ਉਤਰਾਖੰਡ ‘ਚ ਕੁਦਰਤ ਦਾ ਕਹਿਰ : ਮੀਂਹ ਕਾਰਨ ਟੁੱਟਿਆ ਦੇਹਰਾਦੂਨ-ਰਿਸ਼ੀਕੇਸ਼ ਪੁੱਲ, ਪਾਣੀ ‘ਚ ਰੁੜ੍ਹੇ ਕਈ ਵਾਹਨ, ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ

ਪਿਛਲੇ 48 ਘੰਟਿਆਂ ਤੋਂ ਹੋ ਰਹੀ ਬਾਰਿਸ਼ ਕਾਰਨ ਦੇਹਰਾਦੂਨ ਵਿੱਚ ਤਬਾਹੀ ਦੇ ਦ੍ਰਿਸ਼ ਨਜ਼ਰ ਆ ਰਹੇ ਹਨ। ਦੇਹਰਾਦੂਨ-ਰਿਸ਼ੀਕੇਸ਼ ਪੁੱਲ ਵੀ ਭਾਰੀ ਮੀਂਹ ਕਾਰਨ ਰਾਣੀ ਪੋਖਰੀ ਦੇ ਨੇੜੇ ਢਹਿ ਗਿ

Read More

ਸਾਬਕਾ ਆਲਰਾਊਂਡਰ ਦਿਲ ਦੇ ਆਪਰੇਸ਼ਨ ਤੋਂ ਬਾਅਦ ਹੋਇਆ ਅਧਰੰਗ ਦਾ ਸ਼ਿਕਾਰ, ਪੈਰ ਹੋਏ Paralyzed

ਨਿਊਜ਼ੀਲੈਂਡ ਦੇ ਸਾਬਕਾ ਆਲਰਾਊਂਡਰ ਕ੍ਰਿਸ ਕੇਰਨਸ ਦੇ ਸੰਬੰਧ ਵਿੱਚ ਕ੍ਰਿਕਟ ਪ੍ਰਸ਼ੰਸਕਾਂ ਲਈ ਫਿਰ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਅਜੇ ਵੀ ਕ੍ਰਿਸ ਕੇਰਨਸ ਦੀ ਹਾਲਤ ਕਾਫੀ ਨਾਜ਼ੁਕ ਬਣ

Read More

ਬੰਗਲਾਦੇਸ਼ ਜਾ ਰਹੇ ਜਹਾਜ਼ ਦੇ ਪਾਇਲਟ ਨੂੰ ਪਿਆ ਦਿਲ ਦਾ ਦੌਰਾ, ਕਰਵਾਈ ਗਈ ਐਮਰਜੈਂਸੀ ਲੈਂਡਿੰਗ

ਇੱਕ ਯਾਤਰੀ ਜਹਾਜ਼ ਦੀ ਨਾਗਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ ਹੈ। ਦਰਅਸਲ ਜਦੋਂ ਮਾਸਕੋ ਤੋਂ ਢਾਕਾ ਜਾ ਰਿਹਾ ਜਹਾਜ਼ ਰਾਏਪੁਰ ਤੋਂ ਲੰਘ ਰਿਹਾ ਸੀ, ਤਾਂ ਪਾਇਲਟ ਨੂੰ

Read More

ਕਾਂਗਰਸ ਦੇ ਕਲੇਸ਼ ਵਿਚਕਾਰ ਹਰੀਸ਼ ਰਾਵਤ ਦਾ ਵੱਡਾ ਬਿਆਨ, ਕਿਹਾ – ‘ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਹੋਣਾ ਚਾਹੁੰਦਾ ਹਾਂ ਮੁਕਤ, ਕਿਉਂਕ…’

ਉੱਤਰਾਖੰਡ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਉਹ ਕਾਂਗਰਸ ਦੇ ਪੰਜਾਬ ਇੰਚਾਰਜ

Read More

‘ਮੇਰੀ ਗੱਲ ਨੂੰ ਆਪਣੇ ਗੰਦੇ ਏਜੰਡੇ ਦਾ ਮੁੱਦਾ ਨਾ ਬਣਾਉ’, ਕਿਉਂ ਨਾਰਾਜ਼ ਨੀਰਜ ਚੋਪੜਾ ਨੇ ਵੀਡੀਓ ਟਵੀਟ ਕਰ ਜਤਾਇਆ ਰੋਸ ?

ਓਲੰਪਿਕਸ ‘ਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੇ ਇੱਕ ਵੀਡੀਓ ਟਵੀਟ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਆਪਣੇ ਦਿਲ ਦੀ ਗੱਲ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹ

Read More

CM ਕੈਪਟਨ ਦੀ ਪਤਨੀ ਦਾ ਵੱਡਾ ਬਿਆਨ, ਕਿਹਾ – ‘ਮੁੱਖ ਮੰਤਰੀ ਬਦਲਣ ਨੂੰ ਲੈ ਕੇ ਹੋਈ ਬਗਾਵਤ ਪਿੱਛੇ ਨਵਜੋਤ ਸਿੱਧੂ ਦਾ ਹੱਥ’

ਪੰਜਾਬ ਵਿੱਚ ਕਾਂਗਰਸ ਵਿੱਚ ਸ਼ੁਰੂ ਹੋਏ ਕਾਟੋ ਕਲੇਸ਼ ਦੇ ਵਿਚਕਾਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਐਮਪੀ ਪ੍ਰਨੀਤ ਕੌਰ ਵੀ ਮੈਦਾਨ ਵਿੱਚ ਉੱਤਰ ਆਏ ਹਨ। ਉਨ੍ਹਾਂ ਕਿਹਾ ਕਿ

Read More

ਪੰਜਾਬ ਕੈਬਨਿਟ ਨੇ ਬੇਰੋਜ਼ਗਾਰ ਨੌਜਵਾਨਾਂ ਲਈ ਲਿਆ ਵੱਡਾ ਫੈਸਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੇਰੁਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਮੁਫਤ ਛੋਟੀ ਮਿਆਦ ਦੇ ਹੁਨਰ ਸਿਖਲਾਈ ਦੁਆ

Read More

ਖੇਡਾਂ ‘ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਹੋਏ ਟੋਕੀਓ ਓਲੰਪਿਕਸ ਵਿੱਚ ਨਾਮਣਾ ਖੱਟਣ ਵਾਲੇ ਰਾਜ ਦੇ ਖਿਡਾਰੀਆਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਦਿਆਂ ਪੰਜਾਬ ਮੰਤਰੀ ਮੰਡਲ

Read More

ਸਿੱਖ ਗੁਰੂ ਸਾਹਿਬਾਨ ਬਾਰੇ ਵਿਵਾਦਿਤ ਬਿਆਨ ‘ਤੇ ਕਸੂਤੇ ਫਸੇ Gurdas Maan, ਹੋਇਆ ਪਰਚਾ ਦਰਜ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਸਿੱਖ ਗੁਰੂ ਸ੍ਰੀ ਅਮਰਦਾਸ ਜੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਦਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਿਸ ‘ਤੇ ਗਾਇਕ ‘ਤੇ ਧਾਰਮਿਕ ਭਾਵਨਾਵਾਂ

Read More

ਕਿਸਾਨਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਵੀ ਸ਼ਤਾਬਦੀ ਐਕਸਪ੍ਰੈਸ ਸਮੇਤ ਨਹੀਂ ਚੱਲੀਆਂ ਇਹ 8 ਰੇਲ ਗੱਡੀਆਂ

ਬੁੱਧਵਾਰ ਨੂੰ ਕਿਸਾਨਾਂ ਅਤੇ ਪੰਜਾਬ ਸਰਕਾਰ ਵੱਲੋਂ ਧਨੋਵਾਲੀ ਰੇਲਵੇ ਟਰੈਕ ਅਤੇ ਹਾਈਵੇ ‘ਤੇ ਗੰਨੇ ਦੀ ਕੀਮਤ ਵਧਾਉਣ ਲਈ ਸਹਿਮਤੀ ਤੋਂ ਬਾਅਦ ਰੇਲਵੇ ਨੇ 48 ਰੇਲ ਗੱਡੀਆਂ ਚਲਾਈਆਂ, ਜਦੋਂ ਕ

Read More