ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਦਕਰ ਖਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ!

ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਖਿਲਾਫ਼ ਕੇਂਦਰੀ ਗ੍ਰਹ ਮੰਤਰੀ ਅਮਿਤ ਸ਼ਾਹ ਜੀ ਵੱਲੋ ਵਰਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ

Read More