ਜ਼ਮੀਨੀ ਵਿਵਾਦ ਨੂੰ ਲੈ ਕੇ ਚਲਾਈਆਂ ਗਈਆਂ ਗੋਲੀਆਂ, ਮੌਕੇ ਤੋਂ ਗੋਲੀਆਂ ਦੇ ਖੋਲ ਬਰਾਮਦ

ਜਲੰਧਰ ਦਿਹਾਤੀ ਦੇ ਮਕਸੂਦਾ ਥਾਣੇ ਅਧੀਨ ਆਉਂਦੇ ਪਿੰਡ ਨੰਦਨਪੁਰ ਵਿੱਚ ਬੁੱਧਵਾਰ ਦੇਰ ਰਾਤ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਅਣਪਛਾਤੇ ਨੌਜਵਾਨਾਂ ਨੇ ਲਗਭਗ ਅੱਧਾ ਦਰਜਨ ਗੋਲੀਆਂ ਚਲਾਈਆਂ।

Read More