ਮੌਜੂਦਾ ਸਮੇ ਵਿੱਚ ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਤਬਾਹੀ ਮਚਾ ਰਿਹਾ ਹੈ। ਹਰ ਪਾਸੇ ਹਾਹਾਕਾਰ ਮਚੀ ਹੋਈ ਹੈ। ਪਰ ਇਸ ਦੌਰਾਨ ਹੁਣ ਇੱਕ ਦੁਖਦ ਖਬਰ ਆਂਧਰਾ ਪ੍ਰਦੇਸ਼ ਤੋਂ ਆ ਰਹੀ ਹੈ। ਜਿੱਥੇ ਆਂਧਰਾ ਪ੍ਰਦੇਸ਼ ਦੇ ਕੜੱਪਾ ਜ਼ਿਲੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਪੱਥਰ ਤੋੜਨ ਵਾਲੀ ਵਿਸਫੋਟਕ ਸਮੱਗਰੀ ਦੇ ਫਟਣ ਕਾਰਨ ਘੱਟੋ ਘੱਟ ਪੰਜ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਜਦਕਿ ਬਹੁਤ ਸਾਰੇ ਲੋਕਾਂ ਦਾ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ। ਇਹ ਘਟਨਾ ਸਵੇਰੇ 10 ਵਜੇ ਕਲਾਸਾਪਾਡੂ ਬਲਾਕ ਦੇ ਮਾਮਿਲਪੱਲੇ ਪਿੰਡ ਦੀ ਹੈ।
ਆਂਧਰਾ ਪ੍ਰਦੇਸ਼ ਦੇ ਕੜੱਪਾ ਵਿੱਚ ਮਾਈਨਿੰਗ ਲਈ ਰੱਖੀ ਵਿਸਫੋਟਕ ਸਮੱਗਰੀ ‘ਚ ਹੋਇਆ ਧਮਾਕਾ, 5 ਮਜ਼ਦੂਰਾਂ ਦੀ ਮੌਤ
May 8, 20210

Related Articles
January 30, 20240
कनाडा का अंतरराष्ट्रीय छात्रों को बड़ा झटका, इस प्रांत ने विदेशी छात्रों पर लगाया बैन
कनाडा ने अंतरराष्ट्रीय छात्रों को बड़ा झटका दिया है. कनाडाई प्रांत ब्रिटिश कोलंबिया ने सोमवार को घोषणा की कि वह अगले दो वर्षों तक, यानी फरवरी 2026 तक अंतरराष्ट्रीय छात्रों के प्रवेश के लिए नए कॉलेजों
Read More
December 29, 20210
ਪੰਜਾਬੀ ਬੋਲਦੇ ਇਲਾਕੇ ਤੇ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਐਲਾਨ ਕਰਨ PM ਮੋਦੀ- ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪੰਜਾਬ ਨੂੰ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਨਾਲ-ਨਾਲ ਦਰਿਆਈ ਪਾਣੀਆ
Read More
February 1, 20220
ਬਜਟ 2022 ‘ਤੇ ਬੋਲੇ CM ਕੇਜਰੀਵਾਲ, ‘ਆਮ ਲੋਕਾਂ ਲਈ ਇਸ ਵਿੱਚ ਕੁਝ ਨਹੀਂ’
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਬਜਟ ‘ਤੇ ਨਿਸ਼ਾਨਾ ਵਿੰਨ੍ਹਦਿਆਂ ਦਾਅਵਾ ਕੀਤਾ ਕਿ ਇਸ ਬਜਟ ਵਿੱਚ ਮਹਿੰਗਾਈ ਘਟਾਉਣ ਲਈ ਕੁਝ ਨਹੀਂ ਹੈ।
ਸੀਐਮ ਕੇਜਰੀਵਾਲ ਨੇ ਟਵੀਟ ਕੀਤਾ- ‘ਕੋਰੋਨਾ ਦੇ ਦੌਰ ਦੌਰਾਨ ਲੋਕਾਂ ਨੂੰ ਬਜਟ ਤੋਂ
Read More

Comment here