ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਨੂੰ ਲੈ ਕੇ ਇੱਕ ਉੱਚ ਪੱਧਰੀ ਅੰਦਰੂਨੀ ਸੁਰੱਖਿਆ ਮੀਟਿੰਗ ਕੀਤੀ ਹੈ। amit shah took a meeting amit shah took a meeting ਬੈਠਕ ‘ਚ ਸੂਬੇ ਦੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਕੇਂਦਰੀ ਸੁਰੱਖਿਆ ਅਤੇ ਜਾਂਚ ਏਜੰਸੀਆਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ ਹਨ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਪੰਜਾਬ ;ਪੁਲਿਸ, ਆਈਬੀ ਡਾਇਰੈਕਟਰ ਅਰਵਿੰਦ ਕੁਮਾਰ, ਸੀਆਰਪੀਐਫ ਅਤੇ ਐਨਆਈਏ ਮੁਖੀ ਕੁਲਦੀਪ ਸਿੰਘ ਅਤੇ ਬੀਐਸਐਫ ਦੇ ਡੀਜੀ ਪੰਕਜ ਸਿੰਘ ਸਮੇਤ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਹੈ। ਇਹ ਵੀ ਪੜ੍ਹੋ : ਭਲਕੇ ਕੱਛ ਦੇ ਲਖਪਤ ਸਾਹਿਬ ‘ਚ ਆਯੋਜਿਤ ਗੁਰਪੁਰਬ ਸਮਾਗਮ ਨੂੰ ਸੰਬੋਧਨ ਕਰਨਗੇ PM ਮੋਦੀ ਬੰਬ ਧਮਾਕਾ ਮਾਮਲੇ ‘ਚ ਵੀਰਵਾਰ ਨੂੰ ਲੁਧਿਆਣਾ ਕੋਰਟ ‘ਚ ਸੁਰੱਖਿਆ ‘ਚ ਵੱਡੀ ਕਮੀ ਦਾ ਖੁਲਾਸਾ ਹੋਇਆ ਹੈ। ਬੰਬ ਧਮਾਕੇ ਤੋਂ ਬਾਅਦ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਅਦਾਲਤ ਦੇ ਗੇਟ ਨੰਬਰ 12 ਵਿੱਚ ਸਿਰਫ਼ ਦੋ ਮੈਟਲ ਡਿਟੈਕਟਰ ਲਗਾਏ ਗਏ ਸਨ। ਇੰਨਾ ਹੀ ਨਹੀਂ ਸੁਰੱਖਿਆ ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਘਟਨਾ ਦੇ ਸਮੇਂ ਇਹ ਦੋਵੇਂ ਮੈਟਲ ਡਿਟੈਕਟਰ ਸ਼ੋਅਪੀਸ ਵਾਂਗ ਖੜ੍ਹੇ ਸਨ। ਭਾਵ ਇਹ ਦੋਵੇਂ ਕੰਮ ਨਹੀਂ ਕਰ ਰਹੇ ਸਨ। ਇਸ ਮੁਢਲੀ ਜਾਂਚ ਵਿੱਚ ਸਾਹਮਣੇ ਆਈ ਸੁਰੱਖਿਆ ਦੀ ਕਮੀ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਨੇ ਵੀ ਸਵੀਕਾਰ ਕੀਤਾ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾਉਣ ਬਾਰੇ ਲੰਮੇ ਸਮੇਂ ਤੋਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਆਮ ਆਦਮੀ ਪਾਰਟੀ ਨਾਲ ਗਠਜੋੜ

Read More

ਅਮਿਤ ਸ਼ਾਹ ਨੇ ਲੁਧਿਆਣਾ ਬਲਾਸਟ ਮਾਮਲੇ ਨੂੰ ਲੈ ਕੇ ਕੀਤੀ ਮੀਟਿੰਗ, ਪੰਜਾਬ ਪੁਲਿਸ ਸਮੇਤ NIA, BSF ਦੇ ਉੱਚ ਅਧਿਕਾਰੀ ਰਹੇ ਮੌਜੂਦ

ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਸ਼ੁੱਕ

Read More

ਸਿੱਖਾਂ ‘ਤੇ ਟਿੱਪਣੀ ਮਾਮਲੇ ‘ਚ ਕੰਗਨਾ ਵੱਲੋਂ ਥਾਣੇ ‘ਚ ਪੇਸ਼ ਹੋਣ ਤੋਂ ਇਨਕਾਰ, ਵਕੀਲ ਰਾਹੀਂ ਦੱਸੀ ਇਹ ਵਜ੍ਹਾ

ਅਦਾਕਾਰਾ ਕੰਗਨਾ ਰਣੌਤ ਨੂੰ ਕਥਿਤ ਤੌਰ ‘ਤੇ ਸਿੱਖਾਂ ਨੂੰ ਲੈ ਕੇ ਕੀਤੀ ਅਪਮਾਨਜਨਕ ਟਿੱਪਣੀ ਸਬੰਧੀ ਦਰਜ ਕੀਤੀ ਗਈ ਐੱਫ.ਆਈ.ਆਰ. ਦੀ ਜਾਂਚ ਦੇ ਸਬੰਧ ਵਿੱਚ ਬਾਂਬੇ ਹਾਈਕੋਰਟ ਵੱਲੋਂ ਅੱਜ ਬੁ

Read More

SKM ਵੱਲੋਂ ਸਿਆਸਤ ‘ਚ ਆਉਣ ਵਾਲੇ ਕਿਸੇ ਵੀ ਕਿਸਾਨ ਆਗੂ ਦਾ ਸਮਰਥਨ ਨਾ ਕਰਨ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਇੱਕ ਦਮਦਾਰ ਪ੍ਰੈਸ਼ਰ ਗਰੁੱਪ ਬਣਾ ਕੇ ਸਿਆਸੀ ਪਾਰਟੀਆਂ ਲਈ ਏਜੰਡੇ ਤੈਅ ਕਰਨ ਦੀ ਤਿਆਰੀ ਵਿੱਚ ਹੈ ਪਰ ਉਸ ਨੇ ਸਿਆਸਤ ਵਿੱਚ ਆਉਣ ਵਾਲੇ ਕਿਸੇ ਵੀ ਕਿਸਾਨ ਆਗੂ ਦਾ ਸਮਰ

Read More

ਕਿਸਾਨ ਨੇਤਾ ਰਾਕੇਸ਼ ਟਿਕੈਤ ਨੂੰ ਚੋਣਾਂ ਲੜਨ ਦਾ ਸੱਦਾ, ਅਖਿਲੇਸ਼ ਯਾਦਵ ਨੇ ਦਿੱਤਾ ਵੱਡਾ ‘ਆਫਰ’

ਇੱਕ ਸਾਲ ਤੋਂ ਵੀ ਵੱਧ ਸਮੇਂ ਤੱਕ ਚੱਲੇ ਅੰਦੋਲਨ ਦੇ ਖਤਮ ਹੋਣ ਦੇ ਨਾਲ ਟਿਕੈਤ ਦੀ ਸਿਆਸੀ ਪਾਰੀ ਦੀਆਂ ਸੰਭਾਵਨਾਵਾਂ ਨੇ ਜ਼ੋਰ ਫੜ ਲਿਆ ਹੈ। ਸਮਾਜਵਾਦੀ ਪਾਰਟੀ ਦੇ ਮੁਖੀ ਤੇ ਉੱਤਰ ਪ੍ਰਦੇਸ਼

Read More

ਕਿਸਾਨਾਂ ਲਈ ਉਤਰਾਖੰਡ ਤੋਂ ਬਾਬੇ ਦੀ ਨੰਗੇ ਪੈਰੀਂ ਸਾਈਕਲ ਯਾਤਰਾ, ਕਿਹਾ- ‘ਰੋਟੀ ਵੀ ਅੰਮ੍ਰਿਤਸਰ ਪੁੱਜ ਕੇ ਹੀ ਖਾਊਂ

ਉੱਤਰਾਖੰਡ ਦੇ ਰੁਦਰਪੁਰ ਜ਼ਿਲੇ ਦਾ ਸਤਪਾਲ ਸਿੰਘ ਠੁਕਰਾਲ ਜੋ ਨੰਗੇ ਪੈਰੀਂ ਸਾਈਕਲ ਚਲਾ ਕੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਆਪਣੇ ਸਾਲ ਭਰ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਜਾਨਾਂ ਗੁਆਉਣ ਵਾ

Read More

ਪਹਿਲੇ ਦਿਨ ਪਈ ਸੰਘਣੀ ਧੁੰਦ ਨਾਲ ਜਨਜੀਵਨ ਹੋਇਆ ਪ੍ਰਭਾਵਿਤ

ਸਰਦੀਆਂ ਦੇ ਮੌਸਮ ਵਿੱਚ ਅੱਜ ਪਈ ਪਹਿਲੀ ਸੰਘਣੀ ਧੁੰਦ ਨੇ ਜਨਜੀਵਨ ਅਸਤ ਵਿਅਸਤ ਕਰ ਕੇ ਰੱਖ ਦਿੱਤਾ, ਜਿਸ ਨਾਲ ਜ਼ਿੰਦਗੀ ਦੀ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਵਿੱਚ ਵੀ ਕਾਫ਼ੀ ਧੀਮਾਪਨ ਆ ਗਿਆ

Read More

ਲੁਧਿਆਣਾ ‘ਚ CM ਚੰਨੀ ਤੇ ਰਾਏਕੋਟ ‘ਚ ਸਿੱਧੂ ਕਰਨਗੇ ਰੈਲੀ, ਕਈ ਨੇਤਾਵਾਂ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀ ਸੰਭਾਵਨਾ

ਆਮ ਆਦਮੀ ਪਾਰਟੀ ਦੇ ਲੁਧਿਆਣਾ ਫੋਕਸ ਦੇ ਮੱਦੇਨਜ਼ਰ 20 ਦਿਨਾਂ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਤੀਜੀ ਵਾਰ ਸ਼ਹਿਰ ਪਹੁੰਚਣਗੇ

Read More

ਵਿਦਿਆਰਥੀਆਂ ਦੀ ਹਾਜ਼ਰੀ ‘ਚ ਸਰਪੰਚਣੀ ਦੇ ਪਤੀ ਨੇ ਸਕੂਲ ਦੇ ਹੈੱਡਮਾਸਟਰ ਦੇ ਜੜੇ ਥੱਪੜ

ਕਾਂਗਰਸ ਦੇ ਰਾਜ ਅੰਦਰ ਜਿੱਥੇ ਕਾਂਗਰਸ ਸਰਕਾਰ ਦੇ ਇਸ਼ਾਰਿਆਂ ‘ਤੇ ਆਪਣੀਆ ਹੱਕੀ ਮੰਗਾ ਮਨਵਾਉਣ ਲਈ ਧਰਨਾ ਦੇ ਰਹੇ ਅਧਿਆਪਕਾਂ ‘ਤੇ ਕੁੱਟ ਕੁਟਾਪਾ ਕੀਤਾ ਜਾ ਰਿਹਾ ਹੈ। ਓਧਰ ਹੀ ਕਾਂਗਰਸ ਦੇ

Read More