ਹਿਮਾਚਲ ‘ਚ ਬੋਲੇ ਕੇਜਰੀਵਾਲ, ‘ਪੰਜਾਬ ‘ਚ 20 ਦਿਨਾਂ ‘ਚ ਖਤਮ ਕੀਤਾ ਭ੍ਰਿਸ਼ਟਾਚਾਰ ਹੁਣ ਇਥੇ ਕਰਨਾ

ਪੰਜਾਬ ਚੋਣਾਂ ਵਿੱਚ ਮਿਲੀ ਹੂੰਝਾਫੇਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਲਈ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਆਪਣਾ ਧਿਆਨ ਚੋਣਾਵੀ ਰਾ

Read More

ਪੰਜਾਬੀਆਂ ਤੋਂ ਪੁੱਛ ਕੇ ਵੇਚੀ ਜਾਏਗੀ ਸ਼ਰਾਬ, ਐਕਸਾਈਜ਼ ਪਾਲਿਸੀ ਲਈ ਮਾਨ ਸਰਕਾਰ ਨੇ ਲੋਕਾਂ ਤੋਂ ਮੰਗੇ ਸੁਝਾਅ

ਪੰਜਾਬ ਸਰਕਾਰ ਨੇ ਰਾਜ ਵਿੱਚ ਸ਼ਰਾਬ ਦੀ ਵਿਕਰੀ ਤੇ ਕੀਮਤ ਤੈਅ ਕਰਨ ਦਾ ਜ਼ਿੰਮਾ ਪੰਜਾਬੀਆਂ ‘ਤੇ ਛੱਡ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਇੱਕ ਜੁਲਾਈ

Read More

ਮਾਨ ਸਰਕਾਰ ਦੀ ਨਵੀਂ ਤਰਕੀਬ, ਵਾਢੀ ਮਗਰੋਂ ਵਿਹਲੇ ਟਰੈਕਟਰ ਢੋਆ-ਢੁਆਈ ਲਈ ਵਰਤ ਸਕਣਗੇ ਕਿਸਾਨ

ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਆਮ ਦਮੀ ਪਾਰਟੀ ਦੀ ਸਰਕਾਰ ਕਿਸਾਨ ਪੱਖੀ ਫੈਸਲੇ ਲੈਣ ਵਿੱਚ ਲੱਗੀ ਹੋਈ ਹੈ। ਹੁਣ ਹਾੜ੍ਹੀ ਦੇ ਖ਼ਰੀਦ ਸੀਜ਼ਨ ਲਈ ਕਿਸਾਨ ਦੇ ਹੱਕ ਵਿੱਚ ਇੱਕ ਨਵ

Read More

ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ ! ਦੋ ਹਫਤਿਆਂ ‘ਚ 13ਵੀਂ ਵਾਰ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ 15 ਦਿਨਾਂ ‘ਚ 13ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਪਿਛਲ

Read More

ਲਹਿਰਾਗਾਗਾ ਤੋਂ ‘ਆਪ’ ਵਿਧਾਇਕ ਨੂੰ ਮਿਲੀ ਧਮਕੀ, ਦੋਸ਼ੀ ਬੋਲਿਆ- ‘2 ਦਿਨਾਂ ‘ਚ ਗੋਲੀ ਮਾਰ ਦੇਵਾਂਗਾ’

ਪੰਜਾਬ ਦੇ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਰਿੰਦਰ ਗੋਇਲ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਰਾਤ ਨੂੰ ਫੋਨ ‘ਤੇ ਕਿਸੇ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ। ਉਸ ਤੋਂ

Read More

ਹਰਿਆਣਾ ਵਿਧਾਇਕ ਦਲ ਦੀ ਬੈਠਕ ‘ਚ ਹੁੱਡਾ ਬੋਲੇ- ‘ਸੂਬੇ ਦੇ ਹਿੱਤਾਂ ਲਈ ਜੇ ਕੋਈ ਕੁਰਬਾਨੀ ਵੀ ਦੇਣੀ ਪਈ ਤਾਂ ਦੇਵਾਂਗੇ’

ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਦਿੱਲੀ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ ਦੀ ਪ੍ਰਧਾਨਗੀ ਵਿਚ ਹੋ

Read More

ਟਰਾਂਸਪੋਰਟ ਮੰਤਰੀ ਬੋਲੇ-‘ਜਲਦ ਹੀ ਸਰਹੱਦੀ ਕਸਬਾ ਖੇਮਕਰਨ ਤੋਂ ਚੰਡੀਗੜ੍ਹ ਲਈ ਚੱਲੇਗੀ ਸਿੱਧੀ ਬੱਸ’

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਚੰਡੀਗੜ੍ਹ ਦੇ ਲਈ ਸਿੱਧੀ ਬੱਸ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਫੀ ਲੰਬੇ

Read More

ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਹਰਦੀਪਇੰਦਰ ਸਿੰਘ ਬਾਦਲ ਦਾ ਹੋਇਆ ਦੇਹਾਂਤ

ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਤੇ ਬਾਦਲ ਪਰਿਵਾਰ ਦੇ ਸੀਨੀਅਰ ਮੈਂਬਰ  ਹਰਦੀਪਇੰਦਰ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 79 ਸਾਲਾਂ ਦੇ ਸਨ। ਹਰਦੀਪਇੰਦਰ ਸਿੰਘ ਬਾਦਲ ਪਿਛਲੇ ਕੁਝ

Read More

IPS ਵਰਿੰਦਰ ਕੁਮਾਰ ਨੂੰ ਮਿਲਿਆ ADGP ਜੇਲ੍ਹ ਦਾ ਐਡੀਸ਼ਨਲ ਚਾਰਜ, ਪ੍ਰਵੀਨ ਕੁਮਾਰ ਦੀ ਲੈਣਗੇ ਥਾਂ

ਪੰਜਾਬ ਸਰਕਾਰ ਵੱਲੋਂ 2 ਆਈ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਤਹਿਤ ਆਈ. ਪੀ. ਐੱਸ. ਵਰਿੰਦਰ ਕੁਮਾਰ ਨੂੰ ਏਡੀਜੀਪੀ ਜੇਲ੍ਹ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ ਅ

Read More

CM ਮਾਨ ਦੇ ਐਲਾਨ ਮਗਰੋਂ 404 ਪੁਲਿਸ ਮੁਲਾਜ਼ਮ ਜਨਮ ਦਿਨ ਮੌਕੇ ਕੀਤੇ ਗਏ ਸਨਮਾਨਿਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ‘ਤੇ ਅਮਲ ਕਰਦਿਆਂ ਪੰਜਾਬ ਪੁਲਿਸ

Read More