ਗੋਦ ਲਈ ਗਈ ਬੱਚੀ ਨੂੰ ਉਸਦੇ ਜਨਮ ਦੇਣ ਵਾਲੇ ਮਾਤਾ ਪਿਤਾ ਵੱਲੋਂ ਗੁਮਰਾਹ ਕਰਕੇ ਕੀਤਾ ਅਗਵਾ ਬੱਚੀ ਗੋਦ ਲੈਣ ਵਾਲੇ ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ ਪੁਲਿਸ ਚ ਸ਼ਿਕਾਇਤ ਕਰਨ ਦੇ ਬਾਵਜੂਦ ਨਹੀਂ ਹੋ ਰਹੀ ਕਾਰਵਾਈ |

ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਅੱਜ ਇੱਕ ਪੀੜਿਤ ਪਰਿਵਾਰ ਵੱਲੋਂ ਥਾਣੇ ਦੇ ਬਾਹਰ ਜਾਮ ਲਗਾ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਹਦੇ ਚਲਦੇ ਰੋਡ ਜਾਮ ਹੋਣ ਕਰਕੇ ਲੋਕਾਂ ਨੂੰ ਕਾਫੀ ਪਰੇਸ਼ਾ

Read More