ਪੰਜਾਬ ਪੁਲਿਸ ਵੱਲੋਂ ਸੁਤੰਤਰਤਾ ਦਿਵਸ ਮੌਕੇ ਵੱਡੇ ਆਂਤਕੀ ਹਮਲੇ ਨੂੰ ਟਾਲਦਿਆਂ 2 ਅੱਤਵਾਦੀ ਗ੍ਰਿਫਤਾਰ, ਹੱਥ ਗੋਲੇ ਅਤੇ ਹੋਰ ਹਥਿਆਰ ਕੀਤੇ ਜ਼ਬਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਅਧਾਰਤ ਫ਼ੌਜਾਂ ਦੁਆਰਾ ਸੂਬੇ ਨੂੰ ਵਧਦੇ ਅੱਤਵਾਦ ਦੇ ਖ਼ਤਰੇ ਦੀ ਚਿਤਾਵਨੀ ਦੇਣ ਤੋਂ ਕੁਝ ਦਿਨਾਂ ਬਾਅਦ, ਪੰਜਾਬ ਪੁਲਿਸ

Read More

ਬਰਨਾਲਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣ ਬਾਅਦ ਵੱਖ ਵੱਖ ਤਰ੍ਹਾਂ ਦੇ ਹਜ਼ਾਰਾਂ ਵਾਹਨਾਂ ਰਾਹੀਂ ਬਰਨਾਲਾ ਦੇ ਬਾਜ਼ਾਰਾਂ ਵਿਚੋਂ ਦੀ ਤਿਰੰਗਾ ਯਾਤਰਾ ਕੱਢੀ ਗਈ। ਹਜ਼ਾਰਾਂ ਮਰਦ ਔਰਤਾਂ ਨੇ ‘ਖੇਤੀ ਕਾਨੂੰਨ ਰੱਦ ਕਰੋ’ ਅਤੇ ‘ਕਾਰਪੋਰੇਟੋ ਖੇਤੀ ਛੱਡੋ’ ਦੇ ਨਾਹਰਿਆਂ ਨਾਲ ਬਰਨਾਲਾ ਦੇ ਬਾਜ਼ਾਰ ਗੂੰਜਣ ਲਾ ਦਿੱਤੇ। ਹੱਥਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਝੰਡੇ ਫੜੀਂ, ਅੰਦੋਲਨਕਾਰੀਆਂ ਨੇ, ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਆਪਣੇ ਇਰਾਦੇ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੇ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਉਹ ਵਾਪਸ ਨਹੀਂ ਮੁੜਨਗੇ। ਅੱਜ ਧਰਨੇ ਵਾਲੀ ਥਾਂ ਧਰਨਾਕਾਰੀਆਂ ਦੇ ਬੈਠਣ ਲਈ ਬਹੁਤ ਛੋਟੀ ਪੈ ਗਈ। ਅੱਜ ਧਰਨੇ ਨੂੰ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਸੰਬੋਧਨ ਕਰਦੇ ਕਿਹਾ ਕਿ 15 ਅਗਸਤ 1947 ਨੂੰ ਸਾਨੂੰ ਯੂਨੀਅਨ ਜੈਕ ਦੀ ਥਾਂ ਆਪਣਾ ਝੰਡਾ, ਤਿਰੰਗਾ, ਜ਼ਰੂਰ ਮਿਲਿਆ,ਸੰਵਿਧਾਨ ਵੀ ਮਿਲਿਆ ਪਰ ਲੋਕਾਂ ਨੂੰ ਉਹ ਆਜ਼ਾਦੀ ਨਹੀਂ ਮਿਲੀ ਜਿਸ ਦਾ ਸੁਫਨਾ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਿਆ ਸੀ। ਸਾਨੂੰ ਪੂਰੀ ਨਹੀਂ, ਅਧੂਰੀ ਆਜ਼ਾਦੀ ਮਿਲੀ। ਦੇਸ਼ ਦੇ ਹਾਕਮਾਂ ਨੇ ਜੋ ਨੀਤੀਆਂ ਅਪਣਾਈਆਂ ਉਸ ਚੰਦ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਦੀਆਂ ਹਨ, ਆਮ ਲੋਕਾਂ ਦੀ ਜ਼ਿੰਦਗੀ ਬਦ ਤੋਂ ਬਦਤਰ ਹੋ ਰਹੀ ਹੈ। ਤਿੰਨ ਕਾਲੇ ਖੇਤੀ ਕਾਨੂੰਨ ਵੀ ਕਾਰਪੋਰੇਟਾਂ ਦੇ ਮੁਨਾਫੇ ਵਧਾਉਣ ਲਈ ਬਣਾਏ ਗਏ ਹਨ। ਜੇਕਰ ਅਸੀਂ ਸੱਚੀ-ਮੁੱਚੀਂ ਆਜ਼ਾਦ ਹੁੰਦੇ ਤਾਂ ਪਿਛਲੇ ਸਾਢੇ ਦਸ ਮਹੀਨਿਆਂ ਤੋਂ ਸੜਕਾਂ ‘ਤੇ ਨਾ ਬੈਠੇ ਹੁੰਦੇ। ਅਸਲੀ ਆਜ਼ਾਦੀ ਹਾਸਲ ਕਰਨ ਲਈ ਸਾਨੂੰ ਆਪਣੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨਾ ਪੈਣਾ ਹੈ ਅਤੇ ਲੰਬੇ ਸੰਘਰਸ਼ਾਂ ਲਈ ਤਿਆਰ ਹੋਣਾ ਪੈਣਾ ਹੈ।

ਬਰਨਾਲਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣ ਬਾਅਦ ਵੱਖ ਵੱਖ ਤਰ੍ਹਾਂ ਦੇ ਹਜ਼ਾਰਾਂ ਵਾਹਨਾਂ ਰਾਹੀਂ ਬਰਨਾਲਾ ਦੇ ਬਾਜ਼ਾਰਾਂ ਵਿਚੋਂ ਦੀ ਤਿਰੰਗਾ ਯਾਤਰਾ ਕੱਢੀ ਗਈ। ਹਜ਼ਾਰਾਂ ਮਰਦ ਔਰਤਾਂ ਨੇ ‘ਖੇ

Read More

ਪੰਜਾਬ ਮੰਤਰੀ ਮੰਡਲ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਮਿਲੀ ਮਨਜ਼ੂਰੀ

ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰਾਂ ਨੂੰ ਸੰਕਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ‘ਦੀ ਆਬਾਦੀ ਦ

Read More

ਅਫ਼ਗਾਨਿਸਤਾਨ ਦੇ ਗੁਰੂਘਰਾਂ ‘ਚ ਫਸੇ ਸਿੱਖਾਂ ਲਈ CM ਕੈਪਟਨ ਨੇ ਜਤਾਈ ਚਿੰਤਾ, ਟਵੀਟ ਕਰ ਵਿਦੇਸ਼ ਮੰਤਰਾਲੇ ਨੂੰ ਕੀਤੀ ਇਹ ਅਪੀਲ

ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਇਸ ਦੌਰਾਨ ਅਫਗਾਨਿਸਤਾਨ ਦੇ ਵਿੱਚ ਹਲਾਤ ਵੀ ਕਾਫੀ ਚਿੰਤਾਜਨਕ ਬਣ ਗਏ ਹਨ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ

Read More

ਕੈਪਟਨ ਅਮਰਿੰਦਰ ਨੇ ਮੋਦੀ ਨਾਲ ਕੀਤੀ ਮੁਲਾਕਾਤ, ਖੇਤੀਬਾੜੀ ਕਾਨੂੰਨ ਰੱਦ ਕਰਨ ਤੇ ਕਿਸਾਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ‘ਚ ਸ਼ਾਮਲ ਕਰਨ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕਿਸਾਨਾਂ ਨੂੰ ਮੁ

Read More

ਕੋਰੋਨਾ ਨੂੰ ਲੈ ਕੇ ਪਾਕਿਸਤਾਨ ਹੋਇਆ ਗੰਭੀਰ, ਅਕਤੂਬਰ ਤੋਂ ਬਿਨਾਂ ਟੀਕਾਕਰਣ ਵਾਲੇ ਲੋਕਾਂ ਲਈ ਰੇਲ ਯਾਤਰਾ ‘ਤੇ ਲਗਾਈ ਪਾਬੰਦੀ

ਪਾਕਿਸਤਾਨ ਕੋਰੋਨਾਵਾਇਰਸ ਮਹਾਮਾਰੀ ਤੋਂ ਬੁਰੀ ਤਰ੍ਹਾਂ ਡਰ ਗਿਆ ਹੈ, ਜਿਸਨੇ ਦੁਬਾਰਾ ਦੁਨੀਆ ਦੇ ਕਈ ਦੇਸ਼ਾਂ ਵਿੱਚ ਤੇਜ਼ੀ ਫੜ ਲਈ ਹੈ। ਇਮਰਾਨ ਖਾਨ ਸਰਕਾਰ ਛੇਤੀ ਤੋਂ ਛੇਤੀ ਸਾਰੇ ਲੋਕਾਂ

Read More

ਲੁਧਿਆਣਾ ‘ਚ ਸਨਸਨੀਖੇਜ਼ ਘਟਨਾ: ਪਹਿਲਾਂ ਪਤਨੀ ਤੇ ਸੱਸ ਨੂੰ ਮਾਰੀ ਗੋਲੀ, ਫਿਰ ਜਲੰਧਰ ‘ਚ ਨੌਜਵਾਨ ਦਾ ਕੀਤਾ ਕਤਲ

ਹੈਬੋਵਾਲ ਦੇ ਪਵਿੱਤਰ ਸ਼ਹਿਰ ਖੇਤਰ ਵਿੱਚ ਮੰਗਲਵਾਰ ਸਵੇਰੇ ਹੋਈ ਗੋਲੀਬਾਰੀ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਘਰੇਲੂ ਝਗੜੇ ਵਿੱਚ ਜਸਵਿੰਦਰ ਸਿੰਘ ਨਾਂ ਦ ਵਿਅਕਤੀ ਨੇ ਪਹਿਲਾਂ ਆਪਣੀ

Read More

ਟੋਕਿਓ ਓਲੰਪਿਕ ਤੋਂ ਪਰਤੇ ‘ਪਦਕਵੀਰ’ ਖਿਡਾਰੀ, ਸ੍ਰੀ ਗੁਰੂ ਰਾਮਦਾਸ ਏਅਰਪੋਰਟ ‘ਤੇ ਹੋਇਆ ਸ਼ਾਨਦਾਰ ਸਵਾਗਤ

ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ 2020 ਵਿੱਚ 41 ਸਾਲਾਂ ਬਾਅਦ ਕਾਂਸੀ ਦਾ ਤਗਮਾ ਜਿੱਤ ਕੇ ਨਵਾਂ ਇਤਿਹਾਸ ਰਚਦਿਆਂ ਵਾਪਸੀ ਕੀਤੀ ਹੈ। ਮਹਿਲਾ ਹਾਕੀ ਖਿਡਾਰਨ ਗੁਰਜੀਤ ਕੌਰ ਵੀ ਨ

Read More

ਪੰਜਾਬੀ ਖਿਡਾਰੀਆਂ ਦਾ ਸਨਮਾਨ ਸਮਾਰੋਹ ਕੱਲ੍ਹ, ਮੁੱਖ ਮੰਤਰੀ ਕਰਨਗੇ ਸਨਮਾਨਤ

ਪੰਜਾਬ ਸਰਕਾਰ ਵੱਲੋਂ 12 ਅਗਸਤ ਨੂੰ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਦਾ ਸਨਮਾਨ ਕਰਨ ਅਤੇ ਹੋਰ ਖੇਡਾਂ ਵਿੱਚ ਭਾਗ ਲੈਣ ਵਾਲੇ ਪੰਜਾਬੀ ਖਿਡਾ

Read More

ਸ੍ਰੀ ਦਰਬਾਰ ਸਾਹਿਬ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਟੋਕਿਓ ਓਲੰਪਿਕਸ ਤੋਂ ਪਰਤੇ ਖਿਡਾਰੀ, SGPC ਨੇ ਦਿੱਤਾ 1 ਕਰੋੜ ਦਾ ਇਨਾਮ

ਟੋਕਿਓ ਓਲੰਪਿਕਸ ਵਿੱਚ ਪੰਜਾਬੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 41 ਸਾਲਾਂ ਦੇ ਸੋਕੇ ਨੂੰ ਖਤਮ ਕਰਦੇ ਹੋਏ ਭਾਰਤੀ ਪੁਰਸ਼ ਹਾਕੀ ਟੀਮ ਨੇ ਕਾਂਸੀ ਤਮਗਾ ਜਿੱਤਿਆ। ਅੱਜ ਸਵੇਰੇ ਪੰਜਾਬ

Read More