ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਿੰਗ 7 ਬਜੇ ਤੋਂ ਹੋਈ ਸ਼ੁਰੂ ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਹੈ

ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇ

Read More