ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਚਾਰ ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਲੋਕਾਂ ਨੂੰ ਚਾਰ ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਕਾਬੂ ਕਰਨ ਵਿੱਚ ਵੱਡੀ ਸਫਲਤਾ

Read More