ਦੇਸ਼ ਦੇ ਸਾਬਕਾ ਕ੍ਰਿਕਟਰ, ਕਪਤਾਨ ਅਤੇ ਮੌਜੂਦਾ ਸਮੇਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ(BCCI) ਦੇ President Saurav Ganguly ਨੂੰ ਦਿਲ ਦਾ ਦੌਰਾ ਪੈਣ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ 48 ਸਾਲ ਦੇ ਗਾਂਗੁਲੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦੀ ਛਾਤੀ ਵਿੱਚ ਦਰਦ ਉਦੋਂ ਸ਼ੁਰੂ ਹੋਇਆ ਜਦੋਂ ਉਹ ਬੀਤੇ ਦਿਨ ਕਸਰਤ ਕਰ ਰਹੇ ਸਨ, ਸੂਤਰਾਂ ਅਨੁਸਾਰ ਉਨ੍ਹਾਂ ਨੂੰ ਘਰ ਵਿੱਚ ਬੇਚੈਨੀ ਅਤੇ ਛਾਤੀ ਵਿੱਚ ਦਰਦ ਸ਼ੁਰੂ ਹੋਇਆ। ਉਸ ਨੂੰ ਹਸਪਤਾਲ ਲਿਜਾਇਆ ਗਿਆ।
ਬੁਰੀ ਖ਼ਬਰ : ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ‘ਚ ਭਰਤੀ Saurav Ganguly
January 2, 20210

Related tags :
#Cricketer #SauravGanguly BCCI
Related Articles
May 10, 20210
103-Year-Old Man From Maharashtra’s Palghar Beats COVID-19
Shamrao Ingle, a native of Virendra Nagar area here, was admitted to a rural COVID-19 hospital in Palghar after he contracted the infection.
A 103-year-old man from Palghar in Maharashtra has recov
Read More
June 9, 20220
ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਯਾਨੀ ਕਿ ਬੁੱਧਵਾਰ ਨੂੰ ਮਾਨਸਾ ਦੀ ਬ
Read More
March 31, 20250
ਫਿਲੌਰ ਵਿੱਚ ਬਾਬਾ ਅੰਬੇਡਕਰ ਸਾਹਿਬ ਦੇ ਬੁੱਤ ਦਾ ਅਪਮਾਨ
ਜਲੰਧਰ ਦੇ ਫਿਲੌਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਤਵਾਦੀ ਗੁਰਪਤਵੰਤ ਪੰਨੂ ਨੇ ਇਸਦੀ ਜ਼ਿੰਮੇਵਾਰੀ ਲਈ ਹੈ। ਪੰਨੂ ਨੇ ਵੀਡੀਓ ਵਿੱਚ ਗਲਤ ਭਾਸ਼ਾ ਦੀ ਵਰਤ
Read More
Comment here