‘ਆਪ’ ਦੀ ਜਿੱਤ ‘ਤੇ ਬੋਲੇ ਰਾਘਵ ਚੱਢਾ- ‘2032 ਤੱਕ ਭਗਵੰਤ ਮਾਨ ਹੀ ਸੰਭਾਲਣਗੇ ਪੰਜਾਬ ਦੀ ਵਾਗਡੋਰ’

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾਫ਼ੇਰ ਜਿੱਤ ਹਾਸਲ ਕਰਦੀ ਹੈ। ਸੂਬੇ ਵਿੱਚ ਹੁਣ ‘ਆਪ’ ਦੀ ਸਰਕਾਰ ਬਣਨ ਜਾ ਰਹੀ ਹੈ। ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪ

Read More

ਭਗਵੰਤ ਮਾਨ ਨੇ ‘ਆਪ’ ਦੀ ਜਿੱਤ ਲਈ ਪੰਜਾਬ ਦੇ ਲੋਕਾਂ ਨੂੰ ਕੀਤਾ ਧੰਨਵਾਦ, ਕੀਤੇ ਕਈ ਵੱਡੇ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਤੋਂ ਵੱਧ ਸੀਟਾਂ ‘ਤੇ ਲੀਡ ਬਣਾ ਲਈ ਹੈ।

Read More

ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੇ ਹਾਸਿਲ ਕੀਤੀ ਜਿੱਤ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ

Read More

ਪੰਜਾਬ ‘ਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ: ਸੀ.ਈ.ਓ. ਡਾ. ਰਾਜੂ

ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ।

Read More

ਜੰਮੂ-ਕਸ਼ਮੀਰ : ਊਧਮਪੁਰ ਦੇ ਸਲਾਥੀਆ ਚੌਕ ‘ਚ ਧਮਾਕਾ, 1 ਦੀ ਮੌਤ, 14 ਜ਼ਖਮੀ

ਜੰਮੂ-ਕਸ਼ਮੀਰ ਦੇ ਊਧਮਪੁਰ ‘ਚ ਧਮਾਕਾ ਹੋਣ ਨਾਲ ਇੱਕ ਨਾਗਰਿਕ ਦੀ ਮੌਤ ਹੋ ਗਈ ਜਦੋਂ ਕਿ 14 ਜ਼ਖਮੀ ਹੋ ਗਏ। ਦੁਪਿਹਰ ਨੂੰ ਬਾਜ਼ਾਰ ਵਿਚ ਹੋਏ ਇਸ ਧਮਾਕੇ ਨਾਲ ਹਫੜਾ-ਦਫੜੀ ਮਚ ਗਈ ਸਾਰੇ ਜ਼ਖਮ

Read More

ਰਾਧਾ ਸੁਆਮੀ ਡੇਰਾ ਬਿਆਸ ਪ੍ਰੇਮੀਆਂ ਲਈ ਅਹਿਮ ਖ਼ਬਰ, 20 ਮਾਰਚ ਤੋਂ ਸ਼ੁਰੂ ਹੋ ਰਹੇ ਹਨ ਸਤਿਸੰਗ

ਰਾਧਾ ਸਵਾਮੀ ਸਤਿਸੰਗ ਬਿਆਸ ਦੀਆਂ ਸੰਗਤਾਂ ਲਈ ਅਹਿਮ ਖਬਰ ਹੈ ਕਿ ਡੇਰਾ ਬਿਆਸ ਨੇ ਸਤਿਸੰਗ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਰਾਧਾ ਸੁਆਮੀ ਬਿਆਸ ਦੇ ਸਤਿਸੰਗ 20 ਮਾਰਚ ਤ

Read More

ਪੰਜਾਬ ਚੋਣਾਂ : ਨਤੀਜਿਆਂ ਤੋਂ ਪਹਿਲਾਂ ਕੈਪਟਨ ਬੋਲੇ, ‘ਬਹੁਮਤ ਸਾਬਤ ਕਰਕੇ ਫਲੋਰ ਟੈਸਟ ਦੀ ਕਰਾਂਗੇ ਵਿਵਸਥਾ’

ਵੋਟਾਂ ਦੀ ਗਿਣਤੀ ਤੋਂ ਪਹਿਲਾਂ ਤ੍ਰਿਕੋਣੀ ਗਠਜੋੜ ਦੇ ਅਹਿਮ ਸਹਿਯੋਗੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਬਣਾਉਣ ਲਈ ਤਾਣਾ-ਬਾਣਾ ਬੁਣਨ ‘ਚ ਲੱਗ ਗਏ ਹਨ। ਦਿੱਲੀ ‘ਚ ਕੇਂਦ

Read More

‘ਸਾਡੇ ਲੋਕਾਂ ਨੇ ਬਹੁਤ ਕੁਝ ਝੱਲਿਐ… ਸਭ ਨੂੰ ਘਰ ਲਿਜਾਵਾਂਗੇ’- ਯੂਕਰੇਨ ‘ਚ ਭਾਰਤੀ ਰਾਜਦੂਤ ਦਾ ਛਲਕਿਆ ਦਰਦ

ਯੂਕਰੇਨ ਵਿੱਚ ਰੂਸੀ ਫੌਜ ਦੇ ਹਮਲੇ ਕਰਕੇ ਬਣੇ ਹਾਲਾਤਾਂ ਕਰਕੇ ਭਾਰਤੀ ਵਿਦਿਆਰਥੀਆਂ ਦੀ ਘਰ ਵਾਪਸੀ ਜਾਰੀ ਹੈ। ਯੂਕਰੇਨ ਵਿੱਚ ਭਾਰਤੀ ਦੂਤਾਵਾਸ ਦੇ ਅਧਿਕਾਰੀ ਚੌਵੀ ਘੰਟੇ ਹਾਲਾਤਾਂ ‘ਤੇ ਨਜ

Read More

ਯੂਟੀ ਕੈਡਰ ਪੂਰਵਾ ਗਰਗ ਸਿਟਕੋ ਦੇ ਨਵੇਂ MD, 8 ਰਿਮਾਈਂਡਰਾਂ ਦੇ ਬਾਵਜੂਦ ਪੰਜਾਬ ਨੇ ਨਹੀਂ ਭੇਜਿਆ ਸੀ ਨਾਂ

ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਇੰਸਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ) ਦੀ ਐੱਮ.ਡੀ. ਤੇ ਪੰਜਾਬ ਕੈਡਰ ਦੀ ਆਈ.ਏ.ਐੱਸ. ਜਸਵਿੰਦਰ ਕੌਰ ਨੂੰ ਵਾਪਿਸ ਉਨ੍

Read More

ਘਰ ‘ਚ ਚੱਲ ਰਿਹਾ ਸੀ ਬੰਬ ਬਣਾਉਣ ਦਾ ਕੰਮ, ਅਚਾਨਕ ਹੋਇਆ ਧਮਾਕਾ, ਗਈ 8 ਲੋਕਾਂ ਦੀ ਜਾਨ

ਬਿਹਾਰ ਦੇ ਭਾਗਲਪੁਰ ‘ਚ ਵੀਰਵਾਰ ਦੇਰ ਰਾਤ ਹੋਏ ਬੰਬ ਧਮਾਕੇ ‘ਚ ਇਕ ਬੱਚੇ ਸਮੇਤ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਧਮਾਕਾ ਭਾਗਲਪੁਰ ਦੇ ਤਾਤਾਰਪੁਰ ਥਾਣਾ ਖੇਤਰ ਦੇ ਕਾਜਵਲੀਚ

Read More