ਗੁਲਾਬੀ ਸੁੰਡੀ ਕਾਰਨ ਨੁਕਸਾਨੀ ਨਰਮੇ ਦੀ ਫਸਲ ਤੋਂ ਪ੍ਰੇਸ਼ਾਨ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਗੁਲਾਬੀ ਸੁੰਡੀ ਕਰਕੇ ਨੁਕਸਾਨੀ ਗਈ ਫਸਲ ਕਰਕੇ ਬਠਿੰਡਾ-ਮਾਨਸਾ ਦੇ ਕਈ ਕਿਸਾਨ ਕਰਜ਼ੇ ਦੀ ਮਾਰ ਹੇਠ ਆ ਗਏ ਤੇ ਹੁਣ ਉਹ ਕਰਜ਼ੇ ਦਾ ਭੁਗਤਾਨ ਕਰਨਾ ਉਨ੍ਹਾਂ ਲਈ ਬਹੁਤ ਮੁਸ਼ਕਲ ਹੋ ਰਹੇ ਹਨ। ਇਸ

Read More

5 ਜਨਵਰੀ ਨੂੰ PM ਮੋਦੀ ਦੇ ਪੰਜਾਬ ਦੌਰੇ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਾਉਣ ਦਾ ਐਲਾਨ

ਕਿਸਾਨ ਜਥੇਬੰਦੀਆਂ ਵੱਲੋਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਧਰਨੇ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਨੇ

Read More

ਨਵੇਂ ਸਾਲ ‘ਤੇ ਸੌਗਾਤ, PM ਮੋਦੀ 10 ਕਰੋੜ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਫਰ ਕਰਨਗੇ 20,000 ਕਰੋੜ ਰੁਪਏ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ਦੇ ਪਹਿਲੇ ਦਿਨ ਲਗਭਗ 10 ਕਰੋੜ ਕਿਸਾਨ ਪਰਿਵਾਰਾਂ ਨੂੰ 20 ਹਜ਼ਾਰ ਕਰੋੜ ਰੁਪਏ ਟ੍ਰਾਂਸਫਰ ਕਰਨਗੇ। ਸ਼ਨੀਵਾਰ ਨੂੰ ਪੀਐੱਮ ਮੋਦੀ ਕਿਸਾਨ ਨਿਧੀ ਦੇ

Read More

ਟਿਕੈਤ ਦੀ ਚਿਤਾਵਨੀ, ਆਸਟ੍ਰੇਲੀਆ ਨਾਲ ਕਰਾਰ ਕਰ ਦੁੱਧ 20-22 ਰੁਪਏ ਕਿਲੋ ਕਰ ਸਕਦੀ ਹੈ ਸਰਕਾਰ

ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਆਸਟ੍ਰੇਲੀਆ ਨਾਲ ਦੁੱਧ ਖਰੀਦਣ ਨੂੰ ਲੈ ਕੇ ਅਗਲੇ ਮਹੀਨੇ ਸਮਝੌਤਾ ਕਰਨ ਜਾ ਰਹੀ ਹੈ। ਦੁੱਧ 20-22 ਰੁਪਏ ਪ੍ਰਤੀ ਕਿਲੋ ਦੇ

Read More

ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਨੂੰ ਲੈ ਕੇ ਇੱਕ ਉੱਚ ਪੱਧਰੀ ਅੰਦਰੂਨੀ ਸੁਰੱਖਿਆ ਮੀਟਿੰਗ ਕੀਤੀ ਹੈ। amit shah took a meeting amit shah took a meeting ਬੈਠਕ ‘ਚ ਸੂਬੇ ਦੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਕੇਂਦਰੀ ਸੁਰੱਖਿਆ ਅਤੇ ਜਾਂਚ ਏਜੰਸੀਆਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ ਹਨ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਪੰਜਾਬ ;ਪੁਲਿਸ, ਆਈਬੀ ਡਾਇਰੈਕਟਰ ਅਰਵਿੰਦ ਕੁਮਾਰ, ਸੀਆਰਪੀਐਫ ਅਤੇ ਐਨਆਈਏ ਮੁਖੀ ਕੁਲਦੀਪ ਸਿੰਘ ਅਤੇ ਬੀਐਸਐਫ ਦੇ ਡੀਜੀ ਪੰਕਜ ਸਿੰਘ ਸਮੇਤ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਹੈ। ਇਹ ਵੀ ਪੜ੍ਹੋ : ਭਲਕੇ ਕੱਛ ਦੇ ਲਖਪਤ ਸਾਹਿਬ ‘ਚ ਆਯੋਜਿਤ ਗੁਰਪੁਰਬ ਸਮਾਗਮ ਨੂੰ ਸੰਬੋਧਨ ਕਰਨਗੇ PM ਮੋਦੀ ਬੰਬ ਧਮਾਕਾ ਮਾਮਲੇ ‘ਚ ਵੀਰਵਾਰ ਨੂੰ ਲੁਧਿਆਣਾ ਕੋਰਟ ‘ਚ ਸੁਰੱਖਿਆ ‘ਚ ਵੱਡੀ ਕਮੀ ਦਾ ਖੁਲਾਸਾ ਹੋਇਆ ਹੈ। ਬੰਬ ਧਮਾਕੇ ਤੋਂ ਬਾਅਦ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਅਦਾਲਤ ਦੇ ਗੇਟ ਨੰਬਰ 12 ਵਿੱਚ ਸਿਰਫ਼ ਦੋ ਮੈਟਲ ਡਿਟੈਕਟਰ ਲਗਾਏ ਗਏ ਸਨ। ਇੰਨਾ ਹੀ ਨਹੀਂ ਸੁਰੱਖਿਆ ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਘਟਨਾ ਦੇ ਸਮੇਂ ਇਹ ਦੋਵੇਂ ਮੈਟਲ ਡਿਟੈਕਟਰ ਸ਼ੋਅਪੀਸ ਵਾਂਗ ਖੜ੍ਹੇ ਸਨ। ਭਾਵ ਇਹ ਦੋਵੇਂ ਕੰਮ ਨਹੀਂ ਕਰ ਰਹੇ ਸਨ। ਇਸ ਮੁਢਲੀ ਜਾਂਚ ਵਿੱਚ ਸਾਹਮਣੇ ਆਈ ਸੁਰੱਖਿਆ ਦੀ ਕਮੀ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਨੇ ਵੀ ਸਵੀਕਾਰ ਕੀਤਾ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾਉਣ ਬਾਰੇ ਲੰਮੇ ਸਮੇਂ ਤੋਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਆਮ ਆਦਮੀ ਪਾਰਟੀ ਨਾਲ ਗਠਜੋੜ

Read More

ਅਮਿਤ ਸ਼ਾਹ ਨੇ ਲੁਧਿਆਣਾ ਬਲਾਸਟ ਮਾਮਲੇ ਨੂੰ ਲੈ ਕੇ ਕੀਤੀ ਮੀਟਿੰਗ, ਪੰਜਾਬ ਪੁਲਿਸ ਸਮੇਤ NIA, BSF ਦੇ ਉੱਚ ਅਧਿਕਾਰੀ ਰਹੇ ਮੌਜੂਦ

ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਸ਼ੁੱਕ

Read More

ਸਿੱਖਾਂ ‘ਤੇ ਟਿੱਪਣੀ ਮਾਮਲੇ ‘ਚ ਕੰਗਨਾ ਵੱਲੋਂ ਥਾਣੇ ‘ਚ ਪੇਸ਼ ਹੋਣ ਤੋਂ ਇਨਕਾਰ, ਵਕੀਲ ਰਾਹੀਂ ਦੱਸੀ ਇਹ ਵਜ੍ਹਾ

ਅਦਾਕਾਰਾ ਕੰਗਨਾ ਰਣੌਤ ਨੂੰ ਕਥਿਤ ਤੌਰ ‘ਤੇ ਸਿੱਖਾਂ ਨੂੰ ਲੈ ਕੇ ਕੀਤੀ ਅਪਮਾਨਜਨਕ ਟਿੱਪਣੀ ਸਬੰਧੀ ਦਰਜ ਕੀਤੀ ਗਈ ਐੱਫ.ਆਈ.ਆਰ. ਦੀ ਜਾਂਚ ਦੇ ਸਬੰਧ ਵਿੱਚ ਬਾਂਬੇ ਹਾਈਕੋਰਟ ਵੱਲੋਂ ਅੱਜ ਬੁ

Read More

SKM ਵੱਲੋਂ ਸਿਆਸਤ ‘ਚ ਆਉਣ ਵਾਲੇ ਕਿਸੇ ਵੀ ਕਿਸਾਨ ਆਗੂ ਦਾ ਸਮਰਥਨ ਨਾ ਕਰਨ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਇੱਕ ਦਮਦਾਰ ਪ੍ਰੈਸ਼ਰ ਗਰੁੱਪ ਬਣਾ ਕੇ ਸਿਆਸੀ ਪਾਰਟੀਆਂ ਲਈ ਏਜੰਡੇ ਤੈਅ ਕਰਨ ਦੀ ਤਿਆਰੀ ਵਿੱਚ ਹੈ ਪਰ ਉਸ ਨੇ ਸਿਆਸਤ ਵਿੱਚ ਆਉਣ ਵਾਲੇ ਕਿਸੇ ਵੀ ਕਿਸਾਨ ਆਗੂ ਦਾ ਸਮਰ

Read More

ਕਿਸਾਨ ਨੇਤਾ ਰਾਕੇਸ਼ ਟਿਕੈਤ ਨੂੰ ਚੋਣਾਂ ਲੜਨ ਦਾ ਸੱਦਾ, ਅਖਿਲੇਸ਼ ਯਾਦਵ ਨੇ ਦਿੱਤਾ ਵੱਡਾ ‘ਆਫਰ’

ਇੱਕ ਸਾਲ ਤੋਂ ਵੀ ਵੱਧ ਸਮੇਂ ਤੱਕ ਚੱਲੇ ਅੰਦੋਲਨ ਦੇ ਖਤਮ ਹੋਣ ਦੇ ਨਾਲ ਟਿਕੈਤ ਦੀ ਸਿਆਸੀ ਪਾਰੀ ਦੀਆਂ ਸੰਭਾਵਨਾਵਾਂ ਨੇ ਜ਼ੋਰ ਫੜ ਲਿਆ ਹੈ। ਸਮਾਜਵਾਦੀ ਪਾਰਟੀ ਦੇ ਮੁਖੀ ਤੇ ਉੱਤਰ ਪ੍ਰਦੇਸ਼

Read More