ਬੀਤੀ ਰਾਤ ਗੁਰਦਾਸਪੁਰ ਦੇ ਕਲਾਨੌਰ ਰੋਡ ਤੇ ਇੱਕ ਨਿੱਜੀ ਕੰਪਨੀ ਦੇ ਕਰਿੰਦੇ ਤੇ ਹਮਲਾ ਕਰਕੇ ਲੁਟੇਰਿਆਂ ਨੇ 3 ਲੱਖ ਰੁਪਏ ਦੀ ਕੀਤੀ ਲੁੱਟ

ਪੁਲਿਸ ਦੀ ਸਰਗਰਮੀ ਦੇ ਬਾਵਜੂਦ ਲੁੱਟ ਖੋਹ ਦੀਆ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ਰਹੀਆਂ। ਤਾਜ਼ਾ ਵਾਰਦਾਤ ਗੁਰਦਾਸਪੁਰ ਕਲਾਨੌਰ ਰੋਡ ਤੇ ਵਾਪਰੀ ਹੈ ਜਿੱਥੇ ਇੱਕ ਪ੍ਰਾਈਵੇਟ ਕੰਪਨੀ ਦੇ ਕਰ

Read More