ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਕਾਂਗਰਸ ਸੱਤਾ ਸਮੇਂ ਕੇਂਦਰੀ ਮੰਤਰੀ ਰਹੇ Boota Singh ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 86 ਸਾਲਾਂ ਦੀ ਸੀ । ਪਿਛਲੇ ਸਾਲ ਦਿਮਾਗ ਦੀ ਨਾੜੀ ਫਟਣ ਕਾਰਨ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਅਕਤੂਬਰ ਤੋਂ ਕੋਮਾ ਵਿੱਚ ਸਨ। ਪਰਿਵਾਰ ਨੇ ਦੱਸਿਆ ਕਿ ਬੂਟਾ ਸਿੰਘ(Boota Singh) ਦਾ ਅੱਜ ਸਵੇਰੇ ਸਾਢੇ ਪੰਜ ਵਜੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਸਾਬਕਾ ਕਾਂਗਰਸ ਪ੍ਰਧਾਨ Rahul Gandhi ਅਤੇ Priynaka Gandhi ਸਣੇ ਕਈ ਹੋਰ ਪਾਰਟੀ ਨੇਤਾਵਾਂ ਨੇ ਬੂਟਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਨਹੀਂ ਰਹੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਬੂਟਾ ਸਿੰਘ : 86 ਸਾਲ ਦੀ ਉਮਰ ‘ਚ ਹੋਇਆ ਦੇਹਾਂਤ
January 2, 20210

Related tags :
#PriyankaGandhi #PunjabCongress #RahulGandhi Boota Singh Death Congress
Related Articles
July 28, 20210
Income Tax Case : ਕੈਪਟਨ ਤੇ ਪੁੱਤਰ ਰਣਇੰਦਰ ਖਿਲਾਫ ਸੁਣਵਾਈ 4 ਅਗਸਤ ਤੱਕ ਟਲੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਖਿਲਾਫ ਤਿੰਨ ਪੈਂਡਿੰਗ ਟੈਕਸ ਮਾਮਲਿਆਂ ਦੀ ਸੁਣਵਾਈ ਅਦਾਲਤ ਵੱਲੋਂ 4 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਅਦਾਲਤ ਵੱਲੋਂ ਸੰਮਨ ਦੇ ਹੁਕਮਾਂ ‘ਤੇ ਆਪਣਾ ਫੈਸਲਾ ਸੁਣਾਏ
Read More
June 1, 20220
ਵੱਡਾ ਫੇਰਬਦਲ, ਪੰਜਾਬ ਸਰਕਾਰ ਵੱਲੋਂ 119 ਆਬਕਾਰੀ ਤੇ ਕਰ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ
ਪੰਜਾਬ ਸਰਕਾਰ ਨੇ ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ ਵਿਚ ਵੱਡਾ ਤਬਾਦਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸਟੇਟ ਟੈਕਸ ਅਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਕਾਡਰ ਦੇ 23 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਸਟੇਟ ਟੈਕਸ ਅਫਸਰ ਕਾਡਰ ਦੇ 9
Read More
November 1, 20220
A day of state mourning in Gujarat over the bridge accident, the flag will be at half-mast on November 2
Prime Minister Narendra Modi called a high-level meeting in Gandhi Nagar on the Morbi Bridge accident in Gujarat. The PM said that all possible help should be given to the victims. In the meeting, a d
Read More

Comment here