ਆਮ ਆਦਮੀ ਪਾਰਟੀ ਵੱਲੋਂ ਧੱਕੇ ਦੇ ਨਾਲ ਨਗਰ ਨਿਗਮ ਦਾ ਮੇਅਰ ਬਣਾਉਣ ਨੂੰ ਲੈ ਕੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਭੰਡਾਰੀ ਪੁੱਲ ਤੇ ਲਗਾਇਆ ਗਿਆ ਧਰਨਾ

ਅੰਮ੍ਰਿਤਸਰ ਬੀਤੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਆਪਣਾ ਮੇਅਰ ਬਣਾਉਣ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੱਲ ਦਾ ਹੀ ਸੜਕਾਂ ਤੇ ਉਤਰ ਕੇ ਸੜਕਾਂ ਜਾਮ ਕਰ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ

Read More