ਕੇਜਰੀਵਾਲ ਸਰਕਾਰ ਦੀ ਇੱਕ ਹੋਰ ਪਹਿਲ, ਦੇਸ਼ ਦੇ ਪਹਿਲੇ ਵਰਚੁਅਲ ਸਕੂਲ ਦੀ ਕੀਤੀ ਸ਼ੁਰੂਆਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਪਹਿਲੇ ਵਰਚੁਅਲ ਸਕੂਲ ਨੂੰ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਵਰਚੁਅਲ ਸਕੂਲ ਵਿੱਚ ਕਲਾਸਾਂ ਪੂਰੀ ਤਰ੍ਹਾਂ ਆਨਲਾਈਨ ਹੋਣਗੀਆਂ।

Read More