe
Related Articles
August 19, 20210
ਸੁਖਬੀਰ ਸਿੰਘ ਬਾਦਲ ਵੱਲੋਂ 100 ਹਲਕੇ 100 ਦਿਨ ਪਾਰਟੀ ਯਾਤਰਾ ਸ਼ੁਰੂ, ਕਿਹਾ ‘ਸਾਡੀ ਭਰੋਸੇਯੋਗਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ’
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 100 ਹਲਕੇ 100 ਦਿਨ ਮੁਹਿੰਮ ਇਸ ਵਿਧਾਨ ਸਭਾ ਸੀਟ ਤੋਂ ਸ਼ੁਰੂ ਕੀਤੀ ਤੇ ਪੰਜਾਬੀਆਂ ਨੁੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਸੇ ਤਰੀਕੇ 13 ਨੁਕਾਤੀ ਏਜੰਡਾ ਲਾਗੂ ਕਰੇਗਾ ਜਿਸ ਤਰੀਕੇ ਪ
Read More
July 14, 20220
ਕੈਨੇਡਾ ਰਹਿੰਦੇ ਪੰਜਾਬੀ ਪ੍ਰਵਾਸੀਆਂ ਲਈ ਖੁਸ਼ਖਬਰੀ! ਚੰਡੀਗੜ੍ਹ ਤੋਂ ਟੋਰਾਂਟੋ ਤੇ ਵੈਨਕੂਵਰ ਲਈ ਸਿੱਧੀ ਫਲਾਈਟ ਹੋਵੇਗੀ ਸ਼ੁਰੂ
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਜਲਦ ਕੈਨੇਡਾ ਲਈ ਦੋ ਚਾਰਟਰ ਫਲਾਈਟਾਂ ਸ਼ੁਰੂ ਹੋਣਗੀਆਂ। ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਆਪਣੀ ਚਾਰਟਰ ਫਲਾਈਟਾਂ ਸ਼ੁਰੂ ਕਰਨ ਲਈ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਨਾਲ ਸੰਪਰਕ ਕੀਤਾ ਹੈ। ਅਧਿਕ
Read More
May 27, 20210
“Super Blood Moon” Dazzles Stargazers, Thousands Share Pictures On Twitter
Anyone living between Australia and the United States was able to see an enormous, bright, red Moon if the skies were clear.
Millions of people in many countries witnessed a "Super Blood Moon" even
Read More
Comment here