ਜੰਡਿਆਲਾ ਗੁਰੂ ਦੇ ਦਾਣਾ ਮੰਡੀ ਦੇ ਸਾਹਮਣੇ ਅੰਮ੍ਰਿਤਸਰ ਵਲੋ ਆ ਰਹੀ ਜਲੰਧਰ ਦੀ ਸਵਾਰੀਆਂ ਨਾਲ ਭਰੀ ਹੋਈ ਬੱਸ ਦੀ ਅੱਗੇ ਜਾ ਰਹੇ ਤੂੜੀ ਵਾਲੇ ਟਰੱਕ ਦੀ ਅਚਾਨਕ ਬ੍ਰੇਕ ਲਾਉਣ ਕਰਕੇ ਟੱਕਰ ਹੋਣ ਨਾਲ ਬੱਸ ਵਿੱਚ ਸਫ਼ਰ ਕਰ ਰਹੀਆ 20 ਸਵਾਰਿਆ ਜਕਮੀ ਹੋ ਗਈਆਂ ਜਿਨ੍ਹਾਂ ਨੂੰ ਇਲਾਜ ਲਈ ਨਜਦੀਕੀ ਹੌਸਪੀਟਲ ਵਿੱਚ ਦਾਖਲ ਕਰਵਾਇਆ ਗਿਆ ਦਸਿਆ ਜਾ ਰਿਹਾ ਹੈ ਕਿ ਜਿਸ ਟਰੱਕ ਨਾਲ ਇਹ ਹਾਦਸਾ ਵਾਪਰਿਆ ਹੈ ਉਹ ਟਰੱਕ ਮੌਕੇ ਦਾ ਫਾਇਦਾ ਉਠਾਉਂਦਾ ਹੋਇਆ ਮੌਕੇ ਤੋ ਟਰੱਕ ਲੈਕੇ ਫਰਾਰ ਹੋ ਗਿਆ | ਮੌਕੇ ਤੇ ਪੁਲਿਸ ਨੇ ਪਹੁੰਚ ਕੇ ਟਰੈਫਿਕ ਨੂੰ ਬਹਾਲ ਕਰਾਉਂਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
ਤੂੜੀ ਵਾਲੇ ਟਰੱਕ ਨਾਲ ਸਵਾਰੀਆਂ ਨਾਲ ਭਰੀ ਹੋਈ ਬੱਸ ਦੀ ਟੱਕਰ
June 2, 20250

Related Articles
February 22, 20230
लुधियाना में 5 लाख की फिरौती मांगने वाला गिरफ्तार, नकली पिस्टल बरामद
पंजाब के लुधियाना जिले में गैंगस्टर होने का दावा कर पांच लाख की फिरौती मांगने वाले दो लोगों को गिरफ्तार किया गया है। आरोपी ने चंडीगढ़ रोड निवासी सुनील से इंटरनेशनल नंबर से पैसे मांगे। रंगदारी नहीं देन
Read More
October 31, 20240
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ- ਕੇਂਦਰ ਸਰਕਾਰ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
'ਆਪ' ਪਾਰਟੀ ਵੱਲੋਂ ਅੱਜ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਜਿੱਥੇ ਕੁਝ ਮੰਤਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ, ਉੱਥੇ ਹੀ ਪ੍ਰਦਰਸ਼ਨ ਦੌਰਾਨ ਸਿੱਖਿਆ ਮੰਤਰੀ ਦੀ ਪੱਗ ਵੀ ਉਤਰ ਗਈ। ਇਸ ਮਾਮਲੇ ਨ
Read More
January 24, 20240
पंजाब में ठण्ड से नहीं मिल रही कोई रहत !!!
पंजाब में कड़ाके की ठण्ड से लोगों का बहुत बुरा हाल है। लोग इससे खासा परेशान रहे देखिये केसा रहा कल का दिन और कौन सा शहर रहा सबसे ठंडा। जानने के लिए पढ़िए पूरी ख़बर। ...
पंजाब के नौ जिलों में मंगलवार क
Read More
Comment here