ਅਜਨਾਲਾ ਦੇ ਵੱਖ-ਵੱਖ ਬਾਜ਼ਾਰਾ ‘ਚ ਬਸਪਾ ਅੰਬੇਦਕਰ ਨੇ ਕੀਤਾ ਰੋਸ ਪ੍ਰਦਰਸ਼ਨ |

ਬਹੁਜਨ ਸਮਾਜ ਪਾਰਟੀ ਅੰਬੇਦਕਰ ਪਾਰਟੀ ਦੇ ਪੰਜਾਬ ਪ੍ਰਧਾਨ ਕਵਲਜੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਐਸੀ ਐਸ ਟੀ ਦੇ 12.5 ਪ੍ਰਤੀਸ਼ਤ ਕੋਟੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ!

Read More