ਪੁਲਿਸ ਨੇ ਸੁਲਝਾਇਆ ਅੰਨ੍ਹੇ ਕਤਲ ਦਾ ਭੇਤ, ਔਰਤ ਸਮੇਤ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਹਲਕਾ ਨਕੋਦਰ, ਜਲੰਧਰ ਵਿੱਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਦਰਅਸਲ 20 ਦਸੰਬਰ ਨੂੰ ਬੁੱਢਾ ਪਿੰਡ 'ਚ ਬਾਈਕ ਸਵਾਰ ਵਿਅਕਤੀ ਦੀ ਲਾਸ਼ ਮਿਲੀ ਸੀ।

Read More