ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਦੇ 45 ਸਾਲਾਂ ਕਿਸਾਨ ਨਿਰਮਲ ਸਿੰਘ ਵਲੋਂ Delhi ਕਿਸਾਨੀ ਧਰਨੇ ਤੋਂ ਘਰ ਪਰਤਦਿਆਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕਿਸਾਨ ਨਿਰਮਲ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਦਾ ਦਾ ਮੈਂਬਰ ਸੀ ਅਤੇ ਦਿੱਲੀ ਧਰਨੇ ਲਈ ਪਿਛਲੇ 15 ਦਿਨਾਂ ਤੋਂ ਪਿੰਡ ਤੋਂ ਰਾਸ਼ਨ ਲੈ ਕੇ ਜਾਣ ਦੀ ਡਿਊਟੀ ਨਿਭਾ ਰਿਹਾ ਸੀ। ਉਸ ਨੇ ਬੀਤੀ ਰਾਤ ਦਿੱਲੀ ਧਰਨੇ ਤੋਂ ਵਾਪਿਸ ਆਪਣੇ ਘਰ ਆ ਕੇ ਆਤਮ ਹਤਿਆ ਕਰ ਲਈ। ਮ੍ਰਿਤਕ ਕਿਸਾਨ ਦੀ ਪਤਨੀ ਸਮੇਤ ਦੋ ਬੱਚੇ ਇਕ ਲੜਕਾ ਅਤੇ ਇਕ ਲੜਕੀ ਹੈ। ਭਾਰਤੀ ਕਿਸਾਨ ਯੂਨੀਅਨ ਡਕੌਦਾ ਇਕਾਈ ਧਨੌਲਾ ਦੇ ਆਗੂ ਗੁਰਜੰਟ ਸਿੰਘ, ਬਲਦੇਵ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਧੌਲਾ ਆਦਿ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ
ਇੱਕ ਹੋਰ ਕਿਸਾਨ ਚੜ੍ਹਿਆ ਅੰਦੋਲਨ ਦੀ ਭੇਂਟ : ਦਿੱਲੀ ਧਰਨੇ ਤੋਂ ਪਰਤਦਿਆਂ ਕੀਤੀ ਖੁਦਕੁਸ਼ੀ
January 11, 20210

Related tags :
Delhi Dharne Delhi Kian Death Delhi Kisan Death Kisan Death
Related Articles
December 21, 20230
आज कोरोना के 358 एक्टिव केस मिले, छह की मौत
देश में एक बार फिर कोरोना के मामले बढ़ रहे हैं। केरल में बीते 24 घंटे में कोरोना के 300 नए सक्रिय मामले सामने आए हैं। साथ ही तीन कोरोना मरीजों की मौत हो गई है। गुरुवार को केंद्रीय स्वास्थ्य मंत्रालय न
Read More
May 10, 20210
Himanta Biswa Sarma To Be Assam’s New Chief Minister, Oath Ceremony Today
At the legislature party meeting held in Guwahati today, Sarbananda Sonowal had proposed the name of Himanta Biswa Sarma after PM Modi gave his approval for Mr Sarma's elevation.
Himanta Biswa Sarm
Read More
October 4, 20250
ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 8000 ਕਿਊਸਿਕ ਪਾਣੀ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਜਾਣਕਾਰੀ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ ਭਾਖੜਾ ਡੈਮ ਤੋਂ ਅੱਜ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਵਿਚ ਪੰਜਾਬ ਤੇ ਹਿਮਾਚਲ ਪ੍ਰਦੇਸ਼ਵਿਚ ਭਾਰੀ ਮੀਂਹ ਦੀ ਚੇਤਾਵਨੀ ਦੇ ਬਾਅਦ ਲਿਆ ਗਿ
Read More

Comment here