ਲਹਿਰਾਗਾਗਾ ਤੋਂ ‘ਆਪ’ ਵਿਧਾਇਕ ਨੂੰ ਮਿਲੀ ਧਮਕੀ, ਦੋਸ਼ੀ ਬੋਲਿਆ- ‘2 ਦਿਨਾਂ ‘ਚ ਗੋਲੀ ਮਾਰ ਦੇਵਾਂਗਾ’

ਪੰਜਾਬ ਦੇ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਰਿੰਦਰ ਗੋਇਲ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਰਾਤ ਨੂੰ ਫੋਨ ‘ਤੇ ਕਿਸੇ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ। ਉਸ ਤੋਂ

Read More

ਟਰਾਂਸਪੋਰਟ ਮੰਤਰੀ ਬੋਲੇ-‘ਜਲਦ ਹੀ ਸਰਹੱਦੀ ਕਸਬਾ ਖੇਮਕਰਨ ਤੋਂ ਚੰਡੀਗੜ੍ਹ ਲਈ ਚੱਲੇਗੀ ਸਿੱਧੀ ਬੱਸ’

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਚੰਡੀਗੜ੍ਹ ਦੇ ਲਈ ਸਿੱਧੀ ਬੱਸ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਫੀ ਲੰਬੇ

Read More

ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਹਰਦੀਪਇੰਦਰ ਸਿੰਘ ਬਾਦਲ ਦਾ ਹੋਇਆ ਦੇਹਾਂਤ

ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਤੇ ਬਾਦਲ ਪਰਿਵਾਰ ਦੇ ਸੀਨੀਅਰ ਮੈਂਬਰ  ਹਰਦੀਪਇੰਦਰ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 79 ਸਾਲਾਂ ਦੇ ਸਨ। ਹਰਦੀਪਇੰਦਰ ਸਿੰਘ ਬਾਦਲ ਪਿਛਲੇ ਕੁਝ

Read More

IPS ਵਰਿੰਦਰ ਕੁਮਾਰ ਨੂੰ ਮਿਲਿਆ ADGP ਜੇਲ੍ਹ ਦਾ ਐਡੀਸ਼ਨਲ ਚਾਰਜ, ਪ੍ਰਵੀਨ ਕੁਮਾਰ ਦੀ ਲੈਣਗੇ ਥਾਂ

ਪੰਜਾਬ ਸਰਕਾਰ ਵੱਲੋਂ 2 ਆਈ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਤਹਿਤ ਆਈ. ਪੀ. ਐੱਸ. ਵਰਿੰਦਰ ਕੁਮਾਰ ਨੂੰ ਏਡੀਜੀਪੀ ਜੇਲ੍ਹ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ ਅ

Read More

CM ਮਾਨ ਦੇ ਐਲਾਨ ਮਗਰੋਂ 404 ਪੁਲਿਸ ਮੁਲਾਜ਼ਮ ਜਨਮ ਦਿਨ ਮੌਕੇ ਕੀਤੇ ਗਏ ਸਨਮਾਨਿਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ‘ਤੇ ਅਮਲ ਕਰਦਿਆਂ ਪੰਜਾਬ ਪੁਲਿਸ

Read More

CM ਮਾਨ ਦੇ ਪ੍ਰਸਤਾਵ ‘ਤੇ ਖੱਟਰ ਬੋਲੇ, ਚੰਡੀਗੜ੍ਹ ‘ਕੱਲਾ ਪੰਜਾਬ ਦਾ ਨਹੀਂ, ਇਹ ਹਰਿਆਣੇ ਦਾ ਵੀ ਰਹੇਗਾ’

ਚੰਡੀਗੜ੍ਹ ਮੁੱਦੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕੱਲ੍ਹ ਮੁੱਖ ਮੰਤਰੀ ਮਾਨ ਵੱਲੋਂ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ। ਇਨ੍ਹਾਂ ਸਭ ਦੇ ਦਰਮਿਆਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲ

Read More

ਦਿੱਲੀ ਮੈਟਰੋ ਸਟੇਸ਼ਨ ‘ਤੇ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਲੈ ਜਾਣ ਤੋਂ ਰੋਕਣ ‘ਤੇ SGPC ਨੇ ਜਤਾਇਆ ਇਤਰਾਜ਼

ਦਿੱਲੀ ਦੇ ਮੈਟਰੋ ਸਟੇਸ਼ਨ ‘ਤੇ ਸੀਆਰਪੀਐਫ ਦੇ ਜਵਾਨ ਵੱਲੋਂ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਲੈ ਜਾਣ ਤੋਂ ਰੋਕਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਸ

Read More

‘ਪਠਾਨਕੋਟ ਹਮਲੇ ਤੋਂ ਬਾਅਦ ਫੌਜ ਭੇਜਣ ‘ਤੇ ਕੇਂਦਰ ਨੇ ਮੰਗੇ ਸੀ 7.5 ਕਰੋੜ, ਵਿਰੋਧ ਕਰਨ ‘ਤੇ ਬਦਲਿਆ ਸੀ ਫੈਸਲਾ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਦੋਸ਼ ਲਗਾਇਆ ਕਿ ਪਠਾਨਕੋਟ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਫੌਜ ਭੇਜਣ ਦੇ ਬਦਲੇ ਕੇਂਦਰ ਨੇ 7.50 ਕਰੋੜ ਰੁਪਏ ਮੰਗੇ ਸੀ। ਮਾਨ ਨੇ

Read More

ਪੰਜਾਬ ਤੋਂ ਬਾਅਦ ਗੁਜਰਾਤ ਚੋਣਾਂ ‘ਤੇ ਫੋਕਸ ਕਰਨ ‘ਚ ਜੁਟੀ ‘ਆਪ’, ਕੇਜਰੀਵਾਲ ਨਾਲ ਰੋਡ ਸ਼ੋਅ ਕਰਨ ਪੁੱਜੇ CM ਮਾਨ

ਸੂਬੇ ਵਿਚ ਚੰਡੀਗੜ੍ਹ ਨੂੰ ਲੈ ਕੇ ਮਚੇ ਘਮਾਸਾਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਪਹੁੰਚ ਗਏ ਹਨ। ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ

Read More

ਲੋਕ ਸਭਾ ‘ਚ ਸਾਂਸਦ ਮਨੀਸ਼ ਤਿਵਾੜੀ ਬੋਲੇ , ‘ਪ੍ਰਮਾਣੂ ਮੁੱਦੇ ‘ਤੇ ਪਾਕਿਸਤਾਨ ਨਾਲ ਗੱਲਬਾਤ ਦੀ ਲੋੜ’

ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਸਦਨ ਵਿਚ ਸਿਫਰ ਕਾਲ ਦੌਰਾਨ ਪਾਕਿਸਤਾਨ ਵਿਚ ਮਿਜ਼ਾਈਲ ਡਿਗਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ

Read More