ਪਾਕਿਸਤਾਨ ਤੇ ਹੋ ਰਿਹਾ ਹੈ ਵਿਸ਼ਵ ਦੇ ਕਈ ਦੇਸ਼ਾਂ ਦੇ ਦਬਾਵ ਦਾ ਅਸਰ, ਇਸੇ ਦੇ ਚਲਦਿਆਂ ਪਾਕਿਸਤਾਨ ਦੇ ਅੱਤਵਾਦੀ ਵਿਰੋਧੀ ਦਸਤੇ ਨੇ ਭਾਰਤ ਦੇ ਪ੍ਰਸਿੱਧ ਸ਼ਹਿਰ ਮੁੰਬਈ ‘ਚ ਹੋਏ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਲਸ਼ਕਰ-ਏ-ਤੋਇਬਾ ਦੇ ਮੁੱਖ ਸਰਗਨੇ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਅੱਤਵਾਦੀਆਂ ਨੂੰ ਵਿੱਤ ਵਿੱਤੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਮੁੰਬਈ ਹਮਲੇ ਦੇ ਕੇਸ ਵਿੱਚ ਸਾਲ 2015 ਤੋਂ ਜ਼ਮਾਨਤ ’ਤੇ ਲਖਵੀ ਨੂੰ ਅੱਤਵਾਦੀ ਵਿਰੋਧੀ ਦਸਤੇ ਨੇ ਗ੍ਰਿਫ਼ਤਾਰ ਕੀਤਾ। ਹਾਲਾਂਕਿ ਪਾਕਿਸਤਾਨ ਦੇ ਅੱਤਵਾਦੀ ਵਿਰੋਧੀ ਦਸਤੇ ਨੇ ਜ਼ਕੀ-ਉਰ-ਰਹਿਮਾਨ ਲਖਵੀ ਦੀ ਗ੍ਰਿਫਤਾਰੀ ਦੀ ਜਗ੍ਹਾ ਦਾ ਜ਼ਿਕਰ ਨਹੀਂ ਕੀਤਾ।
ਮੁੰਬਈ ਹਮਲੇ ਦਾ ਮਾਸਟਰ ਮਾਈਂਡ ਅਰੇਸਟ : ਰੁਕ ਰੁਕ ਕੇ ਆਤੰਕੀਆਂ ਖਿਲਾਫ ਕਾਰਵਾਈ ਕਰ ਰਿਹਾ ਹੈ ਪਾਕਿਸਤਾਨ
January 2, 20210
Related tags :
#Afghanistan #Mumbai Hamla Pakistan
Related Articles
December 16, 20240
ਗਾਇਕ ਰਾਜ ਜੁਝਾਰ ਖਿਲਾਫ ਪਰਚਾ ਦਰਜ ਕਰਵਾਉਣ ਵਾਲੀ ਮਹਿਲਾ ਆਈ ਸਾਹਮਣੇ, ਲਗਾਏ ਗੰਭੀਰ ਇਲਜ਼ਾਮ
ਪੰਜਾਬ ਦੇ ਜਲੰਧਰ ਤੋਂ ਪੰਜਾਬੀ ਗਾਇਕ ਰਾਜ ਜੁਝਾਰ ਖਿਲਾਫ ਐਫ.ਆਈ,ਆਰ. ਦਾ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ, ਪੰਜਾਬੀ ਗਾਇਕ ਰਾਜ ਜੁਝਾਰ ਖਿਲਾਫ ਇੱਕ NRI ਔਰਤ ਨੇ ਕੇਸ ਦਰਜ ਕਰਵਾਇਆ ਹੈ। ਪੁਲੀਸ ਨੇ ਔਰਤ ਦੀ ਸ਼ਿਕਾਇਤ ’ਤੇ ਰਾਜ ਜੁਝਾਰ ਖ਼ਿਲਾਫ਼ ਧਾ
Read More
June 17, 20200
चीन-लेड डेवलपमेंट बैंक ने COVID-19 रिस्पांस के लिए भारत को $ 750 मिलियन लोन स्वीकृत किए
एआईआईबी भारत को कुल संप्रभु ऋण देता है , जो पहले ही 3.06 बिलियन डॉलर की राशि स्वीकृत कर चुका है।
एशियन इन्फ्रास्ट्रक्चर इन्वेस्टमेंट बैंक (AIIB) ने बुधवार को भारत को 750 मिलियन डॉलर के ऋण की मंजूरी द
Read More
January 2, 20210
ਬੁਰੀ ਖ਼ਬਰ : ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ‘ਚ ਭਰਤੀ Saurav Ganguly
ਦੇਸ਼ ਦੇ ਸਾਬਕਾ ਕ੍ਰਿਕਟਰ, ਕਪਤਾਨ ਅਤੇ ਮੌਜੂਦਾ ਸਮੇਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ(BCCI) ਦੇ President Saurav Ganguly ਨੂੰ ਦਿਲ ਦਾ ਦੌਰਾ ਪੈਣ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ 48 ਸਾਲ ਦੇ ਗਾਂਗੁਲੀ ਦੀ ਹਾਲਤ
Read More
Comment here