ਪੰਜਾਬ ‘ਚ ਵੀਕੈਂਡ ਤੇ ਨਾਈਟ ਕਰਫਿਊ ਖਤਮ, ਖੁੱਲ੍ਹਣਗੇ ਕਾਲਜ ਤੇ ਕੋਚਿੰਗ ਸੈਂਟਰ, ਜਾਣੋ ਕੀ-ਕੀ ਖੁਲ੍ਹਿਆ ਤੇ ਕਿਹੜੀਆਂ ਪਾਬੰਦੀਆਂ ਜਾਰੀ

ਸੂਬੇ ਵਿੱਚ ਕੋਰੋਨਾ ਦੀ ਪਾਜ਼ੀਟਿਵਿਟੀ ਦਰ 0.4 ਫੀਸਦੀ ‘ਤੇ ਆ ਗਈ ਹੈ, ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਰਾਹਤ ਦਿੰਦੇ

Read More

ਪੰਜਾਬ ‘ਚ ਕੋਵੀਸ਼ੀਲਡ ਖਤਮ, ਕੋਵੈਕਸਿਨ ਦਾ ਸਿਰਫ ਇੱਕ ਦਾ ਸਟਾਕ ਬਾਕੀ- ਕੈਪਟਨ ਨੇ ਮੁੜ ਕੇਂਦਰ ਨੂੰ ਲਾਈ ਗੁਹਾਰ

ਸੂਬੇ ਵਿੱਚ ਕੋਵੀਸ਼ੀਲਡ ਵੈਕਸੀਨ ਖਤਮ ਹੋ ਚੁੱਕੀ ਹੈ ਅਤੇ ਕੋਵੈਕਸਿਨ ਦਾ ਸਿਰਫ ਇਕ ਦਿਨ ਦਾ ਸਟਾਕ ਰਹਿ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਫਿਰ

Read More

ਪੰਜਾਬਣ ਮੁਟਿਆਰਾਂ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਨਾਂ ਕੀਤਾ ਰੌਸ਼ਨ, ਸਰੀ ਪੁਲਿਸ ਵਿਚ ਮਿਲੇ ਅਹਿਮ ਅਹੁਦੇ

ਵਿਦੇਸ਼ਾਂ ‘ਚ ਪੰਜਾਬੀ ਜਿਥੇ ਆਪਣੀ ਸਖਤ ਮਿਹਨਤ ਲਈ ਜਾਣੇ ਜਾਂਦੇ ਹਨ ਉਥੇ ਦੂਜੇ ਪਾਸੇ ਪੰਜਾਬੀਆਂ ਨੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਦੇ ਹੋਏ ਤਰੱਕੀ ਦੇ ਕਈ ਮੁਕਾਮ ਹਾਸਲ ਕੀਤੇ ਹਨ। ਅਜ

Read More

‘ਆਪ’ ਨੇ ‘ਵਜ਼ੀਫੇ ਘੋਟਾਲੇ’ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਥਿਤ ਐਸ ਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਤੇ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਨੂੰ ਜਾਂਚ ਰਿਪੋਰਟ ਨਾ ਭੇਜ ਕੇ ਸਰਕਾਰ ਆਪਣੇ ‘ਭ੍ਰ

Read More

ਕੋਟਕਪੂਰਾ ਗੋਲੀਕਾਂਡ : ਪਰਮਰਾਜ ਉਮਰਾਨੰਗਲ ਨੇ ਕੋਰਟ ‘ਚ ਪੇਸ਼ ਹੋ ਕੇ ਨਾਰਕੋ ਟੈਸਟ ਲਈ ਦਰਜ ਕਰਵਾਇਆ ਲਿਖਿਤ ਬਿਆਨ

ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਅੱਜ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਰਕੋ ਟੈਸਟ ਲਈ ਆਪਣਾ ਲਿਖਤੀ ਬਿਆਨ ਦਰਜ ਕੀਤਾ, ਜਿਸ ‘ਤੇ ਅਦਾਲਤ ਅੱਜ ਹੀ ਹੁਕਮ ਜਾਰੀ ਕਰ ਸਕਦੀ ਹੈ। ਐਸਆਈਟੀ ਨੂੰ

Read More

ਹਾਈਕੋਰਟ ਬਾਰ ਐਸੋਸੀਏਸ਼ਨ ਨੇ CM ਕੈਪਟਨ ਨੂੰ ਲਿਖੀ ਚਿੱਠੀ, ਵਾਅਦੇ ਮੁਤਾਬਕ ਭਲਾਈ ਫੰਡ ਲਈ 1 ਕਰੋੜ ਦੀ ਰਕਮ ਜਾਰੀ ਕਰਨ ਦੀ ਕੀਤੀ ਮੰਗ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਵਾਅਦੇ ਯਾਦ ਦਿਵਾਏ ਹਨ। ਦਰਅਸਲ, 25 ਮ

Read More

ਵੱਧ ਰਹੀਆਂ ਤੇਲ ਤੇ ਗੈਸ ਦੀਆਂ ਕੀਮਤਾਂ ਖਿਲਾਫ਼ ਸੜਕਾਂ ’ਤੇ ਉਤਰੇ ਕਿਸਾਨ, ਵਾਹਨਾਂ ਤੇ ਖਾਲੀ ਸਿਲੰਡਰਾਂ ਨਾਲ ਕੀਤਾ ਰੋਸ ਪ੍ਰਦਰਸ਼ਨ

ਦੇਸ਼ ਵਿੱਚ ਮਹਿੰਗਾਈ ਨੇ ਆਮ ਆਦਮੀ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਦੇਸ਼ ਵਿੱਚ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਦੇ ਖਿਲਾਫ਼ ਦੇਸ

Read More

CM ਯੋਗੀ ਨੇ 12 ਜੁਲਾਈ ਤੱਕ ਹਰ ਕਿਸਮ ਦੀਆਂ ਛੁੱਟੀਆਂ ਕੀਤੀਆਂ ਰੱਦ, ਜਾਣੋ ਕਾਰਨ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 12 ਜੁਲਾਈ ਤੱਕ ਰਾਜ ਵਿੱਚ ਹਰ ਕਿਸਮ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਿਹੜੇ ਪਹਿਲਾਂ ਹੀ

Read More

ਕੋਰੋਨਾ ਮਹਾਂਮਾਰੀ ਦੇ ਖਤਰਨਾਕ ਮੋੜ ‘ਤੇ ਦੁਨੀਆ, ਮੌਤਾਂ ਦਾ ਅੰਕੜਾ 40 ਲੱਖ ਦੇ ਪਾਰ: WHO

ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਤਾਂਡਵ ਜਾਰੀ ਹੈ। ਇਸ ਮਹਾਂਮਾਰੀ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 40 ਲੱਖ ਤੋਂ ਪਾਰ ਹੋ ਗਈ ਹੈ । ਹੁਣ ਤੱਕ, ਵਿਸ਼ਵ ਭਰ ਵ

Read More

ਸਲਮਾਨ ਖਾਨ ਤੇ ਉਸਦੀ ਭੈਣ ਖ਼ਿਲਾਫ਼ ਚੰਡੀਗੜ੍ਹ ‘ਚ ਧੋਖਾਧੜੀ ਦਾ ਮਾਮਲਾ ਹੋਇਆ ਦਰਜ਼ , ਪੜੋ ਪੂਰੀ ਖ਼ਬਰ

ਬਾਲੀਵੁੱਡ ਮਸ਼ਹੂਰ ਅਦਾਕਾਰ ਸਲਮਾਨ ਖਾਨ ਤੇ ਉਸਦੀ ਭੈਣ ਦੀ ਕੰਪਨੀ ‘ਬੀਂਗ ਹਿਊਮਨ’ ਦੀਆ ਮੁਸ਼ਕਿਲਾਂ ਵੱਧ ਗਈਆਂ ਹਨ। ਚੰਡੀਗੜ੍ਹ ਦੇ ਇੱਕ ਵਪਾਰੀ ਨੇ ਹਨ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ਼

Read More