ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ ਗ੍ਰਿਫਤਾਰ

ਪੰਜਾਬ ਤੋਂ ਹੁਣੇ-ਹੁਣੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਡੀ. ਜੀ. ਪੀ.ਸੁਮੇਧ ਸਿੰਘ ਸੈਣੀ ਨੂੰ ਅੱਜ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਸੈਣੀ ਅੱਜ ਵਿਜੀਲੈਂਸ ਅੱਗੇ

Read More

ਬਰਨਾਲਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣ ਬਾਅਦ ਵੱਖ ਵੱਖ ਤਰ੍ਹਾਂ ਦੇ ਹਜ਼ਾਰਾਂ ਵਾਹਨਾਂ ਰਾਹੀਂ ਬਰਨਾਲਾ ਦੇ ਬਾਜ਼ਾਰਾਂ ਵਿਚੋਂ ਦੀ ਤਿਰੰਗਾ ਯਾਤਰਾ ਕੱਢੀ ਗਈ। ਹਜ਼ਾਰਾਂ ਮਰਦ ਔਰਤਾਂ ਨੇ ‘ਖੇਤੀ ਕਾਨੂੰਨ ਰੱਦ ਕਰੋ’ ਅਤੇ ‘ਕਾਰਪੋਰੇਟੋ ਖੇਤੀ ਛੱਡੋ’ ਦੇ ਨਾਹਰਿਆਂ ਨਾਲ ਬਰਨਾਲਾ ਦੇ ਬਾਜ਼ਾਰ ਗੂੰਜਣ ਲਾ ਦਿੱਤੇ। ਹੱਥਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਝੰਡੇ ਫੜੀਂ, ਅੰਦੋਲਨਕਾਰੀਆਂ ਨੇ, ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਆਪਣੇ ਇਰਾਦੇ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੇ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਉਹ ਵਾਪਸ ਨਹੀਂ ਮੁੜਨਗੇ। ਅੱਜ ਧਰਨੇ ਵਾਲੀ ਥਾਂ ਧਰਨਾਕਾਰੀਆਂ ਦੇ ਬੈਠਣ ਲਈ ਬਹੁਤ ਛੋਟੀ ਪੈ ਗਈ। ਅੱਜ ਧਰਨੇ ਨੂੰ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਸੰਬੋਧਨ ਕਰਦੇ ਕਿਹਾ ਕਿ 15 ਅਗਸਤ 1947 ਨੂੰ ਸਾਨੂੰ ਯੂਨੀਅਨ ਜੈਕ ਦੀ ਥਾਂ ਆਪਣਾ ਝੰਡਾ, ਤਿਰੰਗਾ, ਜ਼ਰੂਰ ਮਿਲਿਆ,ਸੰਵਿਧਾਨ ਵੀ ਮਿਲਿਆ ਪਰ ਲੋਕਾਂ ਨੂੰ ਉਹ ਆਜ਼ਾਦੀ ਨਹੀਂ ਮਿਲੀ ਜਿਸ ਦਾ ਸੁਫਨਾ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਿਆ ਸੀ। ਸਾਨੂੰ ਪੂਰੀ ਨਹੀਂ, ਅਧੂਰੀ ਆਜ਼ਾਦੀ ਮਿਲੀ। ਦੇਸ਼ ਦੇ ਹਾਕਮਾਂ ਨੇ ਜੋ ਨੀਤੀਆਂ ਅਪਣਾਈਆਂ ਉਸ ਚੰਦ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਦੀਆਂ ਹਨ, ਆਮ ਲੋਕਾਂ ਦੀ ਜ਼ਿੰਦਗੀ ਬਦ ਤੋਂ ਬਦਤਰ ਹੋ ਰਹੀ ਹੈ। ਤਿੰਨ ਕਾਲੇ ਖੇਤੀ ਕਾਨੂੰਨ ਵੀ ਕਾਰਪੋਰੇਟਾਂ ਦੇ ਮੁਨਾਫੇ ਵਧਾਉਣ ਲਈ ਬਣਾਏ ਗਏ ਹਨ। ਜੇਕਰ ਅਸੀਂ ਸੱਚੀ-ਮੁੱਚੀਂ ਆਜ਼ਾਦ ਹੁੰਦੇ ਤਾਂ ਪਿਛਲੇ ਸਾਢੇ ਦਸ ਮਹੀਨਿਆਂ ਤੋਂ ਸੜਕਾਂ ‘ਤੇ ਨਾ ਬੈਠੇ ਹੁੰਦੇ। ਅਸਲੀ ਆਜ਼ਾਦੀ ਹਾਸਲ ਕਰਨ ਲਈ ਸਾਨੂੰ ਆਪਣੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨਾ ਪੈਣਾ ਹੈ ਅਤੇ ਲੰਬੇ ਸੰਘਰਸ਼ਾਂ ਲਈ ਤਿਆਰ ਹੋਣਾ ਪੈਣਾ ਹੈ।

ਬਰਨਾਲਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣ ਬਾਅਦ ਵੱਖ ਵੱਖ ਤਰ੍ਹਾਂ ਦੇ ਹਜ਼ਾਰਾਂ ਵਾਹਨਾਂ ਰਾਹੀਂ ਬਰਨਾਲਾ ਦੇ ਬਾਜ਼ਾਰਾਂ ਵਿਚੋਂ ਦੀ ਤਿਰੰਗਾ ਯਾਤਰਾ ਕੱਢੀ ਗਈ। ਹਜ਼ਾਰਾਂ ਮਰਦ ਔਰਤਾਂ ਨੇ ‘ਖੇ

Read More

ਦਿੱਲੀ ਸੁਪਰੀਮ ਕੋਰਟ ਦੇ ਬਾਹਰ ਇੱਕ ਔਰਤ ਅਤੇ ਮਰਦ ਨੇ ਕੀਤੀ ਆਤਮਦਾਹ ਦੀ ਕੋਸ਼ਿਸ਼ , ਹਾਲਤ ਨਾਜ਼ੁਕ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੁਪਰੀਮ ਕੋਰਟ ਦੇ ਬਾਹਰ ਇੱਕ ਔਰਤ ਅਤੇ ਮਰਦ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਰਾਮ ਮਨੋਹਰ ਲੋਹੀਆ ਹਸਪਤਾਲ ਲਿਜਾਇਆ ਗਿਆ

Read More

ਅਫਗਾਨਿਸਤਾਨ ਵਿੱਚ ਹਲਾਤ ਲਗਾਤਾਰ ਬੇਕਾਬੂ ਹੁੰਦੇ ਜਾਂ ਰਹੇ ਹਨ। ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਕਬਜ਼ਾ ਕਰ ਲਿਆ ਹੈ। ਅਫਗਾਨਿਸਤਾਨ ਦੇ ਬਾਕੀ ਨਾਗਰਿਕਾਂ ਦੀ ਤਰ੍ਹਾਂ, ਉੱਥੇ ਦੇ ਸਟਾਰ ਕ੍ਰਿਕਟਰ ਰਾਸ਼ਿਦ ਖਾਨ ਲਈ ਵੀ ਇਹ ਮਸੁਕਿਲ ਸਮਾਂ ਹੈ।

ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਅਫਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਉੱਥੋਂ ਦੇ ਹਲਾਤ ਕਾਫੀ ਚਿੰਤਾਜਨਕ ਹੁੰਦੇ ਜਾਂ ਰਹੇ ਹਨ। ਬੀਤੀ ਰਾਤ

Read More

ਪੰਜਾਬ ਮੰਤਰੀ ਮੰਡਲ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਮਿਲੀ ਮਨਜ਼ੂਰੀ

ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰਾਂ ਨੂੰ ਸੰਕਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ‘ਦੀ ਆਬਾਦੀ ਦ

Read More

ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਅਕਾਲੀ ਦਲ ਵਿਚ ਹੋਏ ਸ਼ਾਮਲ, ਮਿਲੀ ਜਲੰਧਰ ਕੈਂਟ ਦੀ ਉਮੀਦਵਾਰੀ

ਕਾਂਗਰਸੀ ਆਗੂ ਰਹੇ ਜਗਬੀਰ ਸਿੰਘ ਬਰਾੜ ਅੱਜ ਮੁੜ ਤੋਂ ਅਕਾਲੀ ਦਲ ਦੇ ਵਿਚ ਸ਼ਾਮਿਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਪਾਰਟੀ ਚ ਸ਼ਾਮਲ ਕੀ

Read More

ਅਫ਼ਗਾਨਿਸਤਾਨ ਦੇ ਗੁਰੂਘਰਾਂ ‘ਚ ਫਸੇ ਸਿੱਖਾਂ ਲਈ CM ਕੈਪਟਨ ਨੇ ਜਤਾਈ ਚਿੰਤਾ, ਟਵੀਟ ਕਰ ਵਿਦੇਸ਼ ਮੰਤਰਾਲੇ ਨੂੰ ਕੀਤੀ ਇਹ ਅਪੀਲ

ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਇਸ ਦੌਰਾਨ ਅਫਗਾਨਿਸਤਾਨ ਦੇ ਵਿੱਚ ਹਲਾਤ ਵੀ ਕਾਫੀ ਚਿੰਤਾਜਨਕ ਬਣ ਗਏ ਹਨ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ

Read More

ਅਫ਼ਗਾਨਿਸਤਾਨ ‘ਚ ਫ਼ਸੇ ਸਿੱਖਾਂ-ਹਿੰਦੂਆਂ ਦੀ ਸੁਰੱਖਿਆ ਦੀ ਤਾਲਿਬਾਨ ਨੇ ਲਈ ਜ਼ਿੰਮੇਵਾਰੀ, ਸਿਰਸਾ ਨੇ ਵੀਡੀਓ ਜਾਰੀ ਕਰ ਦਿੱਤੀ ਜਾਣਕਾਰੀਅਫ਼ਗਾਨਿਸਤਾਨ ‘ਚ ਫ਼ਸੇ ਸਿੱਖਾਂ-ਹਿੰਦੂਆਂ ਦੀ ਸੁਰੱਖਿਆ ਦੀ ਤਾਲਿਬਾਨ ਨੇ ਲਈ ਜ਼ਿੰਮੇਵਾਰੀ, ਸਿਰਸਾ ਨੇ ਵੀਡੀਓ ਜਾਰੀ ਕਰ ਦਿੱਤੀ ਜਾਣਕਾਰੀ

ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਇਸ ਦੌਰਾਨ ਅਫਗਾਨਿਸਤਾਨ ਦੇ ਵਿੱਚ ਹਲਾਤ ਵੀ ਕਾਫੀ ਚਿੰਤਾਜਨਕ ਬਣ ਗਏ ਹਨ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ

Read More

ਕੈਪਟਨ ਅਮਰਿੰਦਰ ਨੇ ਮੋਦੀ ਨਾਲ ਕੀਤੀ ਮੁਲਾਕਾਤ, ਖੇਤੀਬਾੜੀ ਕਾਨੂੰਨ ਰੱਦ ਕਰਨ ਤੇ ਕਿਸਾਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ‘ਚ ਸ਼ਾਮਲ ਕਰਨ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕਿਸਾਨਾਂ ਨੂੰ ਮੁ

Read More

ਕੋਰੋਨਾ ਨੂੰ ਲੈ ਕੇ ਪਾਕਿਸਤਾਨ ਹੋਇਆ ਗੰਭੀਰ, ਅਕਤੂਬਰ ਤੋਂ ਬਿਨਾਂ ਟੀਕਾਕਰਣ ਵਾਲੇ ਲੋਕਾਂ ਲਈ ਰੇਲ ਯਾਤਰਾ ‘ਤੇ ਲਗਾਈ ਪਾਬੰਦੀ

ਪਾਕਿਸਤਾਨ ਕੋਰੋਨਾਵਾਇਰਸ ਮਹਾਮਾਰੀ ਤੋਂ ਬੁਰੀ ਤਰ੍ਹਾਂ ਡਰ ਗਿਆ ਹੈ, ਜਿਸਨੇ ਦੁਬਾਰਾ ਦੁਨੀਆ ਦੇ ਕਈ ਦੇਸ਼ਾਂ ਵਿੱਚ ਤੇਜ਼ੀ ਫੜ ਲਈ ਹੈ। ਇਮਰਾਨ ਖਾਨ ਸਰਕਾਰ ਛੇਤੀ ਤੋਂ ਛੇਤੀ ਸਾਰੇ ਲੋਕਾਂ

Read More