ਭਾਰਤ ਦੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਕੋਰੋਨਾ ਪਾਜ਼ੀਟਿਵ ਆ ਗਈ ਹੈ। ਜ਼ਿਕਰਯੋਹ ਹੈ ਕਿ ਇਸ ਮੌਕੇ ਸਾਇਨਾ ਨੇਹਵਾਲ ਦੇ ਥਾਈਲੈਂਡ ‘ਚ ਬੈਡਮਿੰਟਨ ਟੂਰਨਾਮੈਂਟ ਚਲ ਰਹੇ ਹਨ, ਜਿੱਥੇ ਉਸ ਨੂੰ ਇੱਕ ਹਸਪਤਾਲ ‘ਚ ਇਕਾਂਤਵਾਸ ‘ਚ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪਾਜ਼ੀਟਿਵ ਪਾਏ ਜਾਣ ਮਗਰੋਂ ਸਾਇਨਾ ਨੇਹਵਾਲ ਨੂੰ ਬੈਂਕਾਕ ‘ਚ ਥਾਈਲੈਂਡ ਓਪਨ ਤੋਂ ਹਟਣਾ ਪਵੇਗਾ। ਜ਼ਿਕਰਯੋਗ ਹੈ ਕਿ ਇਹ ਦੂਜਾ ਮੌਕਾ ਹੈ, ਜਦੋਂ ਸਾਇਨਾ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਹ ਮਹਿਜ਼ ਇਕ ਹਫ਼ਤਾ ਪਹਿਲਾਂ ਹੀ ਕੋਰੋਨਾ ਤੋਂ ਠੀਕ ਹੋਈ ਸੀ।
India ਦੀ Badminton ਸਟਾਰ Saina Nehwal ਦੀ Corona ਰਿਪੋਰਟ ਫਿਰ ਆਈ Positive
January 12, 20210

Related tags :
Nehwal Corona Report Saina Nehwal Saina Nehwal Corona Report
Related Articles
December 9, 20240
ਡੇਰਾ ਬਾਬਾ ਨਾਨਕ ਦੇ ਨਜਦੀਕੀ ਪਿੰਡ ਮਹਾਲ ਨੰਗਲ ਕਣਕ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ
ਦੇਰ ਰਾਤ ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ਨਾਲ ਲੱਗਦੇ ਪਿੰਡ ਮਹਾਲ ਨੰਗਲ ਦੇ ਸਾਹਮਣੇ ਗੁਰਦੁਆਰਾ ਬਾਬਾ ਸ਼੍ਰੀ ਚੰਦ ਬਾਠ ਸਾਹਿਬ ਵੱਲੋਂ ਖਰੀਦੀ ਗਈ ਜ਼ਮੀਨ ਵਿੱਚੋਂ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਪ੍ਰਾਪਤ ਜਾਣਕਾਰੀ ਅਨ
Read More
April 7, 20250
ਮੋਬਾਈਲ ਹਾਊਸ ਨੇੜੇ ਇੱਕ ਘਰ ਵਿੱਚ ਲੱਗੀ ਭਿਆਨਕ ਅੱਗ
ਜਲੰਧਰ ਦੇ ਫਗਵਾੜਾ ਗੇਟ ਵਿੱਚ ਮੋਬਾਈਲ ਹਾਊਸ ਦੇ ਨੇੜੇ ਸਥਿਤ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਘਟਨਾ ਦੌਰਾਨ ਗਲੀ ਵਿੱਚ ਮੌਜੂਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸੀ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ। ਸੂਚਨਾ ਮ
Read More
April 17, 20220
SKM ਦੇ ਕਿਸਾਨ ਆਗੂਆਂ ਦੀ CM ਮਾਨ ਨਾਲ ਮੀਟਿੰਗ ਭਲਕੇ, ਝੋਨੇ ਦੀ ਬਿਜਾਈ ਨੂੰ ਲੈ ਕੇ ਹੋਵੇਗੀ ਚਰਚਾ
ਪੰਜਾਬ ਵਿੱਚ ਝੋਨੇ ਦੀ ਬਿਜਾਈ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਭਲਕੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨਗੇ।
ਸੀ.ਐੱਮ. ਮਾਨ ਦੀ ਅਗਵਾਈ ਹੇਠ ਇਹ ਮੀਟਿੰਗ ਦੁਪਹਿਰ 2 ਵਜੇ ਪੰਜਾਬ ਭਵਨ ਸੈਕਟਰ-3, ਚੰਡੀਗੜ੍ਹ ਵਿਖੇ ਹ
Read More
Comment here