ਪ੍ਰਾਚੀਨ ਕਾਲੀ ਮਾਤਾ ਮੰਦਰ ਵਿਖੇ ਮਾਤਾ ਦੀ ਪਹਿਲੇ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਮੱਥਾ ਟੇਕਿਆ

ਪਟਿਆਲਾ ਦੇ ਪ੍ਰਾਚੀਨ ਕਾਲੀ ਮਾਤਾ ਮੰਦਰ ਵਿਖੇ ਮਾਤਾ ਦੀ ਪਹਿਲੇ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਮੱਥਾ ਟੇਕਿਆ ਇਸ ਮੌਕੇ ਤੇ ਸ਼ਰਧਾਲੂਆਂ ਵੱਲੋਂ ਮਾਤਾ ਦੀਆਂ ਜੋਤਾਂ ਵੀ ਲਗਾਈ

Read More