ਲੁਧਿਆਣਾ ਬਲਾਸਟ ਮਾਮਲਾ: 9 ਲੋਕਾਂ ਤੋਂ 12 ਘੰਟੇ ਤੱਕ ਪੁੱਛਗਿੱਛ, ਕਈ ਪੁਲਿਸ ਮੁਲਾਜ਼ਮਾਂ ਦੇ ਕਢਵਾਏ ਕਾਲ ਡਿਟੇਲ

ਕੋਰਟ ਕੰਪਲੈਕਸ ਬੰਬ ਧਮਾਕੇ ‘ਚ ਮਾਰੇ ਗਏ ਖੰਨਾ ਦੇ ਸਾਬਕਾ ਪੁਲਸ ਕਾਂਸਟੇਬਲ ਗਗਨਦੀਪ ਸਿੰਘ ਘਟਨਾ ਤੋਂ ਪਹਿਲਾਂ ਸਕੂਟੀ ‘ਤੇ ਘਰੋਂ ਨਿਕਲਿਆ ਸੀ। ਰਸਤੇ ਵਿੱਚ ਉਸ ਨੇ ਸਿਵਲ ਹਸਪ

Read More

ਪੰਜਾਬ ਦੇ DGP ਨੇ ਲੁਧਿਆਣਾ ‘ਚ ਹੋਏ ਬੰਬ ਧਮਾਕੇ ‘ਤੇ ਕੀਤੇ ਕਈ ਅਹਿਮ ਖੁਲਾਸੇ

ਲੁਧਿਆਣਾ ਵਿਚ ਹੋਏ ਬੰਬ ਧਮਾਕੇ ਦੀ ਜਾਂਚ ਤੋਂ ਬਾਅਦ ਪੰਜਾਬ ਦੇ ਡੀ. ਜੀ. ਪੀ. ਸਿਦਾਰਥ ਚਟੋਪਾਧਇਆਏ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਈ ਅਹਿਮ ਖੁਲਾਸੇ ਕੀਤੇ। DGP ਨੇ ਕ

Read More

ਸਰਕਾਰ ਦਾ ਲੋਕਾਂ ਨੂੰ ਵੱਡਾ ਝਟਕਾ ! 1 ਜਨਵਰੀ ਤੋਂ ਆਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ

ਜੇਕਰ ਤੁਸੀਂ ਵੀ ਖਾਣ-ਪੀਣ ਦੇ ਬਹੁਤ ਸ਼ੌਕੀਨ ਹੋ ਅਤੇ ਹਰ ਰੋਜ਼ ਐਪ ਤੋਂ ਖਾਣਾ ਆਰਡਰ ਕਰਦੇ ਹੋ ਤਾਂ ਤੁਹਾਨੂੰ ਇਹ ਖ਼ਬਰ ਜ਼ਰੂਰ ਪੜ੍ਹਨੀ ਚਾਹੀਦੀ ਹੈ । Zomato ਅਤੇ Swiggy ਵਰਗੀਆਂ ਫੂਡ

Read More

ਲੁਧਿਆਣਾ ਬੰਬ ਬਲਾਸਟ ਦੇ ਮੁਲਜ਼ਮ ਗਗਨਦੀਪ ਨੂੰ ਅੱਤਵਾਦੀਆਂ ਨਾਲ ਮਿਲਾਉਣ ਵਾਲਾ ਰਣਜੀਤ ਚੀਤਾ ਗ੍ਰਿਫਤਾਰ

ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਵਿਚ ਵੱਡਾ ਖੁਲਾਸਾ ਹੋਇਆ ਹੈ। ਬੰਬ ਪਲਾਂਟ ਕਰਦੇ ਸਮੇਂ ਮਾਰੇ ਗਏ ਗਨਗਦੀਪ ਨੂੰ ਲੁਧਿਆਣਾ ਜੇਲ੍ਹ ਵਿਚ ਬੰਦ ਅੰਮ੍ਰਿਤਸਰ ਦੇ ਪਿੰਡ ਲਾਧੋਕੇ

Read More

ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਨੂੰ ਲੈ ਕੇ ਇੱਕ ਉੱਚ ਪੱਧਰੀ ਅੰਦਰੂਨੀ ਸੁਰੱਖਿਆ ਮੀਟਿੰਗ ਕੀਤੀ ਹੈ। amit shah took a meeting amit shah took a meeting ਬੈਠਕ ‘ਚ ਸੂਬੇ ਦੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਕੇਂਦਰੀ ਸੁਰੱਖਿਆ ਅਤੇ ਜਾਂਚ ਏਜੰਸੀਆਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ ਹਨ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਪੰਜਾਬ ;ਪੁਲਿਸ, ਆਈਬੀ ਡਾਇਰੈਕਟਰ ਅਰਵਿੰਦ ਕੁਮਾਰ, ਸੀਆਰਪੀਐਫ ਅਤੇ ਐਨਆਈਏ ਮੁਖੀ ਕੁਲਦੀਪ ਸਿੰਘ ਅਤੇ ਬੀਐਸਐਫ ਦੇ ਡੀਜੀ ਪੰਕਜ ਸਿੰਘ ਸਮੇਤ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਹੈ। ਇਹ ਵੀ ਪੜ੍ਹੋ : ਭਲਕੇ ਕੱਛ ਦੇ ਲਖਪਤ ਸਾਹਿਬ ‘ਚ ਆਯੋਜਿਤ ਗੁਰਪੁਰਬ ਸਮਾਗਮ ਨੂੰ ਸੰਬੋਧਨ ਕਰਨਗੇ PM ਮੋਦੀ ਬੰਬ ਧਮਾਕਾ ਮਾਮਲੇ ‘ਚ ਵੀਰਵਾਰ ਨੂੰ ਲੁਧਿਆਣਾ ਕੋਰਟ ‘ਚ ਸੁਰੱਖਿਆ ‘ਚ ਵੱਡੀ ਕਮੀ ਦਾ ਖੁਲਾਸਾ ਹੋਇਆ ਹੈ। ਬੰਬ ਧਮਾਕੇ ਤੋਂ ਬਾਅਦ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਅਦਾਲਤ ਦੇ ਗੇਟ ਨੰਬਰ 12 ਵਿੱਚ ਸਿਰਫ਼ ਦੋ ਮੈਟਲ ਡਿਟੈਕਟਰ ਲਗਾਏ ਗਏ ਸਨ। ਇੰਨਾ ਹੀ ਨਹੀਂ ਸੁਰੱਖਿਆ ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਘਟਨਾ ਦੇ ਸਮੇਂ ਇਹ ਦੋਵੇਂ ਮੈਟਲ ਡਿਟੈਕਟਰ ਸ਼ੋਅਪੀਸ ਵਾਂਗ ਖੜ੍ਹੇ ਸਨ। ਭਾਵ ਇਹ ਦੋਵੇਂ ਕੰਮ ਨਹੀਂ ਕਰ ਰਹੇ ਸਨ। ਇਸ ਮੁਢਲੀ ਜਾਂਚ ਵਿੱਚ ਸਾਹਮਣੇ ਆਈ ਸੁਰੱਖਿਆ ਦੀ ਕਮੀ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਨੇ ਵੀ ਸਵੀਕਾਰ ਕੀਤਾ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾਉਣ ਬਾਰੇ ਲੰਮੇ ਸਮੇਂ ਤੋਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਆਮ ਆਦਮੀ ਪਾਰਟੀ ਨਾਲ ਗਠਜੋੜ

Read More

ਬੰਬ ਧਮਾਕੇ ਨੂੰ ਵਿਰੋਧੀਆਂ ਨਾਲ ਜੋੜਨ ‘ਤੇ ਸੁਖਬੀਰ ਦਾ CM ਚੰਨੀ ਨੂੰ ਚੈਲੰਜ- ‘ਸਬੂਤ ਦਿਓ ਜਾਂ ਮੁਆਫ਼ੀ ਮੰਗੋ’

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੈਲੰਜ ਕੀਤਾ ਕਿ ਉਹ ਲੁਧਿਆਣਾ ਬੰਬ ਧਮਾਕੇ ਨੂੰ ਸਿਆਸੀ ਵਿਰੋਧੀ ਧਿਰਾਂ ਨਾਲ ਜੋੜਨ ਵਾਲ

Read More

ਟੀਕੇ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲਿਆਂ ਲਈ ਚੰਡੀਗੜ੍ਹ ‘ਚ ਇਨ੍ਹਾਂ ਥਾਵਾਂ ‘ਤੇ ਐਂਟਰੀ ਹੋਈ ਬੈਨ

ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗ ਗਏ ਹਨ। ਕੋਰੋਨਾ ਦੇ ਨਵਾਂ ਰੂਪ ਓਮੀਕ੍ਰੋਨ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਚੰਡੀਗੜ੍ਹ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਜੇ ਕੋਵਿਡ ਟੀਕੇ&

Read More

ਫਤਹਿਰਗੜ੍ਹ ਸਾਹਿਬ ਜ਼ਿਲ੍ਹੇ ‘ਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਫਤਹਿਰਗੜ੍ਹ ਸਾਹਿਬ ਵਿੱਚ 27 ਦਸੰਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼ਹੀਦੀ ਸਭਾ ਮੌਕੇ ਜ਼ਿਲ੍ਹੇ ਵਿੱਚ ਹਰ ਸਾਲ ਵਾਂਗ ਨ

Read More

ਲੁਧਿਆਣਾ ਬੰਬ ਧਮਾਕੇ ਨੂੰ ਲੈ ਕੇ ਵੱਡੀ ਖਬਰ, ਸਾਬਕਾ ਪੁਲਿਸ ਮੁਲਾਜ਼ਮ ਨੇ ਹੀ ਕੀਤਾ ਸੀ ਬਲਾਸਟ!

ਲੁਧਿਆਣਾ ਵਿੱਚ ਵੀਰਵਾਰ ਨੂੰ ਹੋਏ ਬੰਬ ਧਮਾਕੇ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬੰਬ ਧਮਾਕੇ ਵਿੱਚ ਮਾਰਿਆ ਗਿਆ ਬੰਦੇ ਨੇ ਹੀ ਇਹ ਬਲਾਸਟ ਕੀਤਾ ਸੀ। ਮਰਨ ਵ

Read More