ਆਮ ਆਦਮੀ ਨੇ ਪਾਰਟੀ ਨੇ ਰਾਸ਼ਟਰਪਤੀ ਅਹੁਦੇ ਲਈ ਯਸ਼ਵੰਤ ਸਿਨ੍ਹਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਦਿੱਲੀ ਤੇ ਪੰਜਾਬ ਵਿਚ ਸੱਤਾਧਾਰੀ ਦਲ ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਚੋਣ ਵਿਚ ਉਮੀਦਵਾਰ ਨੂੰ ਸਮਰਥਨ ਕਰਨ ਦੇ ਮੁੱਦੇ ‘ਤੇ ਫੈਸਲਾ ਕਰ ਲਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ

Read More

ਲੁਧਿਆਣਾ ਇੰਪਰੂਵਮੈਂਟ ਟਰੱਸਟ ‘ਚ ਵਿਜੀਲੈਂਸ ਦੀ ਰੇਡ, EO ਸਣੇ ਜੂਨੀਅਰ ਸਹਾਇਕ ਨੂੰ ਕੀਤਾ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਦੇ ਵਿਰੁੱਧ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਵੀਰਵਾਰ ਨੂੰ ਲੁਧਿਆਣਾ ਦੇ ਨਗਰ ਸੁਧਾਰ ਟਰੱਸਟ ਦੇ ਦਫ਼ਤ

Read More

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ

ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਸਾਬਤ ਦੇ ਭਲੇ ਦੀ

Read More

ਮਹਿਲਾਵਾਂ ਲਈ ਹੈਲਮੈਟ ਪਾਉਣਾ ਹੋਇਆ ਲਾਜ਼ਮੀ, ਬਿਨ੍ਹਾਂ ਹੈਲਮੈਟ ਤੋਂ ਸਕੂਟੀ ਚਲਾਉਣ ‘ਤੇ ਘਰ ਆਵੇਗਾ ਆਨਲਾਈਨ ਚਲਾਨ

ਚੰਡੀਗੜ੍ਹ ਵਿੱਚ ਮਹਿਲਾਵਾਂ ਲਈ ਹੁਣ ਹੈਲਮੇਟ ਪਾਉਣਾ ਲਾਜ਼ਮੀ ਹੋ ਗਿਆ ਹੈ । ਮੌਜੂਦਾ ਸਮੇਂ ਵਿੱਚ ਫਿਲਹਾਲ ਸਿੱਖ ਮਹਿਲਾਵਾਂ ਨੂੰ ਹੈਲਮੇਟ ਪਾਉਣ ਤੋਂ ਛੋਟ ਦਿੱਤੀ ਗਈ ਹੈ। ਇਸ ਸਬੰਧੀ ਚੰਡੀ

Read More

ਸ਼ਾਰਪਸ਼ੂਟਰ ਅੰਕਿਤ ਤੇ ਸਚਿਨ ਨੂੰ ਪੰਜਾਬ ਲਿਆ ਰਹੀ ਪੁਲਿਸ, ਮੂਸੇਵਾਲਾ ਨੂੰ ਸਭ ਤੋਂ ਨੇੜਿਓਂ ਮਾਰੀਆਂ ਸਨ ਗੋਲੀਆਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਸ਼ਿਕੰਜੇ ਵਿੱਚ ਆ ਗਏ ਹਨ। ਪੰਜਾਬ ਪੁਲਿਸ ਨੇ ਤਿਹਾੜ ਜੇਲ੍ਹ ਵਿ

Read More

ਵਿਧਾਇਕਾਂ ਤੋਂ ਮਿਲ ਰਹੀਆਂ ਥਾਣੇਦਾਰਾਂ ਦੀ ਸ਼ਿਕਾਇਤ, CM ਮਾਨ ਸਰਕਾਰ ਵੱਲੋਂ ਜਲਦ ਲਿਆ ਜਾਵੇਗਾ ਐਕਸ਼ਨ

ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਨਜ਼ਰ ਹੁਣ ਪੁਲਿਸ ਥਾਣਿਆਂ ਦੇ ਇੰਚਾਰਜਾਂ ‘ਤੇ ਲੱਗ ਗਈ ਹੈ। ਕਈ ਆਮ ਆਦਮੀ ਪਾਰਟੀ ਵਿਧਾਇਕਾਂ ਨੇ ਇਨ੍ਹਾਂ ਥਾਣਾ ਇੰਚਾਰਜਾਂ ਦੀ ਸ਼ਿਕਾਇਤ ਕੀਤੀ ਹੈ

Read More

ਕੈਨੇਡਾ ਰਹਿੰਦੇ ਪੰਜਾਬੀ ਪ੍ਰਵਾਸੀਆਂ ਲਈ ਖੁਸ਼ਖਬਰੀ! ਚੰਡੀਗੜ੍ਹ ਤੋਂ ਟੋਰਾਂਟੋ ਤੇ ਵੈਨਕੂਵਰ ਲਈ ਸਿੱਧੀ ਫਲਾਈਟ ਹੋਵੇਗੀ ਸ਼ੁਰੂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਜਲਦ ਕੈਨੇਡਾ ਲਈ ਦੋ ਚਾਰਟਰ ਫਲਾਈਟਾਂ ਸ਼ੁਰੂ ਹੋਣਗੀਆਂ। ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਆਪਣੀ ਚਾਰਟਰ ਫਲਾਈਟਾਂ ਸ਼ੁਰੂ ਕਰਨ ਲਈ ਚ

Read More

ਮਾਂ ਦੀ ਮੌਤ ਦਾ ਦੁੱਖ ਨਾ ਸਹਾਰ ਸਕਿਆ ਪੁੱਤ, ਪਰੇਸ਼ਾਨੀ ਦੇ ਚੱਲਦਿਆਂ ਚੁੱਕਿਆ ਇਹ ਖ਼ੌਫ਼ਨਾਕ ਕਦਮ

ਮਾਛੀਵਾੜਾ ਵਿੱਚ ਪੈਂਦੇ ਪਿੰਡ ਟਾਂਡਾ ਦੇ 12 ਸਾਲਾ ਬੱਚੇ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਸਾਲ ਪਹਿਲਾਂ ਬੱਚੇ ਦੀ ਮਾਂ ਨੇ ਵੀ ਕੋਈ ਜ਼ਹਿਰੀਲੀ ਵਸਤੂ ਖਾ ਕੇ ਖ਼ੁਦਕੁਸ਼ੀ

Read More

‘SYL’ ਤੇ ‘ਰਿਹਾਈ’ ਗੀਤਾਂ ‘ਤੇ ਲਗਾਈ ਪਾਬੰਦੀ ਖਿਲਾਫ਼ ਭਲਕੇ ਅਕਾਲੀ ਦਲ ਵੱਲੋਂ ਕੱਢਿਆ ਜਾਵੇਗਾ ਰੋਸ ਟ੍ਰੈਕਟਰ ਮਾਰਚ

ਮਣੀ ਅਕਾਲੀ ਦਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਅਤੇ ਕੰਵਰ ਗਰੇਵਾਲ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ ‘ਰਿਹਾਈ’ ਨੂੰ ਭਾਰਤ ਵਿੱਚ ਬੈਨ ਕਰਨ ਦੀ ਨਿਖੇਧੀ ਕੀਤੀ ਹੈ। ਸ਼੍ਰ

Read More

ਪੰਜਾਬੀ ਗਾਇਕ ਦਲੇਰ ਮਹਿੰਦੀ ਗ੍ਰਿਫ਼ਤਾਰ, 19 ਸਾਲ ਪੁਰਾਣੇ ਕਬੂਰਤਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ

ਮਸ਼ਹੂਰ ਪੰਜਾਬੀ ਸਿੰਗਰ ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ ਮਨੁੱਖੀ ਤਸਕਰੀ (ਕਬੂਤਰਬਾਜ਼ੀ) ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਪਟਿਆਲਾ ਸੈਸ਼ਨ ਕੋਰਟ ਨੇ ਵੀਰਵਾਰ ਨੂੰ ਦਲੇਰ ਮਹਿੰਦੀ ਦੀ

Read More