26 ਜਨਵਰੀ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਰੋਕਣ ਲਈ ਕੇਂਦਰ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕਰ ਦਿੱਤੀ ਹੈ। Delhi Police ਰਾਹੀਂ ਦਾਖਲ ਕੀਤੀ ਗਈ ਅਰਜ਼ੀ ਵਿੱਚ ਕੇਂਦਰ ਸਰਕਾਰ ਨੇ ਕਿਹਾ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਹੋਣ ਵਾਲੀ ਪਰੇਡ ’ਚ ਅੜਿੱਕਾ ਪਾਉਣ ਲਈ ਕਿਸਾਨਾਂ ਨੇ ਇਹ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਟਰੈਕਟਰ ਮਾਰਚ ਨਾਲ ਅਮਨ-ਅਮਾਨ ਦੀ ਹਾਲਤ ਵਿੱਚ ਮੁਸ਼ਕਿਲ ਆ ਸਕਦੀ ਹੈ। ਦਾਖਲ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨ ਕਰਨ ਦੇ ਅਧਿਕਾਰ ਤਹਿਤ ਦੇਸ਼ ਨੂੰ ਡੂੰਘੇ ਪੱਧਰ ’ਤੇ ਢਾਹ ਲਾਉਣ ਦੀ ਭਾਵਨਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਕੌਮੀ ਰਾਜਧਾਨੀ ਖੇਤਰ ਵਿੱਚ ਟਰੈਕਟਰ-ਟਰਾਲੀਆਂ ਜਾਂ ਹੋਰ ਵਾਹਨਾਂ ਰਾਹੀਂ ਮਾਰਚ ਕਰਨ ਤੋਂ ਰੋਕਣ ਦੇ ਹੁਕਮ ਦਿੱਤੇ ਜਾਣ
ਕੀ ਮੋਦੀ ਸਰਕਾਰ ਰੋਕ ਸਕੇਗੀ ਕਿਸਾਨਾਂ ਦਾ ਟਰੈਕਟਰ ਮਾਰਚ ?
January 12, 20210
Related tags :
delhi kisan andolan Kisan Tractor March
Related Articles
September 13, 20220
ਗੁਜਰਾਤ ਪੁਲਿਸ ਨਾਲ ਬਹਿਸ ਤੋਂ ਬਾਅਦ ਹੁਣ ਸੀਐਮ ਕੇਜਰੀਵਾਲ ਨੇ ਦੇਖੋ ਕੀ ਕਿਹਾ
ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਅੰਤ ਵਿੱਚ ਹੋਣੀਆਂ ਹਨ, ਜਿਸ ਲਈ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਸੂਬੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਸੋਮਵਾਰ ਦੇਰ ਸ਼ਾਮ ਇਕ ਵੀਡੀਓ ਸਾਹਮਣੇ ਆਇਆ, ਜਿਸ ‘ਚ ਆਟੋ ‘ਚ ਬੈਠੇ ਅਰਵਿੰਦ ਕ
Read More
May 8, 20240
बीजेपी प्रत्याशी परमपाल कौर की बढ़ी मुश्किलें, तुरंत ड्यूटी पर आने के आदेश
बठिंडा से भारतीय जनता पार्टी (बीजेपी) की उम्मीदवार परमपाल कौर की मुश्किलें बढ़ती नजर आ रही हैं. पंजाब सरकार के आदेशों के बावजूद वी.आर.एस. आम आदमी पार्टी (आप) सरकार ने केंद्र से अपने आवेदन को मंजूरी मि
Read More
July 30, 20240
ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾ ਕੇ ਤੇ ਪੀਂਘਾਂ ਝੂਟ ਕੇ ਮਨਾਈਆਂ ਤੀਆਂ ਦੇਖੋ ਕੀ ਦਿੱਤਾ ਖ਼ਾਸ ਸੁਨੇਹਾ ?
ਪੰਜਾਬ ਦਾ ਵਿਰਾਸਤੀ ਤਿਉਹਾਰ ਤੀਆਂ ਜੋ ਕਦੇ ਪੰਜਾਬ ਦਾ ਅੰਗ ਹੁੰਦਾ ਸੀ ਅੱਜ ਪੱਛਮੀ ਸੱਭਿਅਤਾ ਦੇ ਪ੍ਰਭਾਵ ਹੇਠ ਸਾਡੇ ਤੋਂ ਅਲੋਪ ਹੋ ਰਿਹਾ ਹੈ ਜਿਸ ਨੂੰ ਮੁੜ ਸੁਰਜੀਤ ਕਰਨ ਲਈ ਅੱਜ ਸੀਨੀਅਰ ਸੈਕੰਡਰੀ ਸਕੂਲ ਭੰਡਾਲ ਬੇਟ ਵਿਖੇ ਬੜੀ ਧੂਮ ਧਾਮ ਨਾਲ ਮਨਾਇ
Read More
Comment here